• Latest
  • Trending
Punjab: ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੂਬੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਅੱਜ ਤੋਂ ਦੋ ਦਿਨ ਲਈ ਵਿਸ਼ੇਸ਼ ਕੈਂਪ ਲੱਗਣਗੇ

2 hours ago
FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ

22 minutes ago
PM Modi ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਅੱਜ ਆਖਰੀ ਦਿਨ

48 minutes ago
India vs England: ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਨੂੰ ਮਿਲੀ ਜ਼ਮਾਨਤ

Punjab Weather: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

Hukamnama Sri Darbar Sahib Today – 11 July 2026 | Ang 694 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

13 hours ago
Hindi News
English News
Saturday, July 11, 2026
No Result
View All Result
31 °c
Chandigarh
33 ° Sun
36 ° Mon
36 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੂਬੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਅੱਜ ਤੋਂ ਦੋ ਦਿਨ ਲਈ ਵਿਸ਼ੇਸ਼ ਕੈਂਪ ਲੱਗਣਗੇ

July 11, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੂਬੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਅੱਜ ਤੋਂ ਦੋ ਦਿਨ ਲਈ ਵਿਸ਼ੇਸ਼ ਕੈਂਪ ਲੱਗਣਗੇ

SIR

ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਅੱਜ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰ ਆਪਣੇ ਗਣਨਾ ਫਾਰਮ ਭਰ ਸਕਦੇ ਹਨ ਅਤੇ ਜਮ੍ਹਾਂ ਕਰਵਾ ਸਕਦੇ ਹਨ।

ਸੂਬੇ ਦੇ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕਰਦਿਆਂ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਕਿਹਾ ਕਿ, “ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾਓ। 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਦਾ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ।”

ਉਨ੍ਹਾਂ ਅੱਗੇ ਕਿਹਾ ਕਿ ਬੂਥ ਲੈਵਲ ਅਫਸਰ (ਬੀਐਲਓ) ਇਸ ਪ੍ਰਕਿਰਿਆ ਵਿੱਚ ਵੋਟਰਾਂ ਦੀ ਸਹਾਇਤਾ ਵਾਸਤੇ ਸਾਰੇ ਨਿਰਧਾਰਤ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ

by Ranjit Singh
July 11, 2026
0

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ - ਸੈਮੀਫਾਈਨਲ ਵਿੱਚ ਫਰਾਂਸ ਨਾਲ ਹੋਵੇਗਾ ਮੁਕਾਬਲਾ...

PM Modi ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਅੱਜ ਆਖਰੀ ਦਿਨ

PM Modi ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਅੱਜ ਆਖਰੀ ਦਿਨ

by Ranjit Singh
July 11, 2026
0

PM Modi ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਅੱਜ ਆਖਰੀ ਦਿਨ - ਪ੍ਰਧਾਨ ਮੰਤਰੀ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਦੌਰੇ...

India vs England: ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

India vs England: ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

by Ranjit Singh
July 11, 2026
0

India vs England: ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ - ਭਾਰਤ ਪਹਿਲਾਂ ਹੀ ਸੀਰੀਜ਼ ਹਾਰਿਆ, 3-0 ਨਾਲ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 11, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ

by Ranjit Singh
July 11, 2026
0

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ - ਸੈਮੀਫਾਈਨਲ ਵਿੱਚ ਫਰਾਂਸ ਨਾਲ ਹੋਵੇਗਾ ਮੁਕਾਬਲਾ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
4 days ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 