• Latest
  • Trending
ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

3 months ago
ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

49 minutes ago
ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

1 hour ago
NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

2 hours ago
ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

2 hours ago
Pakistan : PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ 

Pakistan : PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ 

2 hours ago
ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

3 hours ago
ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

3 hours ago
ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

4 hours ago
Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

4 hours ago
 ED ਦੇ ਛਾਪਿਆਂ ਵਿਰੁੱਧ ‘ਆਪ’ ਵੱਲੋਂ GMADA ਦਫਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ ; ਅੰਦਰ ED ਅਧਿਕਾਰੀਆਂ ਵੱਲੋਂ ਰੇਡ ਜਾਰੀ

 ED ਦੇ ਛਾਪਿਆਂ ਵਿਰੁੱਧ ‘ਆਪ’ ਵੱਲੋਂ GMADA ਦਫਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ ; ਅੰਦਰ ED ਅਧਿਕਾਰੀਆਂ ਵੱਲੋਂ ਰੇਡ ਜਾਰੀ

4 hours ago
Hindi News
English News
Thursday, September 24, 2026
No Result
View All Result
34 °c
Chandigarh
27 ° Fri
26 ° Sat
23 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

July 7, 2026
in ਖਬਰਾਂ, ਪੰਜਾਬ
ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

ਪਿੰਡ ਜਹਾਨਖੇਲ੍ਹਾਂ ਅਤੇ ਆਦਮਵਾਲ ਲਈ ਡਾਕੂਮੈਂਟਰੀ ਦਿਖਾਉਣ ਵਾਲੀ ਵੈਨ ਕੀਤੀ ਰਵਾਨਾ

ਹੁਸ਼ਿਆਰਪੁਰ, 7 ਜੁਲਾਈ (ਵਿਸ਼ਵ ਵਾਰਤਾ): ਸ੍ਰੀ ਗੁਰੂ ਰਵਿਦਾਸ ਜੀ ਦੇ ਆ ਰਹੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡਾਂ ਵਿਚ ਗੁਰੂ ਜੀ ਦੇ ਜੀਵਨ ਆਧਾਰਤ ਡਾਕੂਮੈਂਟਰੀ ਦਿਖਾਉਣ ਲਈ ਵੈਨ ਨੂੰ ਰਵਾਨਾ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾਪੂਰਵਕ ਮਨਾਏਗੀ।

ਦਸਤਾਵੇਜ਼ੀ ਦਿਖਾਉਣ ਵਾਲੀ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਮੌਜੂਦਗੀ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਇਹ ਡਾਕੂਮੈਂਟਰੀ ਵੈਨ ਗੁਰੂ ਜੀ ਦੇ ਫਲਸਫ਼ੇ ਅਤੇ ਮਹਾਨ ਸਿਖਿਆਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਏਗੀ ਤਾਂ ਜੋ ਵੱਧ ਤੋਂ ਵੱਧ ਲੋਕ ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੇ ਸੰਦੇਸ਼ ਤੋਂ ਪ੍ਰੇਰਨਾ ਲੈ ਸਕਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਹਰ ਧਰਮ ਦੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੱਡੇ ਪੱਧਰ ’ਤੇ ਮਨਾਉਣ ਉਪਰੰਤ ਹੁਣ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਮੁੱਚੀ ਮਨੁੱਖਤਾ ਦੇ ਭਲੇ ਅਤੇ ਸਮਾਜ ਦੇ ਸਾਰੇ ਵਰਗਾਂ ਵਿਚ ਬਰਾਬਰੀ ਦਾ ਸੰਦੇਸ਼ ਅਤੇ ਬੇਗਮਪੁਰਾ ਦਾ ਸੰਕਲਪ ਦਿੱਤਾ ਜਿਥੇ ਕਿਸੇ ਨੂੰ ਵੀ ਕੋਈ ਦੁੱਖ ਤਕਲੀਫ਼ ਨਾ ਹੋਵੇ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਇਹ ਦਸਤਾਵੇਜ਼ੀ ਪਿੰਡ ਜਹਾਨਖੇਲ੍ਹਾਂ ਅਤੇ ਆਦਮਵਾਲ ਵਿਖੇ ਦਿਖਾਈ ਜਾਵੇਗੀ।

ਵਿਧਾਇਕ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਹਰੇਕ ਪਿੰਡ ਵਿਚ ਇਹ ਵੈਨ ਜਾਵੇਗੀ ਜਿਥੇ ਰੋਜ਼ਾਨਾ 30 ਮਿੰਟ ਦਸਤਾਵੇਜ਼ੀ ਦਿਖਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਵੈਨ ਰੋਜ਼ਾਨਾ ਦੋ ਪਿੰਡਾਂ ਵਿਚ ਸ਼ਾਮ ਦੇ ਸਮੇਂ ਪਹੁੰਚੇਗੀ ਅਤੇ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਸਿਖਿਆਵਾਂ ’ਤੇ ਆਧਾਰਤ ਡਾਕੂਮੈਂਟਰੀ ਦਿਖਾਇਆ ਕਰੇਗੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ ਅਤੇ ਪੰਜਾਬ ਸਰਕਾਰ ਨੇ ਇਸ ਕਾਰਜ ਲਈ 100 ਕਰੋੜ ਰੁਪਏ ਦਾ ਬਜ਼ਟ ਰੱਖਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਹੁਤ ਵਧੀਆ ਢੰਗ ਨਾਲ ਤਿਆਰ ਕੀਤੀ ਇਸ ਡਾਕੂਮੈਂਟਰੀ ਨੂੰ ਲਾਜ਼ਮੀ ਦੇਖਿਆ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

by Jaspreet Kaur
September 24, 2026
0

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਮੋਹਾਲੀ ਸਥਿਤ ਗ੍ਰੇਟਰ...

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

by Ankit
September 24, 2026
0

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ ਐਸ.ਏ.ਐਸ. ਨਗਰ (ਮੁਹਾਲੀ), 23 ਸਤੰਬਰ...

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

by Jaspreet Kaur
September 24, 2026
0

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ! ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਨੈਸ਼ਨਲ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

by Jaspreet Kaur
September 24, 2026
0

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਮੋਹਾਲੀ ਸਥਿਤ ਗ੍ਰੇਟਰ...

Most Popular

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
6 days ago
0

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ 'ਚ ਨੌਜਵਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 