• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

2 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 minutes ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

4 minutes ago
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

44 minutes ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

1 hour ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

1 hour ago
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

2 hours ago
BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

4 hours ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

5 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

5 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

6 hours ago
Hindi News
English News
Tuesday, September 8, 2026
No Result
View All Result
31 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

ਦੁੱਧ ਦੀ ਖਰੀਦ ਵਿੱਚ ਰੋਜ਼ਾਨਾ ਲਗਭਗ 2 ਲੱਖ ਲੀਟਰ ਦਾ ਵਾਧਾ ਦਰਜ, ਜੋ ਕੌਮੀ ਵਿਕਾਸ ਦਰ ਨਾਲੋਂ ਦੁੱਗਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

July 7, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

PUNJAB CM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

ਦੁੱਧ ਦੀ ਖਰੀਦ ਵਿੱਚ ਰੋਜ਼ਾਨਾ ਲਗਭਗ 2 ਲੱਖ ਲੀਟਰ ਦਾ ਵਾਧਾ ਦਰਜ, ਜੋ ਕੌਮੀ ਵਿਕਾਸ ਦਰ ਨਾਲੋਂ ਦੁੱਗਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵੇਰਕਾ ਦੇ ਦੁੱਧ ਤੋਂ ਤਿਆਰ ਉਤਪਾਦਾਂ ਵਿੱਚ ਦਰਜ ਮਜ਼ਬੂਤ ਵਾਧਾ ਖਪਤਕਾਰਾਂ ਦੇ ਵਧ ਰਹੇ ਭਰੋਸੇ ਦਾ ਸੰਕੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਸਹਿਕਾਰੀ ਡੇਅਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ: 7 ਜੁਲਾਈ, 2026 (ਵਿਸ਼ਵ ਵਾਰਤਾ);- ਵੇਰਕਾ (ਮਿਲਕਫੈੱਡ ਪੰਜਾਬ) ਨੇ 14.79 ਫੀਸਦ ਦੇ ਵਾਧੇ ਨਾਲ ਜੂਨ, 2026 ਵਿੱਚ 551 ਕਰੋੜ ਰੁਪਏ ਦਾ ਕਾਰੋਬਾਰ ਦਰਜ ਕੀਤਾ ਹੈ ਜਦਕਿ ਜੂਨ, 2025 ਵਿੱਚ 480 ਕਰੋੜ ਰੁਪਏ ਦਾ ਕਾਰੋਬਾਰ ਹੋਇਆ ਸੀ।
ਇਹ ਪ੍ਰਾਪਤੀ ਉਸ ਸਮੇਂ ਸਾਹਮਣੇ ਆਈ ਹੈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁੱਧ ਦੀ ਵੱਧ ਤੋਂ ਵੱਧ ਖਰੀਦ, ਪ੍ਰੋਸੈਸਿੰਗ ਸਮਰੱਥਾ ਵਿੱਚ ਸੁਧਾਰ ਅਤੇ ਦੁੱਧ ਤੋਂ ਤਿਆਰ ਉਤਪਾਦਾਂ ‘ਤੇ ਵਧੇਰੇ ਜ਼ੋਰ ਦੇ ਕੇ ਸਹਿਕਾਰੀ ਡੇਅਰੀ ਖੇਤਰ ਦੇ ਵਿਸਤਾਰ ‘ਤੇ ਲਗਾਤਾਰ ਧਿਆਨ ਕੇਂਦਰਿਤ ਕਰ ਰਹੀ ਹੈ।

ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਿਲਕਫੈੱਡ ਪੰਜਾਬ ਨੇ ਜੂਨ, 2026 ਦੌਰਾਨ 551 ਕਰੋੜ ਰੁਪਏ ਦੀ ਟਰਨਓਵਰ ਦਰਜ ਕੀਤੀ ਹੈ, ਜਦੋਂ ਕਿ ਪਿਛਲੇ ਸਾਲ ਇਸੇ ਮਹੀਨੇ ਦੌਰਾਨ ਇਹ 480 ਕਰੋੜ ਰੁਪਏ ਸੀ। 71 ਕਰੋੜ ਰੁਪਏ ਦਾ ਇਹ ਬੇਮਿਸਾਲ ਵਾਧਾ ਸਾਲ-ਦਰ-ਸਾਲ 14.79 ਫੀਸਦ ਦੀ ਵਿਕਾਸ ਦਰ ਨੂੰ ਦਰਸਾਉਂਦਾ ਹੈ ਅਤੇ ਵੇਰਕਾ ਬ੍ਰਾਂਡ ਵਿੱਚ ਖਪਤਕਾਰਾਂ ਦੇ ਲਗਾਤਾਰ ਵਧ ਰਹੇ ਭਰੋਸੇ ਦੇ ਨਾਲ-ਨਾਲ ਪੰਜਾਬ ਦੇ ਸਹਿਕਾਰੀ ਡੇਅਰੀ ਖੇਤਰ ਦੀ ਵਧ ਰਹੀ ਮਜ਼ਬੂਤੀ ਦਾ ਸੰਕੇਤ ਹੈ।”

ਮੁੱਖ ਮੰਤਰੀ ਨੇ ਕਿਹਾ, “ਜੂਨ ਦੌਰਾਨ ਦੁੱਧ ਦੀ ਖਰੀਦ ਵਿੱਚ ਵੀ ਰੋਜ਼ਾਨਾ ਲਗਭਗ ਦੋ ਲੱਖ ਲੀਟਰ ਦਾ ਵਾਧਾ ਹੋਇਆ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਲਗਭਗ 11 ਫੀਸਦ ਵੱਧ ਹੈ। ਇਹ ਵਿਕਾਸ ਦਰ 5 ਤੋਂ 6 ਫੀਸਦ ਦੀ ਰਾਸ਼ਟਰੀ ਔਸਤ ਵਿਕਾਸ ਦਰ ਨਾਲੋਂ ਲਗਭਗ ਦੁੱਗਣੀ ਹੈ, ਜੋ ਡੇਅਰੀ ਖੇਤਰ ਵਿੱਚ ਪੰਜਾਬ ਦੀ ਸਹਿਕਾਰਤਾ ਲਹਿਰ ਦੀ ਨਿਰੰਤਰ ਹੋ ਰਹੀ ਪ੍ਰਗਤੀ ਦਾ ਪ੍ਰਮਾਣ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਪ੍ਰਾਪਤੀ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਭਰ ਦੇ ਡੇਅਰੀ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਦੇ ਸਾਡੀ ਸਰਕਾਰ ਦੇ ਉਦੇਸ਼ ਨਾਲ ਮੇਲ ਖਾਂਦੀ ਹੈ। ਅਸੀਂ ਲਗਾਤਾਰ ਪ੍ਰੋਸੈਸਿੰਗ ਸਮਰੱਥਾ ਵਧਾਉਣ, ਦੁੱਧ ਤੋਂ ਤਿਆਰ ਉਤਪਾਦਾਂ ਨੂੰ ਉਤਸ਼ਾਹਿਤ ਕਰਨ, ਮਾਰਕੀਟ ਤੱਕ ਪਹੁੰਚ ਵਿੱਚ ਸੁਧਾਰ ਕਰਨ ਅਤੇ ਦੁੱਧ ਉਤਪਾਦਕਾਂ ਲਈ ਬਿਹਤਰ ਮੁਨਾਫਾ ਯਕੀਨੀ ਬਣਾਉਣ ‘ਤੇ ਧਿਆਨ ਕੇਂਦਰਿਤ ਕੀਤਾ ਹੈ।”

ਉਨ੍ਹਾਂ ਨੇ ਅੱਗੇ ਕਿਹਾ, “ਜੂਨ ਮਹੀਨੇ ਦੌਰਾਨ ਇਸ ਸ਼ਾਨਦਾਰ ਕਾਰਗੁਜ਼ਾਰੀ ਦੇ ਨਾਲ-ਨਾਲ ਕਈ ਦੁੱਧ ਤੋਂ ਤਿਆਰ ਡੇਅਰੀ ਉਤਪਾਦਾਂ ਵਿੱਚ ਪ੍ਰਭਾਵਸ਼ਾਲੀ ਵਾਧੇ ਦੇ ਚਲਦਿਆਂ ਇਸਨੂੰ ਹੋਰ ਮਜ਼ਬੂਤੀ ਮਿਲੀ ਹੈ। ਟੇਬਲ ਬਟਰ ਨੇ 94 ਫੀਸਦ, ਯੂ.ਐਚ.ਟੀ. ਕਰੀਮ ਨੇ 213 ਫੀਸਦ, ਯੂ.ਐਚ.ਟੀ. ਮਿਲਕ ਨੇ ਫੀਸਦ, ਆਈਸ ਕਰੀਮ ਨੇ ਫੀਸਦ, ਟੈਟਰਾ ਪੈਕ ਲੱਸੀ ਨੇ ਫੀਸਦ, ਘਿਓ ਨੇ 41 ਫੀਸਦ ਅਤੇ ਡੇਅਰੀ ਵ੍ਹਾਈਟਨਰ ਨੇ 58 ਫੀਸਦ ਦਾ ਵਾਧਾ ਦਰਜ ਕੀਤਾ ਹੈ। ਇਹ ਸਪੱਸ਼ਟ ਤੌਰ ‘ਤੇ ਸੂਬੇ ਭਰ ਵਿੱਚ ਵੇਰਕਾ ਦੇ ਉੱਚ-ਗੁਣਵੱਤਾ ਵਾਲੇ ਡੇਅਰੀ ਉਤਪਾਦਾਂ ਲਈ ਖਪਤਕਾਰਾਂ ਦੀ ਵਧ ਰਹੀ ਪਸੰਦ ਨੂੰ ਦਰਸਾਉਂਦਾ ਹੈ।” ।
ਮੁੱਖ ਮੰਤਰੀ ਨੇ ਕਿਹਾ, “ਇਹ ਸ਼ਾਨਦਾਰ ਪ੍ਰਦਰਸ਼ਨ ਉਤਪਾਦਾਂ ਦੇ ਬਿਹਤਰ ਸੁਮੇਲ, ਬਿਹਤਰ ਮੰਡੀਕਰਨ ਨੀਤੀ ਅਤੇ ਵੇਰਕਾ ਦੇ ਵੈਲਿਊ ਐਡਿਡ ਉਤਪਾਦਾਂ ਲਈ ਖਪਤਕਾਰਾਂ ਦੀ ਵਧ ਰਹੀ ਤਰਜੀਹ ਸਦਕਾ ਸੰਭਵ ਹੋਇਆ ਹੈ। ਸਾਡੀ ਸਰਕਾਰ ਡੇਅਰੀ ਬੁਨਿਆਦੀ ਢਾਂਚੇ ਵਿੱਚ ਨਿਰੰਤਰ ਨਿਵੇਸ਼, ਤਕਨਾਲੋਜੀ ਨੂੰ ਅਪਣਾਉਣ, ਉਤਪਾਦਾਂ ਵਿੱਚ ਨਵੀਨਤਾ, ਕੋਲਡ-ਚੇਨ ਦੇ ਵਿਸਤਾਰ ਅਤੇ ਮਾਰਕੀਟ ਦੇ ਵਿਕਾਸ ਰਾਹੀਂ ਮਿਲਕਫੈੱਡ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਸਹਿਕਾਰਤਾ ਡੇਅਰੀ ਲਹਿਰ ਪੇਂਡੂ ਜੀਵਨ ਦੀ ਖੁਸ਼ਹਾਲੀ, ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਦੇ ਇੱਕ ਮਜ਼ਬੂਤ ਇੰਜਣ ਵਜੋਂ ਉੱਭਰ ਰਹੀ ਹੈ। ਮੈਂ ਮਿਲਕਫੈੱਡ ਦੇ ਪ੍ਰਬੰਧਕਾਂ, ਇਸਦੇ ਕਰਮਚਾਰੀਆਂ, ਸਹਿਕਾਰੀ ਸਭਾਵਾਂ ਅਤੇ ਲੱਖਾਂ ਦੁੱਧ ਉਤਪਾਦਕਾਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਦੀ ਸਮੂਹਿਕ ਲਗਨ ਅਤੇ ਸਖ਼ਤ ਮਿਹਨਤ ਨੇ ਇਸ ਸ਼ਾਨਦਾਰ ਪ੍ਰਾਪਤੀ ਨੂੰ ਸੰਭਵ ਬਣਾਇਆ ਹੈ।”

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਦੁੱਧ ਦੀ ਖਰੀਦ, ਆਧੁਨਿਕ ਪ੍ਰੋਸੈਸਿੰਗ ਬੁਨਿਆਦੀ ਢਾਂਚੇ, ਕੋਲਡ-ਚੇਨ ਦੇ ਵਿਕਾਸ, ਉਤਪਾਦਾਂ ਵਿੱਚ ਨਵੀਨਤਾ ਅਤੇ ਮਾਰਕੀਟ ਦੇ ਵਿਸਤਾਰ ਵਿੱਚ ਨਿਰੰਤਰ ਨਿਵੇਸ਼ ਕਰਨਾ ਜਾਰੀ ਰੱਖਾਂਗੇ। ਇਹ ਪਹਿਲਕਦਮੀਆਂ ਸਹਿਕਾਰਤਾ ਡੇਅਰੀ ਖੇਤਰ ਨੂੰ ਹੋਰ ਮਜ਼ਬੂਤ ਕਰਨਗੀਆਂ, ਡੇਅਰੀ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਗੀਆਂ, ਭਾਰਤੀ ਡੇਅਰੀ ਮਾਰਕੀਟ ਵਿੱਚ ਵੇਰਕਾ ਦੀ ਅਗਵਾਈ ਨੂੰ ਮਜ਼ਬੂਤ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਉੱਚ-ਗੁਣਵੱਤਾ ਵਾਲੇ ਡੇਅਰੀ ਉਤਪਾਦ ਮਿਲਦੇ ਰਹਿਣ।”

Tags: BREAKING NEWSChief Minister Bhagwant Singh MannPUNJABtop headlines in PunjabiWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

by Ankit
September 8, 2026
0

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ...

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

by Jaspreet Kaur
September 8, 2026
0

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ 'ਤੇ ਮੁਕੰਮਲ ਪਾਬੰਦੀ ਅੰਮ੍ਰਿਤਸਰ, 8 ਸਤੰਬਰ 2026 (ਵਿਸ਼ਵ...

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

by Jaspreet Kaur
September 8, 2026
0

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

by Ranjit Singh
2 weeks ago
0

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ ਕਪੂਰਥਲਾ, 23 ਅਗਸਤ (ਵਿਸ਼ਵ ਵਾਰਤਾ) – ਨਡਾਲਾ-ਬੇਗੋਵਾਲ ਸੜਕ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 