• Latest
  • Trending
ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

5 months ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

8 hours ago
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

9 hours ago
ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

9 hours ago
ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

9 hours ago
ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

9 hours ago
ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

10 hours ago
ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

10 hours ago
ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

10 hours ago
ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Sunday, November 29, 2026
No Result
View All Result
12 °c
Chandigarh
19 ° Mon
19 ° Tue
19 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਪੁਲਿਸ ਟੀਮਾਂ ਨੇ 406 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

July 7, 2026
in ਖਬਰਾਂ, ਪੰਜਾਬ
ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

— ਪੁਲਿਸ ਟੀਮਾਂ ਨੇ 406 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

— ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 493ਵੇਂ ਦਿਨ 150 ਨਸ਼ਾ ਤਸਕਰ 26.2 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ);- ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 1070 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

168ਵੇਂ ਦਿਨ, ਪੁਲਿਸ ਟੀਮਾਂ ਨੇ 597 ਵਿਅਕਤੀਆਂ ਨੂੰ 10 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 45,263 ਹੋ ਗਈ ਹੈ।

ਇਸ ਤੋਂ ਇਲਾਵਾ, 406 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 493ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 150 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 26.2 ਕਿਲੋਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 22 ਕਿਲੋ ਭੁੱਕੀ, 434 ਨਸ਼ੀਲੀਆਂ ਗੋਲੀਆਂ ਅਤੇ 6600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, ਸਿਰਫ 493 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 72,397 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
——

Tags: BREAKING NEWSLatest Punjab newsLatest Punjab news in Punjabitop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਚੌਥੀ ਵਾਰ ਮਹਿਲਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਲਿਆ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

by Navjot
November 28, 2026
0

  ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਦੇ ਸੰਗਠਨਾਤਮਕ...

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਅੱਜ ਪਟਿਆਲਾ ਨਗਰ ਨਿਗਮ ਅਤੇ ਮੋਗਾ ਜ਼ਿਲ੍ਹੇ ਦੀਆਂ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਦੀਆਂ ਚੋਣਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਚੌਥੀ ਵਾਰ ਮਹਿਲਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਲਿਆ...

Most Popular

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

by Navjot
3 weeks ago
0

  ਜਬਲਪੁਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਤੜਕੇ ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਦੇ ਗਾਜ਼ੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 