• Latest
  • Trending
Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

3 months ago
CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

16 minutes ago
ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

1 hour ago
ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

2 hours ago
NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

3 hours ago
ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

Pakistan : PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ 

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

4 hours ago
ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Hindi News
English News
Thursday, September 24, 2026
No Result
View All Result
34 °c
Chandigarh
27 ° Fri
26 ° Sat
23 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

July 9, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab

ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਮੁਲਾਜ਼ਮਾਂ ਦੇ ਡੀ. ਏ. (ਮਹਿੰਗਾਈ ਭੱਤਾ) ਅਤੇ ਏਰੀਅਰ ਨੂੰ ਲੈ ਕੇ ਅਹਿਮ ਸੁਣਵਾਈ ਹੋਵੇਗੀ। ਦੱਸ ਦਈਏ ਕਿ ਇਸ ਮਾਮਲੇ ਵਿੱਚ ਹਾਈਕੋਰਟ ਦੀ ਸਿੰਗਲ ਬੈਂਚ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਕੇਂਦਰੀ ਕਰਮਚਾਰੀਆਂ ਦੇ ਬਰਾਬਰ DA ਦਾ ਭੁਗਤਾਨ ਕਰਨ ਦੇ ਆਦੇਸ਼ ਜਾਰੀ ਕਰ ਚੁੱਕੀ ਹੈ। ਹਾਲਾਂਕਿ, ਪੰਜਾਬ ਸਰਕਾਰ ਨੇ ਇਸ ਫ਼ੈਸਲੇ ਨੂੰ ਡਬਲ ਬੈਂਚ ‘ਚ ਚੁਣੌਤੀ ਦਿੱਤੀ ਹੋਈ ਹੈ। ਜਿਸ ਦੀ ਹਾਈਕੋਰਟ ‘ਚ ਸੁਣਵਾਈ ਹੋ ਰਹੀ ਅਤੇ ਅੱਜ ਅਦਾਲਤ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਆਪਣਾ ਫੈਸਲਾ ਦੇ ਸਕਦੀ ਹੈ।

ਦੱਸ ਦਈਏ ਕਿ ਬੀਤੀ 7 ਜੁਲਾਈ ਨੂੰ ਵੀ ਇਸ ਮਾਮਲੇ ‘ਤੇ ਸੁਣਵਾਈ ‘ਤੇ ਫੈਸਲਾ ਹੋਣਾ ਸੀ, ਪਰ ਉਸ ਦਿਨ ਵੀ ਅਦਾਲਤ ਨੇ ਮਾਮਲੇ ਲਈ ਅਗਲੀ ਤਰੀਕ ਦੇ ਦਿੱਤੀ ਸੀ। ਅੱਜ ਦੀ ਇਸ ਸੁਣਵਾਈ ‘ਤੇ ਸੂਬੇ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਦੱਸ ਦਈਏ ਕਿ ਇਸ ਮਾਮਲੇ ‘ਤੇ ਸੁਣਵਾਈ 2-3 ਵਾਰ ਹੋ ਚੁੱਕੀ ਹੈ ਪਰ ਫੈਸਲਾ ਨਹੀਂ ਹੋਇਆ, ਪਰ ਅੱਜ ਦੀ ਸੁਣਵਾਈ ਦੌਰਾਨ ਅਦਾਲਤ ਦਾ ਫੈਸਲਾ ਆਉਣ ਦੀ ਪੂਰੀ ਉਮੀਦ ਹੈ।

ਦੱਸ ਦਈਏ ਕਿ ਹਾਈਕੋਰਟ ਦੇ ਸਿੰਗਲ ਬੈਂਚ ਨੇ 8 ਅਪ੍ਰੈਲ ਨੂੰ ਪੰਜਾਬ ਸਰਕਾਰ ਨੂੰ 30 ਜੂਨ ਤੱਕ ਬਕਾਇਆ ਡੀਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸ ਫੈਸਲੇ ਨੂੰ ਸਰਕਾਰ ਨੇ ਡਿਵੀਜ਼ਨ ਬੈਂਚ ਵਿੱਚ ਚੁਣੌਤੀ ਦਿੱਤੀ ਸੀ। ਡਿਵੀਜ਼ਨ ਬੈਂਚ ਨੇ ਸਿੰਗਲ ਬੈਂਚ ਦੇ ਫੈਸਲੇ ‘ਤੇ ਰੋਕ ਨਹੀਂ ਲਗਾਈ, ਪਰ ਸਰਕਾਰ ਨੂੰ ਸੀਲਬੰਦ ਲਿਫਾਫੇ ਵਿੱਚ ਭੁਗਤਾਨ ਦੀ ਯੋਜਨਾ ਪੇਸ਼ ਕਰਨ ਲਈ ਕਿਹਾ ਸੀ।

ਹੁਣ ਸੁਣਵਾਈ ਦੌਰਾਨ ਅਦਾਲਤ ਇਹ ਦੇਖੇਗੀ ਕਿ ਸਰਕਾਰ ਨੇ ਬਕਾਇਆ ਡੀਏ ਦੇ ਭੁਗਤਾਨ ਲਈ ਕੀ ਰੋਡਮੈਪ ਤਿਆਰ ਕੀਤਾ ਹੈ। ਇਹ ਵੀ ਸਪੱਸ਼ਟ ਹੋਵੇਗਾ ਕਿ ਸਰਕਾਰ ਕਿਸ਼ਤਾਂ ਵਿੱਚ ਭੁਗਤਾਨ ਦੀ ਪੇਸ਼ਕਸ਼ ਕਰਦੀ ਹੈ ਜਾਂ ਆਪਣੀ ਵਿੱਤੀ ਸਥਿਤੀ ਦਾ ਹਵਾਲਾ ਦੇ ਕੇ ਹੋਰ ਸਮੇਂ ਦੀ ਮੰਗ ਕਰਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

by Jaspreet Kaur
September 24, 2026
0

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ 'ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ ਨਵੀ...

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

by Jaspreet Kaur
September 24, 2026
0

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਮੋਹਾਲੀ ਸਥਿਤ ਗ੍ਰੇਟਰ...

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

by Ankit
September 24, 2026
0

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ ਐਸ.ਏ.ਐਸ. ਨਗਰ (ਮੁਹਾਲੀ), 23 ਸਤੰਬਰ...

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

by Jaspreet Kaur
September 24, 2026
0

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ! ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਨੈਸ਼ਨਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

by Jaspreet Kaur
September 24, 2026
0

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ 'ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ ਨਵੀ...

Most Popular

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

by Jaspreet Kaur
1 month ago
0

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ 'ਚ ਜਿੱਤਿਆ ਸੋਨ ਤਗਮਾ ਸਕੂਲ ਤੇ ਮਾਪਿਆਂ ਦਾ ਨਾਮ ਕੀਤਾ ਰੋਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 