• Latest
  • Trending
ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

2 hours ago
ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

1 hour ago
ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

2 hours ago
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

3 hours ago
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

3 hours ago
3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3 hours ago
ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਦਾ ਕਹਿਰ: ਚਲਦੀ ਕਾਰ ‘ਤੇ ਡਿੱਗੇ ਪਹਾੜੀ ਤੋਂ ਪੱਥਰ

ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਦਾ ਕਹਿਰ: ਚਲਦੀ ਕਾਰ ‘ਤੇ ਡਿੱਗੇ ਪਹਾੜੀ ਤੋਂ ਪੱਥਰ

3 hours ago
ਸ਼ੇਖ ਹਸੀਨਾ ਨੇ ਬੰਗਲਾਦੇਸ਼ ਪਰਤਣ ਨੂੰ ਲੈ ਕੇ ਕੀਤਾ ਵੱਡਾ ਐਲਾਨ! ਦੱਸਿਆ ਕਦੋਂ ਕਰੇਗੀ ਸਰੈਂਡਰ?

ਸ਼ੇਖ ਹਸੀਨਾ ਨੇ ਬੰਗਲਾਦੇਸ਼ ਪਰਤਣ ਨੂੰ ਲੈ ਕੇ ਕੀਤਾ ਵੱਡਾ ਐਲਾਨ! ਦੱਸਿਆ ਕਦੋਂ ਕਰੇਗੀ ਸਰੈਂਡਰ?

4 hours ago
Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

5 hours ago
ਬੱਸ ਮਾਲਕਾਂ ਨੇ ਝਾੜੂ ਫੜਕੇ ਬੱਸ ਅੱਡੇ ਦੀ ਕੀਤੀ ਸਫ਼ਾਈ

ਬੱਸ ਮਾਲਕਾਂ ਨੇ ਝਾੜੂ ਫੜਕੇ ਬੱਸ ਅੱਡੇ ਦੀ ਕੀਤੀ ਸਫ਼ਾਈ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Friday, July 10, 2026
No Result
View All Result
26 °c
Chandigarh
31 ° Sat
32 ° Sun
35 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

July 10, 2026
in ਖਬਰਾਂ, ਪੰਜਾਬ
ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

ਚੰਡੀਗੜ੍ਹ, 10 ਜੁਲਾਈ 2026 (ਵਿਸ਼ਵ ਵਾਰਤਾ) : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਗੁਰੂਗ੍ਰਾਮ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਜਾਂਚ ਏਜੰਸੀ ਨੇ ਚਾਰਜਸ਼ੀਟ ਵਿੱਚ ਉਨ੍ਹਾਂ ਨੂੰ ਕਥਿਤ ਫਰਜ਼ੀ ਮੋਬਾਈਲ ਐਕਸਪੋਰਟ ਅਤੇ ਮਨੀ ਲਾਂਡਰਿੰਗ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਹੈ। ਈਡੀ ਦਾ ਦਾਅਵਾ ਹੈ ਕਿ ਇਸ ਮਾਮਲੇ ਵਿੱਚ 103 ਕਰੋੜ ਰੁਪਏ ਦੀ ਹੇਰਾਫੇਰੀ ਹੋਈ ਹੈ।

ਜਾਂਚ ਮੁਤਾਬਕ, ਸੰਜੀਵ ਅਰੋੜਾ ਨੇ ਆਈਫ਼ੋਨ ਦੁਬਈ ਭੇਜਣ ਦਾ ਦਾਅਵਾ ਕੀਤਾ ਸੀ, ਪਰ ਜਾਂਚ ਵਿੱਚ ਪਤਾ ਲੱਗਿਆ ਕਿ ਮੋਬਾਈਲ ਭੇਜੇ ਹੀ ਨਹੀਂ ਗਏ ਅਤੇ ਪੂਰਾ ਐਕਸਪੋਰਟ ਸਿਰਫ਼ ਕਾਗਜ਼ਾਂ ਵਿੱਚ ਦਿਖਾਇਆ ਗਿਆ। ਇਸ ਦੇ ਲਈ ਕਥਿਤ ਤੌਰ ‘ਤੇ ਫਰਜ਼ੀ ਖ਼ਰੀਦ ਬਿੱਲ ਅਤੇ ਐਕਸਪੋਰਟ ਨਾਲ ਜੁੜੇ ਦਸਤਾਵੇਜ਼ ਤਿਆਰ ਕੀਤੇ ਗਏ ਸਨ। ਈਡੀ ਇਸ ਮਾਮਲੇ ਵਿੱਚ ਅਰੋੜਾ ਦੀ 55 ਕਰੋੜ ਰੁਪਏ ਦੀ ਸੰਪਤੀ ਪਹਿਲਾਂ ਹੀ ਅਟੈਚ ਕਰ ਚੁੱਕੀ ਹੈ। ਈਡੀ ਦਾ ਕਹਿਣਾ ਹੈ ਕਿ ਇਸ ਕਥਿਤ ਫਰਜ਼ੀਵਾੜੇ ਰਾਹੀਂ ਐਕਸਪੋਰਟ ਤੋਂ ਮਿਲਣ ਵਾਲੇ ਵਿੱਤੀ ਲਾਭ ਹਾਸਲ ਕਰਨ ਅਤੇ ਗ਼ੈਰ-ਕਾਨੂੰਨੀ ਪੈਸੇ ਦੇ ਸਰੋਤ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ। ਜਾਂਚ ਏਜੰਸੀ ਨੇ ਕਰੀਬ 44 ਹਜ਼ਾਰ ਮੋਬਾਈਲ ਫ਼ੋਨਾਂ ਦੇ ਫਰਜ਼ੀ ਐਕਸਪੋਰਟ ਦਾ ਦਾਅਵਾ ਕੀਤਾ ਹੈ।

ਦੱਸ ਦਈਏ ਕਿ ਸੰਜੀਵ ਅਰੋੜਾ ਨੂੰ ਈਡੀ ਨੇ ਇਸੇ ਸਾਲ 9 ਮਈ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਦਿਨ ਭਰ ਚੱਲੀ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਇਸ ਹਾਈ-ਪ੍ਰੋਫਾਈਲ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਸਾਰੇ ਮੰਤਰਾਲੇ ਦੂਜੇ ਮੰਤਰੀਆਂ ਨੂੰ ਸੌਂਪ ਦਿੱਤੇ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

by Jaspreet Kaur
July 10, 2026
0

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ...

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

by Jaspreet Kaur
July 10, 2026
0

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ ਨਵੀ ਦਿੱਲੀ , 10...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

by Jaspreet Kaur
July 10, 2026
0

SGPC ਵੱਲੋਂ ਅੰਮ੍ਰਿਤਸਰ 'ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 10 ਜੁਲਾਈ (ਵਿਸ਼ਵ ਵਾਰਤਾ) : ਭਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

by Jaspreet Kaur
July 10, 2026
0

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ...

Most Popular

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

by Ankit
3 weeks ago
0

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 92 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 