• Latest
  • Trending
Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

2 hours ago
Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

10 minutes ago
Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

33 minutes ago
Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

44 minutes ago
IND Vs ENG Lord’s Test: ਭਾਰਤ-ਇੰਗਲੈਂਡ ਵਿਚਾਲੇ ਮਹਿਲਾ ਟੈਸਟ ਮੈਚ ਅੱਜ ਤੋਂ

IND Vs ENG Lord’s Test: ਭਾਰਤ-ਇੰਗਲੈਂਡ ਵਿਚਾਲੇ ਮਹਿਲਾ ਟੈਸਟ ਮੈਚ ਅੱਜ ਤੋਂ

1 hour ago
PM Modi ਆਸਟ੍ਰੇਲੀਆ ਫੇਰੀ ਸਮਾਪਤ ਕਰਨ ਤੋਂ ਬਾਅਦ ਨਿਊਜ਼ੀਲੈਂਡ ਜਾਣਗੇ

PM Modi ਆਸਟ੍ਰੇਲੀਆ ਫੇਰੀ ਸਮਾਪਤ ਕਰਨ ਤੋਂ ਬਾਅਦ ਨਿਊਜ਼ੀਲੈਂਡ ਜਾਣਗੇ

2 hours ago
FIFA World Cup-2026: ਫਰਾਂਸ ਨੇ ਮੋਰੋਕੋ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਸੈਮੀਫਾਈਨਲ ‘ਚ ਬਣਾਈ ਜਗ੍ਹਾ

FIFA World Cup-2026: ਫਰਾਂਸ ਨੇ ਮੋਰੋਕੋ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਸੈਮੀਫਾਈਨਲ ‘ਚ ਬਣਾਈ ਜਗ੍ਹਾ

3 hours ago
International: ਜੇ ਹੋਰਮੁਜ਼ ਵਿੱਚ ਦਖਲਅੰਦਾਜ਼ੀ ਹੋਈ, ਤਾਂ ਢੁਕਵਾਂ ਜਵਾਬ ਦੇਵਾਂਗੇ – ਈਰਾਨ

International: ਜੇ ਹੋਰਮੁਜ਼ ਵਿੱਚ ਦਖਲਅੰਦਾਜ਼ੀ ਹੋਈ, ਤਾਂ ਢੁਕਵਾਂ ਜਵਾਬ ਦੇਵਾਂਗੇ – ਈਰਾਨ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਲਈ ਅਲਰਟ ਜਾਰੀ

4 hours ago
Breaking: ਹਰਿਆਣਾ ਪੁਲਿਸ ਦੀ ਵੱਡੀ ਕਾਰਵਾਈ, ਨੰਦਲ ਗੈਂਗ ਦੇ 4 ਸ਼ੂਟਰ ਐਨਕਾਊਂਟਰ ‘ਚ ਢੇਰ

Breaking: ਹਰਿਆਣਾ ਪੁਲਿਸ ਦੀ ਵੱਡੀ ਕਾਰਵਾਈ, ਨੰਦਲ ਗੈਂਗ ਦੇ 4 ਸ਼ੂਟਰ ਐਨਕਾਊਂਟਰ ‘ਚ ਢੇਰ

4 hours ago
Weather Update: ਮਾਨਸੂਨ ਨੇ ਪੂਰੇ ਦੇਸ਼ ਨੂੰ ਕੀਤਾ ਕਵਰ: 18 ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫਾਨ ਦਾ ਅਲਰਟ ਜਾਰੀ

Weather Update: ਮਾਨਸੂਨ ਨੇ ਪੂਰੇ ਦੇਸ਼ ਨੂੰ ਕੀਤਾ ਕਵਰ: 18 ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫਾਨ ਦਾ ਅਲਰਟ ਜਾਰੀ

4 hours ago
IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

4 hours ago
Hindi News
English News
Friday, July 10, 2026
No Result
View All Result
27 °c
Chandigarh
31 ° Sat
31 ° Sun
32 ° Mon
34 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

July 10, 2026
in ਅੰਤਰਰਾਸ਼ਟਰੀ, ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਆਸਟ੍ਰੇਲੀਆ ਦੌਰੇ ਦੇ ਤੀਜੇ ਅਤੇ ਆਖਰੀ ਦਿਨ ਦੁਨੀਆ ਦੇ ਸਭ ਤੋਂ ਇਤਿਹਾਸਕ ਕ੍ਰਿਕਟ ਮੈਦਾਨਾਂ ਵਿੱਚੋਂ ਇੱਕ ਮੈਲਬੌਰਨ ਕ੍ਰਿਕਟ ਗਰਾਊਂਡ (MCG) ਦਾ ਦੌਰਾ ਕੀਤਾ। ਇਸ ਵਿਸ਼ੇਸ਼ ਦੌਰੇ ‘ਤੇ ਉਨ੍ਹਾਂ ਦੇ ਨਾਲ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਅਤੇ ਆਸਟ੍ਰੇਲੀਆਈ ਪੁਰਸ਼ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸਟੀਵ ਵਾ ਵੀ ਮੌਜੂਦ ਸਨ।

ਇਸ ਦੌਰੇ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ ਖੇਡ ਸਹਿਯੋਗ ਵਧਾਉਣ ਲਈ ਇੱਕ ਇਤਿਹਾਸਕ ਫੈਸਲਾ ਲਿਆ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਕਿ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ ਭਾਰਤ ‘ਚ ਖੇਡਿਆ ਜਾਵੇਗਾ। ਇਸ ਸਾਲ ਦਸੰਬਰ ਵਿੱਚ, ਆਸਟ੍ਰੇਲੀਆ ਦੀ ਪ੍ਰਸਿੱਧ ਅਤੇ ਵੱਡੀ ਟੀ-20 ਲੀਗ, ਬਿਗ ਬੈਸ਼ ਲੀਗ (BBL) ਦਾ ਉਦਘਾਟਨੀ ਮੈਚ ਚੇਨਈ ਵਿੱਚ ਹੋਵੇਗਾ। ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਜਦੋਂ ਕਿਸੇ ਵਿਦੇਸ਼ੀ ਕ੍ਰਿਕਟ ਲੀਗ ਦਾ ਮੈਚ ਭਾਰਤ ਦੀ ਧਰਤੀ ‘ਤੇ ਹੋਵੇਗਾ। ਆਸਟ੍ਰੇਲੀਅਨ ਮੀਡੀਆ ਰਿਪੋਰਟਾਂ ਦੇ ਅਨੁਸਾਰ, ਮੈਲਬੌਰਨ ਰੇਨੇਗੇਡਜ਼ ਅਤੇ ਪਰਥ ਸਕੋਰਚਰਜ਼ ਭਾਰਤ ‘ਚ ਐਮਏ ਚਿਦੰਬਰਮ ਸਟੇਡੀਅਮ ਵਿੱਚ ਇੱਕ ਦੂਜੇ ਦਾ ਸਾਹਮਣਾ ਕਰਨਗੇ। ਇਹ ਪਹਿਲੀ ਵਾਰ ਹੋਵੇਗਾ ਜਦੋਂ ਕੋਈ ਆਸਟ੍ਰੇਲੀਆਈ ਘਰੇਲੂ ਕ੍ਰਿਕਟ ਮੈਚ ਭਾਰਤੀ ਧਰਤੀ ‘ਤੇ ਖੇਡਿਆ ਜਾਵੇਗਾ।

ਦੱਸ ਦਈਏ ਕਿ ਇਸ ਪ੍ਰੋਜੈਕਟ ‘ਤੇ ਕਈ ਮਹੀਨਿਆਂ ਤੋਂ ਕੰਮ ਕੀਤਾ ਜਾ ਰਿਹਾ ਸੀ। ਫਰਵਰੀ ਵਿੱਚ, ਸੀਨੀਅਰ ਅਧਿਕਾਰੀ ਫਿਲ ਰਿਗਬੀ ਅਤੇ ਮਾਰਗੋਟ ਹਾਰਲੇ ਨੇ ਸਮੀਖਿਆ ਲਈ ਚੇਨਈ, ਭਾਰਤ ਦਾ ਦੌਰਾ ਕੀਤਾ ਸੀ। ਬਾਅਦ ਵਿੱਚ ਪੰਜ ਮੈਂਬਰੀ ਸੀਏ ਵਫ਼ਦ ਨੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਸਹੂਲਤਾਂ ਦਾ ਨਿਰੀਖਣ ਕਰਨ ਅਤੇ ਬੀਸੀਸੀਆਈ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਚੇਨਈ ਦਾ ਦੌਰਾ ਕੀਤਾ। ਬੀਸੀਸੀਆਈ ਅਤੇ ਤਾਮਿਲਨਾਡੂ ਕ੍ਰਿਕਟ ਐਸੋਸੀਏਸ਼ਨ ਨੇ ਪ੍ਰਸਤਾਵ ਪ੍ਰਤੀ ਸਕਾਰਾਤਮਕ ਹੁੰਗਾਰਾ ਦਿੱਤਾ ਸੀ, ਜਿਸ ਨਾਲ ਸੀਏ ਨੂੰ ਯੋਜਨਾਵਾਂ ਨਾਲ ਅੱਗੇ ਵਧਣ ਦਾ ਵਿਸ਼ਵਾਸ ਮਿਲਿਆ ਹੈ। ਹੁਣ ਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਬਾਅਦ ਬਿਗ ਬੈਸ਼ ਲੀਗ (BBL) ਦਾ ਉਦਘਾਟਨੀ ਮੈਚ ਚੇਨਈ ਵਿੱਚ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

by Ranjit Singh
July 10, 2026
0

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ ਅੰਮ੍ਰਿਤਸਰ, 10 ਜੁਲਾਈ (ਵਿਸ਼ਵ ਵਾਰਤਾ): ਭਾਈ ਜਸਵੰਤ ਸਿੰਘ ਖਾਲੜਾ...

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

by Ranjit Singh
July 10, 2026
0

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਸਰਕਾਰੀ ਤੇਲ ਕੰਪਨੀਆਂ ਨੇ 10 ਜੁਲਾਈ ਲਈ ਨਵੀਆਂ...

Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

by Ranjit Singh
July 10, 2026
0

Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਸਰਕਾਰੀ...

IND Vs ENG Lord’s Test: ਭਾਰਤ-ਇੰਗਲੈਂਡ ਵਿਚਾਲੇ ਮਹਿਲਾ ਟੈਸਟ ਮੈਚ ਅੱਜ ਤੋਂ

IND Vs ENG Lord’s Test: ਭਾਰਤ-ਇੰਗਲੈਂਡ ਵਿਚਾਲੇ ਮਹਿਲਾ ਟੈਸਟ ਮੈਚ ਅੱਜ ਤੋਂ

by Ranjit Singh
July 10, 2026
0

IND Vs ENG Lord's Test: ਭਾਰਤ-ਇੰਗਲੈਂਡ ਵਿਚਾਲੇ ਮਹਿਲਾ ਟੈਸਟ ਮੈਚ ਅੱਜ ਤੋਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਪਹਿਲੀ ਵਾਰ, ਕ੍ਰਿਕਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

by Ranjit Singh
July 10, 2026
0

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ ਅੰਮ੍ਰਿਤਸਰ, 10 ਜੁਲਾਈ (ਵਿਸ਼ਵ ਵਾਰਤਾ): ਭਾਈ ਜਸਵੰਤ ਸਿੰਘ ਖਾਲੜਾ...

Most Popular

Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ

Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ

by Ranjit Singh
2 weeks ago
0

Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ ਜਲੰਧਰ, 29 ਜੂਨ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 