Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ
ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ
ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























