• Latest
  • Trending
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

2 hours ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

26 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

1 hour ago
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

1 hour ago
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

1 hour ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

1 hour ago
ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

1 hour ago
ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

2 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

2 hours ago
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

2 hours ago
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

2 hours ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਪੰਜਾਬ ਬਾਗਬਾਨੀ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ

July 9, 2026
in ਖਬਰਾਂ, ਪੰਜਾਬ
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

Mohinder Bhagat

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਪੰਜਾਬ ਬਾਗਬਾਨੀ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ

ਬੁਨਿਆਦੀ ਢਾਂਚਾ ਫੰਡ ਸਕੀਮ ਅਧੀਨ 28,195 ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਸੂਬੇ ਦੇ ਨੌਜਵਾਨ ਵਿਦੇਸ਼ਾਂ ਦੀ ਬਜਾਏ ਬਾਗਬਾਨੀ ਦੇ ਕਿੱਤੇ ਵੱਲ ਹੋ ਰਹੇ ਪ੍ਰੇਰਿਤ

ਕਿਸਾਨ-ਪੱਖੀ ਨੀਤੀਆਂ ਦੇ ਮਿਲੇ ਸਾਰਥਕ ਨਤੀਜੇ, ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ

ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ);- ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਹਾਸਲ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ ਸਬੰਧੀ ਇੱਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਆਧੁਨਿਕ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ (ਜੀਕਾ) ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦਾ ਪ੍ਰੋਜੈਕਟ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਆਧੁਨਿਕ ਤਕਨੀਕਾਂ ਨੂੰ ਪ੍ਰੋਤਸਾਹਨ ਮਿਲੇਗਾ, ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ ਉਪਲਬਧ ਹੋਵੇਗੀ, ਬਾਗਬਾਨੀ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਬਾਗਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ।

ਬਾਗਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਕਿਸਾਨ-ਪੱਖੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਕਿਸਾਨਾਂ ਅਤੇ ਨੌਜਵਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਹੁਣ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦੀ ਦੌੜ ਛੱਡ ਕੇ ਬਾਗਬਾਨੀ ਨੂੰ ਰੁਜ਼ਗਾਰ ਵਜੋਂ ਅਪਣਾ ਰਹੇ ਹਨ।

ਮੰਤਰੀ ਨੇ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਬੁਨਿਆਦੀ ਢਾਂਚਾ ਫੰਡ ਸਕੀਮ (ਏਆਈਐਫ) ਅਧੀਨ 28,195 ਪ੍ਰੋਜੈਕਟਾਂ ਨੂੰ ਮਨਜ਼ੂਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਕਿਸਾਨਾਂ ਨੂੰ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ ਲਗਭਗ 6,729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਛੋਟੇ ਅਤੇ ਮੱਧਮ ਵਰਗ ਦੇ ਕਿਸਾਨਾਂ ਲਈ ਇਹ ਸਕੀਮ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਕੀਮ ਤਹਿਤ ਦੇਸ਼ ਵਿੱਚ ਸਭ ਤੋਂ ਵੱਧ ਮਨਜ਼ੂਰ ਕੀਤੇ ਪ੍ਰੋਜੈਕਟਾਂ ਵਾਲਾ ਸੂਬਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਕਿਸਾਨ-ਪੱਖੀ ਨੀਤੀਆਂ ਅਤੇ ਬਾਗਬਾਨੀ ਨੂੰ ਦਿੱਤੇ ਜਾ ਰਹੇ ਵਿਸ਼ੇਸ਼ ਉਤਸ਼ਾਹ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਬਾਗਬਾਨੀ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।

Tags: BREAKING NEWSLatest Punjab newsLatest Punjab news in PunjabiMOHINDER BHAGATtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

by Ankit
July 9, 2026
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

by Ankit
July 9, 2026
0

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

Most Popular

Breaking: ਵੱਡਾ ਹਾਦਸਾ ਹੋਣੋਂ ਟਲਿਆ: ਸਕੂਲ ਵਿੱਚ ਲੱਗੀ ਅੱਗ

Breaking: ਵੱਡਾ ਹਾਦਸਾ ਹੋਣੋਂ ਟਲਿਆ: ਸਕੂਲ ਵਿੱਚ ਲੱਗੀ ਅੱਗ

by Ranjit Singh
1 day ago
0

Breaking: ਵੱਡਾ ਹਾਦਸਾ ਹੋਣੋਂ ਟਲਿਆ: ਸਕੂਲ ਵਿੱਚ ਲੱਗੀ ਅੱਗ ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ): ਬੁੱਧਵਾਰ ਸਵੇਰੇ ਲੁਧਿਆਣਾ ਦੇ ਇੱਕ ਸਕੂਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 