• Latest
  • Trending
Breaking: ਨਾਬਾਲਗ ਨਾਲ ਬਲਾਤਕਾਰ ਅਤੇ ਕਤਲ ਦਾ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਢੇਰ

Breaking: ਨਾਬਾਲਗ ਨਾਲ ਬਲਾਤਕਾਰ ਅਤੇ ਕਤਲ ਦਾ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਢੇਰ

2 hours ago
FSSAI ਨੇ ਗੁੰਮਰਾਹਕੁੰਨ ਦਾਅਵਿਆਂ ਅਤੇ ਲੇਬਲਿੰਗ ਨਿਯਮਾਂ ਦੀ ਉਲੰਘਣਾ ਕਰਨ ‘ਤੇ Lotte India, Kubera Foods ਅਤੇ FNP ਨੂੰ ਨੋਟਿਸ ਕੀਤੇ ਜਾਰੀ

FSSAI ਨੇ ਗੁੰਮਰਾਹਕੁੰਨ ਦਾਅਵਿਆਂ ਅਤੇ ਲੇਬਲਿੰਗ ਨਿਯਮਾਂ ਦੀ ਉਲੰਘਣਾ ਕਰਨ ‘ਤੇ Lotte India, Kubera Foods ਅਤੇ FNP ਨੂੰ ਨੋਟਿਸ ਕੀਤੇ ਜਾਰੀ

2 minutes ago
ਸਿਹਤ ਮੰਤਰੀ ਨੇ ਰਾਜ ਵਿੱਚ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੀ ਕੀਤੀ ਸਮੀਖਿਆ ਮੀਟਿੰਗ

ਸਿਹਤ ਮੰਤਰੀ ਨੇ ਰਾਜ ਵਿੱਚ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੀ ਕੀਤੀ ਸਮੀਖਿਆ ਮੀਟਿੰਗ

3 minutes ago
ਚੀਨ ਦੇ ਗਾਨਸੂ ਵਿੱਚ ਜ਼ਮੀਨ ਖਿਸਕਣ ਕਾਰਨ 21 ਲੋਕਾਂ ਦੀ ਮੌਤ

ਚੀਨ ਦੇ ਗਾਨਸੂ ਵਿੱਚ ਜ਼ਮੀਨ ਖਿਸਕਣ ਕਾਰਨ 21 ਲੋਕਾਂ ਦੀ ਮੌਤ

5 minutes ago
ਕਾਂਗੋ ਵਿੱਚ ਵੱਧ ਰਿਹਾ ਹੈ ਇਬੋਲਾ ਦਾ ਪ੍ਰਕੋਪ, ਖੇਤਰੀ ਜੋਖਮ ਬਣਿਆ ਹੋਇਆ ਹੈ – WHO

ਕਾਂਗੋ ਵਿੱਚ ਵੱਧ ਰਿਹਾ ਹੈ ਇਬੋਲਾ ਦਾ ਪ੍ਰਕੋਪ, ਖੇਤਰੀ ਜੋਖਮ ਬਣਿਆ ਹੋਇਆ ਹੈ – WHO

7 minutes ago
ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਇੰਡੋਨੇਸ਼ੀਆ ਸਬੰਧਾਂ ਨੂੰ ਦੱਸਿਆ ‘strong and vibrant’

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਇੰਡੋਨੇਸ਼ੀਆ ਸਬੰਧਾਂ ਨੂੰ ਦੱਸਿਆ ‘strong and vibrant’

8 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
Gold Silver Price: ਜੇਕਰ ਤੁਸੀਂ ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਜਾਣੋ ਅੱਜ ਦੇ ਰੇਟ

Gold Silver Price: ਜੇਕਰ ਤੁਸੀਂ ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਜਾਣੋ ਅੱਜ ਦੇ ਰੇਟ

20 minutes ago
PM Modi ਇੰਡੋਨੇਸ਼ੀਆ ਦੇ ਸਭ ਤੋਂ ਵੱਡੇ ਹਿੰਦੂ ਮੰਦਰ ਪਹੁੰਚੇ

PM Modi ਇੰਡੋਨੇਸ਼ੀਆ ਦੇ ਸਭ ਤੋਂ ਵੱਡੇ ਹਿੰਦੂ ਮੰਦਰ ਪਹੁੰਚੇ

57 minutes ago
Big News: ਜੰਮੂ-ਕਸ਼ਮੀਰ ਵਿੱਚ ਲਸ਼ਕਰ ਦਾ ਅੱਤਵਾਦੀ ਢੇਰ

Big News: ਜੰਮੂ-ਕਸ਼ਮੀਰ ਵਿੱਚ ਲਸ਼ਕਰ ਦਾ ਅੱਤਵਾਦੀ ਢੇਰ

1 hour ago
Intarnational: ਕਰਾਚੀ ਨੇੜੇ ਪਾਕਿਸਤਾਨੀ ਕਾਰਗੋ ਜਹਾਜ਼ ਹੋਇਆ ਲਾਪਤਾ

Intarnational: ਕਰਾਚੀ ਨੇੜੇ ਪਾਕਿਸਤਾਨੀ ਕਾਰਗੋ ਜਹਾਜ਼ ਹੋਇਆ ਲਾਪਤਾ

2 hours ago
Chandigarh: ਪੁਲਿਸ ਨਾਕੇ ‘ਤੇ ਮਹਿਲਾ ਕਾਂਸਟੇਬਲ ਨੂੰ ਕਾਰ ਸਵਾਰ ਨੇ ਮਾਰੀ ਟੱਕਰ

Chandigarh: ਪੁਲਿਸ ਨਾਕੇ ‘ਤੇ ਮਹਿਲਾ ਕਾਂਸਟੇਬਲ ਨੂੰ ਕਾਰ ਸਵਾਰ ਨੇ ਮਾਰੀ ਟੱਕਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, July 8, 2026
No Result
View All Result
30 °c
Chandigarh
25 ° Thu
27 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਨਾਬਾਲਗ ਨਾਲ ਬਲਾਤਕਾਰ ਅਤੇ ਕਤਲ ਦਾ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਢੇਰ

July 8, 2026
in ਖਬਰਾਂ, ਰਾਸ਼ਟਰੀ
Breaking: ਨਾਬਾਲਗ ਨਾਲ ਬਲਾਤਕਾਰ ਅਤੇ ਕਤਲ ਦਾ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਢੇਰ

Breaking: ਨਾਬਾਲਗ ਨਾਲ ਬਲਾਤਕਾਰ ਅਤੇ ਕਤਲ ਦਾ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਢੇਰ

ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ) – ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਬਰੂਈਪੁਰ ਵਿੱਚ ਇੱਕ ਨਾਬਾਲਗ ਨਾਲ ਬਲਾਤਕਾਰ ਅਤੇ ਕਤਲ ਦੇ ਮੁਜ਼ਲਮ ਪ੍ਰਭਾਸ ਮੰਡਲ ਨੂੰ ਪੁਲਿਸ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਗਿਆ। ਪੁਲਿਸ ਨੇ ਕਿਹਾ ਕਿ ਮੁਜ਼ਲਮ ਪੁੱਛਗਿੱਛ ਦੌਰਾਨ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਿਸ ਦਾ ਦਾਅਵਾ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੁਜ਼ਲਮ ਨੂੰ ਜਾਂਚ ਲਈ ਇੱਕ ਸਥਾਨ ‘ਤੇ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਮੁਜ਼ਲਮ ਨੇ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਪੁਲਿਸ ਕਰਮਚਾਰੀ ਦੀ ਰਾਈਫਲ ਖੋਹਣ ਦੀ ਵੀ ਕੋਸ਼ਿਸ਼ ਕੀਤੀ। ਫਿਰ ਪੁਲਿਸ ਨੇ ਉਸਨੂੰ ਰੋਕਣ ਲਈ ਗੋਲੀ ਚਲਾਈ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਫੇਰ ਇੱਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਦੱਸ ਦਈਏ ਕਿ ਇਹ ਮੁਲਜ਼ਮ ਪੱਛਮੀ ਬੰਗਾਲ ਦੇ ਬਰੂਈਪੁਰ ਵਿੱਚ ਇੱਕ 12 ਸਾਲਾ ਬੱਚੀ ਨਾਲ ਬਲਾਤਕਾਰ ਅਤੇ ਕਤਲ ਮਾਮਲੇ ‘ਚ ਮੁਲਜ਼ਮ ਸੀ। ਬਾਜ਼ਾਰ ਗਈ ਲਾਪਤਾ ਲੜਕੀ ਦੀ ਲਾਸ਼ ਐਤਵਾਰ ਨੂੰ ਸੂਰਿਆਪੁਰ ਹਾਟ ਖੇਤਰ ਦੇ ਇੱਕ ਤਲਾਅ ਵਿੱਚੋਂ ਇੱਕ ਬੋਰੀ ਵਿੱਚ ਬਰਾਮਦ ਕੀਤੀ ਗਈ ਸੀ। ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਬਰੂਈਪੁਰ-ਜੈਨਗਰ ਸੜਕ ਵੀ ਜਾਮ ਕਰ ਦਿੱਤੀ। ਬਲਾਤਕਾਰ ਅਤੇ ਕਤਲ ਦੀ ਜਾਂਚ ਲਈ ਛੇ ਮੈਂਬਰੀ ਕਮੇਟੀ ਬਣਾਈ ਗਈ ਹੈ।

ਸੀਟੀਵੀ ਫੁਟੇਜ ਪੁਲਿਸ ਨੂੰ ਮੁੱਖ ਮੁਲਜ਼ਮ ਆਨੰਦ ਸਰਦਾਰ ਤੱਕ ਲੈ ਗਈ ਅਤੇ ਉਸਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਦੀ ਪਛਾਣ ਮੋਬਾਈਲ ਟਾਵਰ ਲੋਕੇਸ਼ਨਾਂ ਦੇ ਆਧਾਰ ‘ਤੇ ਕੀਤੀ ਗਈ। ਲੜਕੀ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਉਨ੍ਹਾਂ ਦੀ ਧੀ ਦੇ ਕਤਲ ਤੋਂ ਪਹਿਲਾਂ ਉਸ ਨਾਲ ਬਲਾਤਕਾਰ ਕੀਤਾ ਸੀ। ਸ਼ੁਰੂ ਵਿੱਚ, ਪੁਲਿਸ ਨੇ ਬਲਾਤਕਾਰ ਦਾ ਕੇਸ ਦਰਜ ਨਹੀਂ ਕੀਤਾ। ਹਾਲਾਂਕਿ, ਸ਼ੁਰੂਆਤੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ, ਪੋਕਸੋ ਐਕਟ ਤਹਿਤ ਬਲਾਤਕਾਰ ਦਾ ਕੇਸ ਦਰਜ ਕੀਤਾ ਗਿਆ ਸੀ।

ਪ੍ਰਸ਼ਾਸਨ ਨੇ ਸਥਿਤੀ ਨੂੰ ਕਾਬੂ ਕਰਨ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਹੈ, ਅਤੇ ਮਾਮਲੇ ਦੀ ਕਾਨੂੰਨੀ ਪ੍ਰਕਿਰਿਆ ਜਾਰੀ ਹੈ। ਪ੍ਰਭਾਸ ਮੰਡਲ ਦੀ ਮੌਤ ਤੋਂ ਬਾਅਦ, ਹੁਣ ਧਿਆਨ ਪੁਲਿਸ ਜਾਂਚ ਅਤੇ ਅਗਲੀ ਕਾਰਵਾਈ ‘ਤੇ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਉਹ ਮੁੱਦੇ ਦੀ ਗੰਭੀਰਤਾ ਨੂੰ ਸਮਝਦੇ ਹਨ ਅਤੇ ਲੋੜ ਪੈਣ ‘ਤੇ ਪੂਰੀ ਜਾਣਕਾਰੀ ਸਾਂਝੀ ਕਰਨਗੇ। ਬਰੂਈਪੁਰ ਵਿੱਚ ਸਥਿਤੀ ਹੁਣ ਆਮ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FSSAI ਨੇ ਗੁੰਮਰਾਹਕੁੰਨ ਦਾਅਵਿਆਂ ਅਤੇ ਲੇਬਲਿੰਗ ਨਿਯਮਾਂ ਦੀ ਉਲੰਘਣਾ ਕਰਨ ‘ਤੇ Lotte India, Kubera Foods ਅਤੇ FNP ਨੂੰ ਨੋਟਿਸ ਕੀਤੇ ਜਾਰੀ

FSSAI ਨੇ ਗੁੰਮਰਾਹਕੁੰਨ ਦਾਅਵਿਆਂ ਅਤੇ ਲੇਬਲਿੰਗ ਨਿਯਮਾਂ ਦੀ ਉਲੰਘਣਾ ਕਰਨ ‘ਤੇ Lotte India, Kubera Foods ਅਤੇ FNP ਨੂੰ ਨੋਟਿਸ ਕੀਤੇ ਜਾਰੀ

by Navjot
July 8, 2026
0

FSSAI ਨੇ ਗੁੰਮਰਾਹਕੁੰਨ ਦਾਅਵਿਆਂ ਅਤੇ ਲੇਬਲਿੰਗ ਨਿਯਮਾਂ ਦੀ ਉਲੰਘਣਾ ਕਰਨ 'ਤੇ Lotte India, Kubera Foods ਅਤੇ FNP ਨੂੰ ਨੋਟਿਸ ਕੀਤੇ...

ਸਿਹਤ ਮੰਤਰੀ ਨੇ ਰਾਜ ਵਿੱਚ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੀ ਕੀਤੀ ਸਮੀਖਿਆ ਮੀਟਿੰਗ

ਸਿਹਤ ਮੰਤਰੀ ਨੇ ਰਾਜ ਵਿੱਚ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੀ ਕੀਤੀ ਸਮੀਖਿਆ ਮੀਟਿੰਗ

by Navjot
July 8, 2026
0

ਸਿਹਤ ਮੰਤਰੀ ਨੇ ਰਾਜ ਵਿੱਚ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੀ ਕੀਤੀ ਸਮੀਖਿਆ ਮੀਟਿੰਗ ਨਵੀਂ ਦਿੱਲੀ, 8 ਜੁਲਾਈ (ਵਿਸ਼ਵ ਵਾਰਤਾ) ਕੇਂਦਰੀ ਸਿਹਤ...

ਚੀਨ ਦੇ ਗਾਨਸੂ ਵਿੱਚ ਜ਼ਮੀਨ ਖਿਸਕਣ ਕਾਰਨ 21 ਲੋਕਾਂ ਦੀ ਮੌਤ

ਚੀਨ ਦੇ ਗਾਨਸੂ ਵਿੱਚ ਜ਼ਮੀਨ ਖਿਸਕਣ ਕਾਰਨ 21 ਲੋਕਾਂ ਦੀ ਮੌਤ

by Navjot
July 8, 2026
0

ਚੀਨ ਦੇ ਗਾਨਸੂ ਵਿੱਚ ਜ਼ਮੀਨ ਖਿਸਕਣ ਕਾਰਨ 21 ਲੋਕਾਂ ਦੀ ਮੌਤ ਤਾਨਚਾਂਗ, 8 ਜੁਲਾਈ (ਵਿਸ਼ਵ ਵਾਰਤਾ) ਸਥਾਨਕ ਅਧਿਕਾਰੀਆਂ ਨੇ ਬੁੱਧਵਾਰ...

ਕਾਂਗੋ ਵਿੱਚ ਵੱਧ ਰਿਹਾ ਹੈ ਇਬੋਲਾ ਦਾ ਪ੍ਰਕੋਪ, ਖੇਤਰੀ ਜੋਖਮ ਬਣਿਆ ਹੋਇਆ ਹੈ – WHO

ਕਾਂਗੋ ਵਿੱਚ ਵੱਧ ਰਿਹਾ ਹੈ ਇਬੋਲਾ ਦਾ ਪ੍ਰਕੋਪ, ਖੇਤਰੀ ਜੋਖਮ ਬਣਿਆ ਹੋਇਆ ਹੈ – WHO

by Navjot
July 8, 2026
0

ਕਾਂਗੋ ਵਿੱਚ ਵੱਧ ਰਿਹਾ ਹੈ ਇਬੋਲਾ ਦਾ ਪ੍ਰਕੋਪ, ਖੇਤਰੀ ਜੋਖਮ ਬਣਿਆ ਹੋਇਆ ਹੈ - WHO ਕਿਨਸ਼ਾਸਾ, 8 ਜੁਲਾਈ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FSSAI ਨੇ ਗੁੰਮਰਾਹਕੁੰਨ ਦਾਅਵਿਆਂ ਅਤੇ ਲੇਬਲਿੰਗ ਨਿਯਮਾਂ ਦੀ ਉਲੰਘਣਾ ਕਰਨ ‘ਤੇ Lotte India, Kubera Foods ਅਤੇ FNP ਨੂੰ ਨੋਟਿਸ ਕੀਤੇ ਜਾਰੀ

FSSAI ਨੇ ਗੁੰਮਰਾਹਕੁੰਨ ਦਾਅਵਿਆਂ ਅਤੇ ਲੇਬਲਿੰਗ ਨਿਯਮਾਂ ਦੀ ਉਲੰਘਣਾ ਕਰਨ ‘ਤੇ Lotte India, Kubera Foods ਅਤੇ FNP ਨੂੰ ਨੋਟਿਸ ਕੀਤੇ ਜਾਰੀ

by Navjot
July 8, 2026
0

FSSAI ਨੇ ਗੁੰਮਰਾਹਕੁੰਨ ਦਾਅਵਿਆਂ ਅਤੇ ਲੇਬਲਿੰਗ ਨਿਯਮਾਂ ਦੀ ਉਲੰਘਣਾ ਕਰਨ 'ਤੇ Lotte India, Kubera Foods ਅਤੇ FNP ਨੂੰ ਨੋਟਿਸ ਕੀਤੇ...

Most Popular

21 ਮੈਂਬਰੀ ਕਮੇਟੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਸੌਂਪਿਆ ਮੰਗ-ਪੱਤਰ

21 ਮੈਂਬਰੀ ਕਮੇਟੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਸੌਂਪਿਆ ਮੰਗ-ਪੱਤਰ

by Jaspreet Kaur
4 weeks ago
0

21 ਮੈਂਬਰੀ ਕਮੇਟੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਸੌਂਪਿਆ ਮੰਗ-ਪੱਤਰ - ਕੂੜੇ ਦੇ ਅੰਬਾਰ ਅਤੇ ਛੱਪੜਾਂ ਵਿੱਚ ਪੈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 