• Latest
  • Trending
ਭਾਈ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਭਾਈ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

2 hours ago
ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

6 minutes ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

35 minutes ago
ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

1 hour ago
ਚੰਡੀਗੜ੍ਹ ਬਿਲਡਿੰਗ ਹਾਦਸਾ:  ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

ਚੰਡੀਗੜ੍ਹ ਬਿਲਡਿੰਗ ਹਾਦਸਾ: ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

1 hour ago
ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

1 hour ago
ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

1 hour ago
ਚੰਨੀ ਧੜੇ ਨੇ ਭੂਪੇਸ਼ ਬਘੇਲ ਦੀ ਬੈਠਕ ਤੋਂ ਬਣਾਈ ਦੂਰੀ! ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ

ਚੰਨੀ ਧੜੇ ਨੇ ਭੂਪੇਸ਼ ਬਘੇਲ ਦੀ ਬੈਠਕ ਤੋਂ ਬਣਾਈ ਦੂਰੀ! ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ

2 hours ago
ਚੰਨੀ ਦੇ ਹੱਕ ‘ਚ ਨਿੱਤਰੇ ਸੁਖਜਿੰਦਰ ਰੰਧਾਵਾ, ਦਿੱਤਾ ‘Unity is Strength’ ਦਾ ਨਾਅਰਾ

ਚੰਨੀ ਦੇ ਹੱਕ ‘ਚ ਨਿੱਤਰੇ ਸੁਖਜਿੰਦਰ ਰੰਧਾਵਾ, ਦਿੱਤਾ ‘Unity is Strength’ ਦਾ ਨਾਅਰਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Gold- Silver Price: ਚਾਂਦੀ ਦੀ ਕੀਮਤ ‘ਚ ਆਈ ਗਿਰਾਵਟ, ਸੋਨਾ ਵੀ ਹੋਇਆ ਸਸਤਾ

Gold- Silver Price: ਚਾਂਦੀ ਦੀ ਕੀਮਤ ‘ਚ ਆਈ ਗਿਰਾਵਟ, ਸੋਨਾ ਵੀ ਹੋਇਆ ਸਸਤਾ

4 hours ago
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਅਹਿਮ ਫੈਸਲਾ

4 hours ago
ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ 

ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ 

4 hours ago
Hindi News
English News
Monday, July 6, 2026
No Result
View All Result
37 °c
Chandigarh
35 ° Tue
31 ° Wed
31 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਈ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

July 6, 2026
in ਖਬਰਾਂ, ਪੰਜਾਬ
ਭਾਈ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਭਾਈ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 6 ਜੁਲਾਈ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਭਾਰਤ ਵਿੱਚ ਜੀ ਨੈਟਵਰਕ ਤੋਂ ਮਨਮਾਨੇ ਢੰਗ ਨਾਲ ਹਟਾਏ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਇਤਿਹਾਸ ਦੇ ਉਸ ਦਰਦਨਾਕ ਦੌਰ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਵੱਲੋਂ ਕੀਤੇ ਯਤਨਾਂ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ ਸੀ ਜਿਨ੍ਹਾਂ ਦੇ ਨੌਜਵਾਨ ਪੁੱਤਰ ਲਾਪਤਾ ਕਰ ਦਿੱਤੇ ਗਏ ਸਨ। ਦੁਖਦਾਈ ਪਹਿਲੂ ਇਹ ਹੈ ਕਿ ਲੋਕਾਂ ਦੀ ਆਸ ਬਣੇ ਭਾਈ ਖਾਲੜਾ ਨੂੰ ਵੀ ਪੁਲਿਸ ਨੇ ਸ਼ਹੀਦ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੇ ਜੀਵਨ ਤੇ ਬਣੀ ਇਸ ਫਿਲਮ ਵਿਚ ਇਤਿਹਾਸ ਦੇ ਤੱਥਾਂ, ਮਨੁੱਖੀ ਅਧਿਕਾਰਾਂ ਅਤੇ ਸਮਾਜਕ ਸੱਚਾਈ ਨੂੰ ਸਾਹਮਣੇ ਲਿਆਂਦਾ ਗਿਆ, ਜਿਸ ਨੂੰ ਰੋਕਣ ਦੀ ਬਜਾਏ ਖੁੱਲ੍ਹੇ ਮਨ ਨਾਲ ਦੇਖਿਆ ਅਤੇ ਵਿਚਾਰਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਤੇ ਹੋਏ ਸਰਕਾਰੀ ਅਤਿਆਚਾਰ ਨੂੰ ਲੁਕਾਉਣ ਦੇ ਯਤਨ ਕਦੇ ਵੀ ਸਫਲ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਨਾਂ ਤਾਂ ਇਤਿਹਾਸ ਦੇ ਇਨ੍ਹਾਂ ਪੰਨਿਆਂ ਨੂੰ ਮਿਟਾਇਆ ਜਾ ਸਕਦਾ ਹੈ ਅਤੇ ਨਾ ਹੀ ਕਿਸੇ ਪਾਬੰਦੀ ਰਾਹੀਂ ਸੱਚ ਨੂੰ ਦਬਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਦੁਨੀਆ ਭਰ ਦੇ ਇਨਸਾਫ਼ ਪਸੰਦ ਲੋਕਾਂ ਨੂੰ ਆਪਣੇ ਇਤਿਹਾਸ ਨੂੰ ਜਾਣਨ, ਸਮਝਣ ਅਤੇ ਉਸ ਤੋਂ ਸਿੱਖਣ ਦਾ ਪੂਰਾ ਅਧਿਕਾਰ ਹੈ। ਲੋਕਤੰਤਰ ਵਿੱਚ ਵਿਚਾਰਾਂ ਦੀ ਵਿਭਿੰਨਤਾ ਅਤੇ ਇਤਿਹਾਸਕ ਸੱਚਾਈ ਨੂੰ ਸਾਹਮਣੇ ਰੱਖਣ ਵਾਲੀਆਂ ਰਚਨਾਵਾਂ ‘ਤੇ ਰੋਕ ਲਗਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਹ ਕਦਮ ਸੱਚਾਈ ਸਾਹਮਣੇ ਲਿਆਉਣ ਵਾਲੀਆਂ ਆਵਾਜ਼ਾਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਘਿਨਾਉਣੀ ਹਰਕਤ ਵਜੋਂ ਦੇਖਿਆ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਫ਼ਿਲਮ ‘ਸਤਲੁਜ’ ‘ਤੇ ਲਗਾਈ ਗਈ ਹਰ ਕਿਸਮ ਦੀ ਰੋਕ ਤੁਰੰਤ ਹਟਾਈ ਜਾਵੇ ਤਾਂ ਜੋ ਲੋਕ ਖੁਦ ਇਤਿਹਾਸ ਦੇ ਇਸ ਮਹੱਤਵਪੂਰਨ ਅਧਿਆਇ ਨੂੰ ਸਮਝ ਸਕਣ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸੱਚ ਦੀ ਜਿੱਤ ਲਈ ਸਦਾ ਪ੍ਰੇਰਣਾ ਸਰੋਤ ਰਹੇਗੀ ਅਤੇ ਇਤਿਹਾਸ ਦੇ ਪੰਨਿਆਂ ‘ਤੇ ਦਰਜ ਸੱਚ ਨੂੰ ਦਬਾਉਣ ਦੇ ਯਤਨ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

by Jaspreet Kaur
July 6, 2026
0

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ 'ਤੇ ਡੀ-ਸਿਲਟਿੰਗ ਦਾ ਕੰਮ ਜਾਰੀ ਅੰਮ੍ਰਿਤਸਰ, 6 ਜੁਲਾਈ (ਵਿਸ਼ਵ ਵਾਰਤਾ) –...

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

by Jaspreet Kaur
July 6, 2026
0

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ! ਨਵੀ ਦਿੱਲੀ, 6 ਜੁਲਾਈ (ਵਿਸ਼ਵ ਵਾਰਤਾ): ਅਯੁੱਧਿਆ ਦੇ ਰਾਮ ਮੰਦਰ...

ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

by Navjot
July 6, 2026
0

ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ ਐਮਸਟਰਡਮ, 6 ਜੁਲਾਈ (ਵਿਸ਼ਵ ਵਾਰਤਾ) ਭਾਰਤ ਦੇ ਉੱਭਰਦੇ...

ਚੰਡੀਗੜ੍ਹ ਬਿਲਡਿੰਗ ਹਾਦਸਾ:  ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

ਚੰਡੀਗੜ੍ਹ ਬਿਲਡਿੰਗ ਹਾਦਸਾ: ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

by Jaspreet Kaur
July 6, 2026
0

ਚੰਡੀਗੜ੍ਹ ਬਿਲਡਿੰਗ ਹਾਦਸਾ: ਘਟਨਾ ਵਾਲੀ ਥਾਂ 'ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ - ਹਾਦਸੇ ਸੰਬੰਧੀ ਡੀਸੀ ਕੋਲੋਂ ਰਿਪੋਰਟ ਤਲਬ ਚੰਡੀਗੜ੍ਹ, 6...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

by Jaspreet Kaur
July 6, 2026
0

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ 'ਤੇ ਡੀ-ਸਿਲਟਿੰਗ ਦਾ ਕੰਮ ਜਾਰੀ ਅੰਮ੍ਰਿਤਸਰ, 6 ਜੁਲਾਈ (ਵਿਸ਼ਵ ਵਾਰਤਾ) –...

Most Popular

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

by Ranjit Singh
3 weeks ago
0

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 