• Latest
  • Trending
OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

2 months ago
Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

38 minutes ago
India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

3 hours ago
India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

4 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

5 hours ago
National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

Hindi News
English News
Wednesday, August 26, 2026
No Result
View All Result
33 °c
Chandigarh
31 ° Thu
30 ° Fri
32 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

July 5, 2026
in ਖਬਰਾਂ, ਫ਼ਿਲਮੀ, ਬ੍ਰੇਕਿੰਗ ਨਿਊਜ਼
OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

ਪ੍ਰਸ਼ੰਸਕਾਂ ਲਈ ਵੱਡਾ ਝਟਕਾ!

ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) : ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਲੰਬੇ ਸਮੇਂ ਤੱਕ ਸੈਂਸਰ ਬੋਰਡ ਨਾਲ ਕਾਨੂੰਨੀ ਲੜਾਈ ਤੋਂ ਬਾਅਦ ZEE5 ‘ਤੇ ਰਿਲੀਜ਼ ਹੋਈ ਫਿਲਮ ਨੂੰ ਤਿੰਨ ਦਿਨਾਂ ਦੇ ਅੰਦਰ ਹੀ OTT ਪਲੇਟਫਾਰਮ ਤੋਂ ਹਟਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਦਿਲਜੀਤ ਦੀ ਫ਼ਿਲਮ ‘ਸਤਲੁਜ’ OTT ‘ਤੇ ਇੱਕ ਸਰਪ੍ਰਾਈਜ਼ ਪੈਕੇਜ ਵਾਂਗ ਆਈ । ਇਹ ਫ਼ਿਲਮ ਪਹਿਲਾਂ ‘ਪੰਜਾਬ 95’ ਦੇ ਨਾਂ ਨਾਲ ਬਣ ਰਹੀ ਸੀ। ਫ਼ਿਲਮ ਬਣ ਕੇ ਤਿਆਰ ਸੀ ਪਰ 4 ਸਾਲਾਂ ਤੋਂ ਰਿਲੀਜ਼ ਦਾ ਇੰਤਜ਼ਾਰ ਕਰ ਰਹੀ ਸੀ। 4 ਸਾਲਾਂ ਦੇ ਸੰਘਰਸ਼ ਤੋਂ ਬਾਅਦ ਜਦੋਂ ਇਹ ਫ਼ਿਲਮ OTT ਪਲੇਟਫਾਰਮ ZEE5 ‘ਤੇ ਸਟ੍ਰੀਮ ਹੋਣੀ ਸ਼ੁਰੂ ਹੋਈ, ਤਾਂ ਪ੍ਰਸ਼ੰਸਕਾਂ ਵਿੱਚ ਹਲਚਲ ਮਚ ਗਈ। ਹਰ ਪਾਸੇ ਇਸੇ ਫ਼ਿਲਮ ਦੇ ਚਰਚੇ ਸਨ। ਪਰ ਹੁਣ ਇਸ ਫ਼ਿਲਮ ਨੂੰ ਰਿਲੀਜ਼ ਦੇ ਕੁਝ ਹੀ ਦਿਨਾਂ ਦੇ ਅੰਦਰ OTT ਪਲੇਟਫਾਰਮ ZEE5 ਤੋਂ ਹਟਾ ਦਿੱਤਾ ਗਿਆ ਹੈ।

ਫ਼ਿਲਮ ਹਟਾਏ ਜਾਣ ਦਾ ਐਲਾਨ ਖ਼ੁਦ ਜ਼ੀ5 (ZEE5) ਦੇ ਆਫ਼ੀਸ਼ੀਅਲ ਇੰਸਟਾ ਪੇਜ ‘ਤੇ ਕੀਤਾ ਗਿਆ। ਬਿਆਨ ਜਾਰੀ ਕਰਕੇ ਕਿਹਾ ਗਿਆ ਕਿ ਤਾਜ਼ਾ ਹਾਲਾਤਾਂ ਨੂੰ ਦੇਖਦੇ ਹੋਏ ਇਹ ਫ਼ਿਲਮ ਅਗਲੇ ਨੋਟਿਸ ਤੱਕ ਭਾਰਤ ਵਿੱਚ ਦੇਖਣ ਲਈ ਉਪਲਬਧ ਨਹੀਂ ਹੋਵੇਗੀ। ਅਸੀਂ ਇਸ ਫ਼ਿਲਮ ਨੂੰ ਦਰਸ਼ਕਾਂ ਲਈ ਦੁਬਾਰਾ ਉਪਲਬਧ ਕਰਵਾਉਣ ਲਈ ਸਹੀ ਤਰੀਕੇ ਨਾਲ ਅੱਗੇ ਵਧਾਂਗੇ ਅਤੇ ਇਸਨੂੰ ਤੁਹਾਡੇ ਲਈ ਲੈ ਕੇ ਆਵਾਂਗੇ।

Share209Tweet131SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

by Ranjit Singh
August 26, 2026
0

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ  ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਬਾਲੀਵੁੱਡ ਅਦਾਕਾਰਾ ਕ੍ਰਿਤੀ...

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

by Ranjit Singh
August 26, 2026
0

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) –...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

by Ranjit Singh
August 26, 2026
0

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ ਚੰਡੀਗੜ੍ਹ, 26 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

by Ranjit Singh
August 26, 2026
0

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ  ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਬਾਲੀਵੁੱਡ ਅਦਾਕਾਰਾ ਕ੍ਰਿਤੀ...

Most Popular

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

by Jaspreet Kaur
4 weeks ago
0

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ ਅੰਮ੍ਰਿਤਸਰ, 1...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 