• Latest
  • Trending
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

2 hours ago
ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

36 minutes ago
ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

54 minutes ago
ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

1 hour ago
ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ!

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

3 hours ago
Hindi News
English News
Tuesday, July 7, 2026
No Result
View All Result
34 °c
Chandigarh
32 ° Wed
31 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਪਟਿਆਲਾ ਅਤੇ ਬਰਨਾਲਾ ਵਿਚ ਬੀ.ਐਲ.ਓਜ਼. ਨਾਲ ਦੁਰਵਿਹਾਰ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ

July 7, 2026
in ਖਬਰਾਂ, ਪੰਜਾਬ
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

CEO ANINDITA MITRA

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਪਟਿਆਲਾ ਅਤੇ ਬਰਨਾਲਾ ਵਿਚ ਬੀ.ਐਲ.ਓਜ਼. ਨਾਲ ਦੁਰਵਿਹਾਰ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ

ਸੀ.ਈ.ਓ. ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬੀ.ਐਲ.ਓਜ਼. ਦੀ ਸੁਰੱਖਿਆ ਯਕੀਨੀ ਬਨਾਉਣ ਦੇ ਹੁਕਮ

ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ);- ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਪਟਿਆਲਾ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਬੂਥ ਲੈਵਲ ਅਫ਼ਸਰ( ਬੀ.ਐਲ.ਓ.) ਨਾਲ ਦੁਰਵਿਹਾਰ ਕਰਨ ਦੇ ਮਾਮਲੇ ਸਾਹਮਣੇ ਆਏ ਹਨ, ਜਿਸਦਾ ਗੰਭੀਰ ਨੋਟਿਸ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਆਨੰਦ ਨਗਰ, ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਬੂਥ ਨੰਬਰ 113 ਦੇ ਬੂਥ ਲੈਵਲ ਅਫਸਰ ‘ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਬੀਐਲਓ ਨੇ ਐਸ.ਆਈ.ਆਰ. ਪ੍ਰਕਿਰਿਆ ਦੇ ਸਬੰਧ ਵਿੱਚ ਉਸ ਤੋਂ ਵੇਰਵੇ ਮੰਗੇ। ਇਸ ਘਟਨਾ ਤੋਂ ਬਾਅਦ, ਪੁਲਿਸ ਥਾਣਾ ਤ੍ਰਿਪੁੜੀ ਵੱਲੋਂ ਭਾਰਤੀ ਨਿਆਏ ਸੰਹਿਤਾ, 2023 ਦੀ ਧਾਰਾ 115(2), 351(3), 221 ਅਤੇ 132 ਦੇ ਤਹਿਤ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਦੇ ਬੂਥ ਨੰ:103 ਅਕਾਲਗੜ੍ਹ ਕੋਠੇ ਦੇ ਬੀ.ਐਲ.ਓ. ‘ਤੇ ਵੀ ਐਸ.ਆਈ.ਆਰ. ਸਬੰਧੀ ਕੰਮਕਾਜ ਦੌਰਾਨ ਇੱਕ ਸਥਾਨਕ ਵੱਲੋਂ ਗਾਲੀ-ਗਲੋਚ ਅਤੇ ਹਮਲਾ ਕੀਤਾ ਗਿਆ, ਜਿਸ ਸਬੰਧੀ ਧਨੌਲਾ ਥਾਣਾ ਵਿਖੇ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 132, 221 ਅਤੇ 115(2) ਅਧੀਨ ਕੇਸ ਦਰਜ ਕੀਤਾ ਗਿਆ ਹੈ।

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰ ਨੇ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਐਸ.ਆਈ.ਆਰ. ਦੌਰਾਨ ਬੀ.ਐਲ.ਓਜ. ਦੀ ਸੁਰੱਖਿਆ ਨੂੰ ਯਕੀਨੀ ਬਨਾਉਣ। ਉਨ੍ਹਾਂ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼. ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਇਸ ਤਰ੍ਹਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਨਾ ਵਾਪਰਨ।

Tags: BREAKING NEWSCEO Anindita MitraPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

by Jaspreet Kaur
July 7, 2026
0

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ - ਢਾਈ ਸਾਲ ਪਹਿਲਾਂ ਗਿਆ ਸੀ ਵਿਦੇਸ਼ ਹਰਿਆਣਾ, 7 ਜੁਲਾਈ 2026...

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

by Jaspreet Kaur
July 7, 2026
0

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ ਪਿੰਡ ਜਹਾਨਖੇਲ੍ਹਾਂ...

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

by Jaspreet Kaur
July 7, 2026
0

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ ਨਵੀ ਦਿੱਲੀ, 7 ਜੁਲਾਈ (ਵਿਸ਼ਵ ਵਾਰਤਾ): ਕ੍ਰਿਕਟ ਜਗਤ...

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

by Ankit
July 7, 2026
0

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

by Jaspreet Kaur
July 7, 2026
0

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ - ਢਾਈ ਸਾਲ ਪਹਿਲਾਂ ਗਿਆ ਸੀ ਵਿਦੇਸ਼ ਹਰਿਆਣਾ, 7 ਜੁਲਾਈ 2026...

Most Popular

ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਚੁੱਕੇ ਜਾ ਰਹੇ ਹਨ ਵਿਆਪਕ ਕਦਮ – ਮੁੱਖ ਮੰਤਰੀ 

by Navjot
2 weeks ago
0

ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਚੁੱਕੇ ਜਾ ਰਹੇ ਹਨ ਵਿਆਪਕ ਕਦਮ - ਮੁੱਖ ਮੰਤਰੀ  ਚੰਡੀਗੜ੍ਹ, 22 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 