• Latest
  • Trending
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

3 months ago
ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

3 minutes ago
Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

58 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ

2 hours ago
ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ

ਵਿਸ਼ਵ ਰੇਬੀਜ਼ ਦਿਵਸ ਨਾਲ ਸਬੰਧਤ ਪੈਂਫਲੇਟ ਕੀਤੇ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

ਵਿਰਸਾ ਸਿੰਘ ਵਲਟੋਹਾ ਨੂੰ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ

Hindi News
English News
Thursday, September 24, 2026
No Result
View All Result
26 °c
Chandigarh
28 ° Fri
27 ° Sat
24 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

July 9, 2026
in ਖਬਰਾਂ, ਪੰਜਾਬ

ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ);- ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰ ਆਪਣੇ ਗਣਨਾ ਫਾਰਮ ਭਰ ਸਕਦੇ ਹਨ ਅਤੇ ਜਮ੍ਹਾਂ ਕਰਵਾ ਸਕਦੇ ਹਨ।

ਸੂਬੇ ਦੇ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕਰਦਿਆਂ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਕਿਹਾ ਕਿ, “ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾਓ। 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਦਾ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ।”

ਉਨ੍ਹਾਂ ਅੱਗੇ ਕਿਹਾ ਕਿ ਬੂਥ ਲੈਵਲ ਅਫਸਰ (ਬੀਐਲਓ) ਇਸ ਪ੍ਰਕਿਰਿਆ ਵਿੱਚ ਵੋਟਰਾਂ ਦੀ ਸਹਾਇਤਾ ਵਾਸਤੇ ਸਾਰੇ ਨਿਰਧਾਰਤ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ।

Tags: BREAKING NEWSCEO Anindita MitraPUNJABtop headlines in PunjabiWISHAVWARTA.IN
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

by Ankit
September 24, 2026
0

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ ਹਰੇਕ...

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

by Jaspreet Kaur
September 24, 2026
0

Asian Games 'ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ 'ਚ ਜਿੱਤਿਆ ਤਗ਼ਮਾ ਨਵੀ ਦਿੱਲੀ, 24 ਸਤੰਬਰ 2026 (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

by Ankit
September 24, 2026
0

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

by Ankit
September 24, 2026
0

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ ਹਰੇਕ...

Most Popular

National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

by Ranjit Singh
4 weeks ago
0

National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ) – ਦਿੱਲੀ ਦੇ ਤਿਲਕ ਨਗਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 