• Latest
  • Trending
ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

25 minutes ago
Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

31 minutes ago
ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

47 minutes ago
ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

50 minutes ago
20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

56 minutes ago
ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

58 minutes ago
ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

1 hour ago
ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

1 hour ago
ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

2 hours ago
ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

3 hours ago
ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

3 hours ago
ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

3 hours ago
Hindi News
English News
Tuesday, July 7, 2026
No Result
View All Result
33 °c
Chandigarh
32 ° Wed
31 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

July 7, 2026
in ਹਰਿਆਣਾ, ਖਬਰਾਂ
ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

– ਢਾਈ ਸਾਲ ਪਹਿਲਾਂ ਗਿਆ ਸੀ ਵਿਦੇਸ਼

ਹਰਿਆਣਾ, 7 ਜੁਲਾਈ 2026 (ਵਿਸ਼ਵ ਵਾਰਤਾ): ਫ਼ਤਿਹਾਬਾਦ ਸ਼ਹਿਰ ਦੇ ਲਾਜਪਤ ਨਗਰ ਦੇ ਰਹਿਣ ਵਾਲੇ 23 ਸਾਲਾ ਕਮਲ ਸੋਨੀ ਦੀ ਕੈਨੇਡਾ ਵਿੱਚ ਝੀਲ ‘ਚ ਬੋਟਿੰਗ ਦੌਰਾਨ ਡੁੱਬਣ ਕਾਰਨ ਮੌਤ ਹੋ ਗਈ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿੱਚ ਮਾਤਮ ਛਾ ਗਿਆ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਜਾਣਕਾਰੀ ਅਨੁਸਾਰ, ਕਮਲ ਪੁੱਤਰ ਰਾਕੇਸ਼ ਕੁਮਾਰ ਸੋਨੀ 28 ਦਸੰਬਰ 2023 ਨੂੰ ਉੱਚ ਸਿੱਖਿਆ ਲਈ ਕੈਨੇਡਾ ਗਿਆ ਸੀ। ਉਹ ਓਨਟਾਰੀਓ ਸੂਬੇ ਵਿੱਚ ਰਹਿ ਕੇ ਪੜ੍ਹਾਈ ਕਰ ਰਿਹਾ ਸੀ। ਬੀਤੀ 3 ਜੁਲਾਈ 2026 ਨੂੰ ਦੋਸਤਾਂ ਨਾਲ ਝੀਲ ‘ਤੇ ਬੋਟਿੰਗ ਦੌਰਾਨ ਉਹ ਪਾਣੀ ਵਿੱਚ ਡੁੱਬ ਗਿਆ। ਕਾਫ਼ੀ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਹਾਦਸੇ ਤੋਂ ਬਾਅਦ ਕੈਨੇਡਾ ਵਿੱਚ ਸਥਾਨਕ ਪ੍ਰਸ਼ਾਸਨ ਵੱਲੋਂ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ। ਕਮਲ ਦੇ ਪਿਤਾ ਰਾਕੇਸ਼ ਕੁਮਾਰ ਸ਼ਹਿਰ ਵਿੱਚ ਗਹਿਣਿਆਂ ਦਾ ਕਾਰੋਬਾਰ ਕਰਦੇ ਹਨ। ਪਰਿਵਾਰ ਵਿੱਚ 21 ਸਾਲਾ ਛੋਟਾ ਭਰਾ ਹੈ, ਜਦਕਿ ਦੋ ਵੱਡੀਆਂ ਭੈਣਾਂ ਵੀ ਹਨ।ਪਰਿਵਾਰਕ ਮੈਂਬਰ ਹੁਣ ਕਮਲ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਵਿੱਚ ਜੁਟੇ ਹੋਏ ਹਨ।

ਕਮਲ ਦੀ ਦੇਹ ਭਾਰਤ ਮੰਗਵਾਉਣ ਲਈ ਪਰਿਵਾਰ ਨੇ ਸਿਰਸਾ ਲੋਕ ਸਭਾ ਹਲਕੇ ਤੋਂ ਸਾਂਸਦ ਕੁਮਾਰੀ ਸ਼ੈਲਜਾ ਨੂੰ ਵੀ ਗੁਹਾਰ ਲਗਾਈ ਹੈ। ਸਾਂਸਦ ਸ਼ੈਲਜਾ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਵਿਦੇਸ਼ ਮੰਤਰਾਲੇ ਅਤੇ ਕੈਨੇਡਾ ਸਥਿਤ ਭਾਰਤੀ ਹਾਈ ਕਮਿਸ਼ਨ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

by Jaspreet Kaur
July 7, 2026
0

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਇੰਚਾਰਜ...

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

by Ankit
July 7, 2026
0

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ ਖੇਡਾਂ ਦੀ ਅਮੀਰ ਵਿਰਾਸਤ ਨੂੰ...

ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

by Jaspreet Kaur
July 7, 2026
0

ਭਾਰਤ - ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss - ਜਾਣੋ ਕਪਤਾਨ ਸ਼੍ਰੇਅਸ ਅਈਅਰ ਨੇ ਲਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

by Ranjit Singh
4 weeks ago
0

Punjab: 1984 ਦੇ ਸ਼ਹੀਦਾਂ ਦੀ ਯਾਦ 'ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ - ਸੰਗਤ ਲਈ ਗੁਰੂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 