• Latest
  • Trending
ਚੰਡੀਗੜ੍ਹ ਬਿਲਡਿੰਗ ਹਾਦਸਾ:  ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

3 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 minutes ago
Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

26 minutes ago
Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

48 minutes ago
National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

1 hour ago
Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

2 hours ago
Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

3 hours ago
Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

Hindi News
English News
Wednesday, September 23, 2026
No Result
View All Result
33 °c
Chandigarh
28 ° Thu
28 ° Fri
27 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਬਿਲਡਿੰਗ ਹਾਦਸਾ: ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

July 6, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਚੰਡੀਗੜ੍ਹ ਬਿਲਡਿੰਗ ਹਾਦਸਾ:  ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

ਚੰਡੀਗੜ੍ਹ ਬਿਲਡਿੰਗ ਹਾਦਸਾ: ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ
– ਹਾਦਸੇ ਸੰਬੰਧੀ ਡੀਸੀ ਕੋਲੋਂ ਰਿਪੋਰਟ ਤਲਬ

ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਵਿੱਚ ਇਮਾਰਤ ਡਿੱਗਣ ਕਾਰਨ ਦੋਵੇਂ ਪਾਰਟਨਰ ਤਰੁਣ ਜੈਨ ਅਤੇ ਤਰੁਣ ਕੌਸ਼ਿਕ ਦੀ ਮਲਬੇ ਹੇਠ ਦੱਬਣ ਕਾਰਨ ਮੌਤ ਹੋ ਗਈ। ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਫੇਜ਼-2 ਵਿੱਚ ਬਿਲਡਿੰਗ ਡਿੱਗਣ ਦੇ ਮਾਮਲੇ ਵਿੱਚ ਪੰਜਾਬ ਸਟੇਟ ਐਂਡ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਨੇ ਖੁਦ ਨੋਟਿਸ ਲਿਆ ਹੈ। ਕਮਿਸ਼ਨ ਨੇ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਕੋਲੋਂ ਇਸ ਮਾਮਲੇ ਵਿੱਚ ਰਿਪੋਰਟ ਮੰਗੀ ਹੈ।

ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਅਗਲੀ ਸੁਣਵਾਈ ਤੋਂ ਇੱਕ ਹਫ਼ਤਾ ਪਹਿਲਾਂ ਰਿਪੋਰਟ ਪੇਸ਼ ਕੀਤੀ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 5 ਅਗਸਤ 2026 ਨੂੰ ਹੋਵੇਗੀ। ਅਜਿਹੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸੇ ਮਹੀਨੇ ਦੇ ਆਖਰੀ ਹਫ਼ਤੇ ਤੱਕ ਆਪਣੀ ਰਿਪੋਰਟ ਜਮ੍ਹਾਂ ਕਰਵਾਉਣੀ ਪਵੇਗੀ। ਹਿਊਮਨ ਰਾਈਟਸ ਕਮਿਸ਼ਨ ਦੀ ਕੋਰ ਕਮੇਟੀ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ। ਟੀਮ ਨੇ ਮੌਕੇ ਦਾ ਨਿਰੀਖਣ ਕਰਕੇ ਹਾਦਸੇ ਨਾਲ ਜੁੜੇ ਤੱਥਾਂ ਦੀ ਜਾਂਚ ਕੀਤੀ ਅਤੇ ਆਪਣੀ ਰਿਪੋਰਟ ਤਿਆਰ ਕਰਕੇ ਕਮਿਸ਼ਨ ਨੂੰ ਸੌਂਪੀ। ਇਸੇ ਰਿਪੋਰਟ ਦੇ ਆਧਾਰ ‘ਤੇ ਕਮਿਸ਼ਨ ਨੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

by Ranjit Singh
September 23, 2026
0

Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ - ਮਨੂ...

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

by Ranjit Singh
September 23, 2026
0

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ ਅੰਮ੍ਰਿਤਸਰ, 23 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਥਾਣੇ ਦੀ...

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

by Ranjit Singh
September 23, 2026
0

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ): ਮੋਬਾਈਲ ਯੂਜ਼ਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

by Ranjit Singh
1 week ago
0

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਦੂਜਾ ਟੀ-20 ਮੈਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 