• Latest
  • Trending
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

3 hours ago
ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

20 minutes ago
ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

38 minutes ago
ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

1 hour ago
ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

1 hour ago
ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

1 hour ago
ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

1 hour ago
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ!

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ!

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

2 hours ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

2 hours ago
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
Hindi News
English News
Tuesday, July 7, 2026
No Result
View All Result
34 °c
Chandigarh
32 ° Wed
31 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

July 7, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਚੰਡੀਗੜ੍ਹ, 7 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ। ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਕਈ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਨ ਲਈ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਸੌਂਪੇ ਗਏ ਮੰਗ ਪੱਤਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਮੁਲਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਪੇਸ਼ੇਵਰ ਅਤੇ ਵਿੱਤੀ ਸ਼ਿਕਾਇਤਾਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਗਈ।

ਇਸ ਵਿਸਤ੍ਰਿਤ ਗੱਲਬਾਤ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਕਾਮਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ 3704 ਅਧਿਆਪਕ ਯੂਨੀਅਨ, ਈ.ਟੀ.ਟੀ. 2364 ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਅਤੇ 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਦੇ ਮੰਗ ਪੱਤਰਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਤਨਖਾਹ ਨਿਰਧਾਰਣ, ਬਦਲੀਆਂ ਅਤੇ ਰੈਗੂਲਰ ਕਰਨ ਸਬੰਧੀ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਠਾਏ ਗਏ ਮਸਲਿਆਂ ਦਾ ਤੁਰੰਤ ਨੋਟਿਸ ਲੈਂਦਿਆਂ, ਵਿੱਤ ਮੰਤਰੀ ਨੇ ਵਿਭਾਗ ਨੂੰ ਇਨ੍ਹਾਂ ਜਾਇਜ਼ ਮੰਗਾਂ ਦਾ ਤੇਜ਼ੀ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਸਿੱਖਿਆ ਖੇਤਰ ਤੋਂ ਇਲਾਵਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਵੀ ਮੁਲਾਕਾਤ ਕੀਤੀ। ਐਸੋਸੀਏਸ਼ਨ ਨੇ ਸੂਬੇ ਵਿੱਚ ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਦਰਸਾਉਂਦਾ ਇੱਕ ਵਿਸਤ੍ਰਿਤ ਮੰਗ ਪੱਤਰ ਸੌਂਪਿਆ। ਮੀਟਿੰਗ ਦੌਰਾਨ, ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਨੂੰ ਤੁਰੰਤ ਸ਼ੁਰੂ ਕਰਨ ਬਾਰੇ ਉਨ੍ਹਾਂ ਦੀ ਮੁੱਖ ਮੰਗ ਦਾ ਮੁਲਾਂਕਣ ਕੀਤਾ ਗਿਆ। ਵਿੱਤ ਮੰਤਰੀ ਨੇ ਇਨ੍ਹਾਂ ਪ੍ਰੈਕਟੀਸ਼ਨਰਾਂ ਵੱਲੋਂ ਜ਼ਮੀਨੀ ਪੱਧਰ ‘ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਜ਼ਰੂਰੀ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸਬੰਧਤ ਸਿਹਤ ਅਧਿਕਾਰੀਆਂ ਦੇ ਸਹਿਯੋਗ ਨਾਲ ਉਨ੍ਹਾਂ ਦੀ ਰਸਮੀ ਸਿਖਲਾਈ ਵਿੱਚ ਤੇਜ਼ੀ ਲਿਆਉਣ ਲਈ ਲੋੜੀਂਦੇ ਪ੍ਰਸ਼ਾਸਨਿਕ ਕਦਮਾਂ ‘ਤੇ ਵਿਚਾਰ-ਵਟਾਂਦਰਾ ਕੀਤਾ।

ਇਨ੍ਹਾਂ ਮੀਟਿੰਗਾਂ ਦੌਰਾਨ 3704 ਅਧਿਆਪਕ ਯੂਨੀਅਨ ਵੱਲੋਂ ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ ਅਤੇ ਜੀਵਨਜੋਤ ਸਿੰਘ; ਈ.ਟੀ.ਟੀ. 2364 ਅਧਿਆਪਕ ਯੂਨੀਅਨ ਵੱਲੋਂ ਸਮਰਜੀਤ ਸਿੰਘ, ਗੁਰਦੀਪ ਸਿੰਘ ਅਤੇ ਜੁਗਰਾਜ ਸਿੰਘ; ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ ਅਤੇ ਗੁਰਮੁਖ ਸਿੰਘ; 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਵੱਲੋਂ ਜਸਪਾਲ ਸਿੰਘ, ਮਮਤਾ, ਤਜਿੰਦਰ ਕੌਰ ਅਤੇ ਕਿਰਨਜੀਤ ਕੌਰ; ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਡਾ. ਰਮੇਸ਼ ਬਾਲੀ, ਡਾ. ਮੱਘਰ ਸਿੰਘ ਮਾਸ਼ਲ ਅਤੇ ਡਾ. ਅੰਗਰੇਜ਼ ਸਿੰਘ ਸੇਮਾ ਨੇ ਆਪਣੇ-ਆਪਣੇ ਮੁੱਦੇ ਉਠਾਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share204Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

by Jaspreet Kaur
July 7, 2026
0

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ - ਢਾਈ ਸਾਲ ਪਹਿਲਾਂ ਗਿਆ ਸੀ ਵਿਦੇਸ਼ ਹਰਿਆਣਾ, 7 ਜੁਲਾਈ 2026...

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

by Jaspreet Kaur
July 7, 2026
0

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ ਪਿੰਡ ਜਹਾਨਖੇਲ੍ਹਾਂ...

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

by Jaspreet Kaur
July 7, 2026
0

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ ਨਵੀ ਦਿੱਲੀ, 7 ਜੁਲਾਈ (ਵਿਸ਼ਵ ਵਾਰਤਾ): ਕ੍ਰਿਕਟ ਜਗਤ...

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

by Ankit
July 7, 2026
0

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

by Jaspreet Kaur
July 7, 2026
0

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ - ਢਾਈ ਸਾਲ ਪਹਿਲਾਂ ਗਿਆ ਸੀ ਵਿਦੇਸ਼ ਹਰਿਆਣਾ, 7 ਜੁਲਾਈ 2026...

Most Popular

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

by Jaspreet Kaur
3 weeks ago
0

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ - ਸ੍ਰੀ ਹਰਿਮੰਦਰ ਸਾਹਿਬ ਵਿਖੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 