Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ
ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST
ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ
8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ
ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ
OTT ਤੋਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ‘ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!
ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ
ਚੰਡੀਗੜ੍ਹ ਬਿਲਡਿੰਗ ਹਾਦਸਾ: ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ
ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ
ਚੰਨੀ ਧੜੇ ਨੇ ਭੂਪੇਸ਼ ਬਘੇਲ ਦੀ ਬੈਠਕ ਤੋਂ ਬਣਾਈ ਦੂਰੀ! ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ
Gold- Silver Price: ਚਾਂਦੀ ਦੀ ਕੀਮਤ ‘ਚ ਆਈ ਗਿਰਾਵਟ, ਸੋਨਾ ਵੀ ਹੋਇਆ ਸਸਤਾ
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਅਹਿਮ ਫੈਸਲਾ
ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ
SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ























