Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ
SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ
ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ
ਸ਼ੇਖ ਹਸੀਨਾ ਨੇ ਬੰਗਲਾਦੇਸ਼ ਪਰਤਣ ਨੂੰ ਲੈ ਕੇ ਕੀਤਾ ਵੱਡਾ ਐਲਾਨ! ਦੱਸਿਆ ਕਦੋਂ ਕਰੇਗੀ ਸਰੈਂਡਰ?
ਆਸਟ੍ਰੇਲੀਆ ਤੋਂ ਬਾਅਦ ਨਿਊਜ਼ੀਲੈਂਡ ਪਹੁੰਚੇ ਪੀ.ਐਮ. ਮੋਦੀ
Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ
ਸੁਪਰੀਮ ਕੋਰਟ ਰਾਮ ਮੰਦਿਰ ਦੇ ਚੜ੍ਹਾਵੇ ਚੋਰੀ ਮਾਮਲੇ ਦੀ ਸੁਣਵਾਈ ਲਈ ਤਿਆਰ
ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ
ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ !
ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























