• Latest
  • Trending
ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

2 hours ago
ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

3 hours ago
ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

4 hours ago
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

4 hours ago
ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

4 hours ago
ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

5 hours ago
ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

5 hours ago
Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

6 hours ago
Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

July 9, 2026
in ਪੰਜਾਬ
ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਆਪਸ ‘ਚ ਟਕਰਾਈਆਂ ਕਈ ਹੋਰ ਗੱਡੀਆਂ

ਚਾਲਕ ਫਰਾਰ

ਫਾਜ਼ਿਲਕਾ, 9 ਜੁਲਾਈ 2026 (ਵਿਸ਼ਵ ਵਾਰਤਾ): ਗੁਰੂਹਰਸਹਾਏ ਵਿੱਚ ਫਲਾਈਓਵਰ ਦੇ ਨੇੜੇ ਸੜਕ ਹਾਦਸਾ ਵਾਪਰ ਗਿਆ। ਪੁਲਿਸ ਦੀ ਡਾਇਲ-112 ਗੱਡੀ ਨੂੰ ਇਕ ਪਾਣੀ ਦਾ ਟੈਂਕਰ ਲੈ ਕੇ ਆ ਰਹੇ ਤੇਜ਼ ਰਫ਼ਤਾਰ ਟ੍ਰੈਕਟਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਪੁਲਿਸ ਵਾਹਨ ਅਤੇ ਟ੍ਰੈਕਟਰ ਦੋਵੇਂ ਨੁਕਸਾਨੇ ਗਏ। ਇਸ ਤੋਂ ਇਲਾਵਾ ਪਿੱਛੇ ਆ ਰਹੀਆਂ ਦੋ ਤੋਂ ਤਿੰਨ ਹੋਰ ਗੱਡੀਆਂ ਵੀ ਆਪਸ ਵਿੱਚ ਟਕਰਾ ਗਈਆਂ, ਜਿਸ ਨਾਲ ਉਨ੍ਹਾਂ ਦਾ ਵੀ ਨੁਕਸਾਨ ਹੋਇਆ।

ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਉਹ ਲੱਖੋ ਕੇ ਬਹਿਰਾਮ ਦੀ ਡਾਇਲ-112 ਗੱਡੀ ਵਿੱਚ ਸਵਾਰ ਹੋ ਕੇ ਗੁਰੂਹਰਸਹਾਏ ਫਲਾਈਓਵਰ ਵੱਲ ਜਾ ਰਹੇ ਸਨ। ਇਸੇ ਦੌਰਾਨ ਸ਼ਹੀਦ ਊਧਮ ਸਿੰਘ ਚੌਕ ਵੱਲੋਂ ਪਾਣੀ ਦਾ ਟੈਂਕਰ ਲੈ ਕੇ ਆ ਰਿਹਾ ਤੇਜ਼ ਰਫ਼ਤਾਰ ਟ੍ਰੈਕਟਰ ਉਨ੍ਹਾਂ ਦੀ ਗੱਡੀ ਨਾਲ ਟਕਰਾ ਗਿਆ। ਹਾਦਸੇ ਤੋਂ ਬਾਅਦ ਟ੍ਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਗਨੀਮਤ ਰਹੀ ਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਤੱਕ ਲਹਿ ਲੱਥੀਆਂ ਅਤੇ ਸਰਕਾਰੀ ਵਾਹਨ ਦਾ ਵੀ ਕਾਫ਼ੀ ਨੁਕਸਾਨ ਹੋਇਆ। ਮੌਕੇ ‘ਤੇ ਪੁੱਜੀ ਪੁਲਿਸ ਟੀਮ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

by Jaspreet Kaur
July 9, 2026
0

ਪਟਿਆਲਾ 'ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ - ਐੱਸਐੱਚਓ ਜ਼ਖਮੀ ਪਟਿਆਲਾ, 9 ਜੁਲਾਈ 2026 (ਵਿਸ਼ਵ ਵਾਰਤਾ):...

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

by Ankit
July 9, 2026
0

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ...

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

by Ankit
July 9, 2026
0

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਅਹਿਮ ਫੈਸਲੇ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਅਹਿਮ ਫੈਸਲੇ

by Ranjit Singh
1 week ago
0

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਅਹਿਮ ਫੈਸਲੇ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) - ਅੱਜ 1...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 