• Latest
  • Trending
ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

2 hours ago
ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

53 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

2 hours ago
PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

3 hours ago
ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

3 hours ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

4 hours ago
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

4 hours ago
ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

4 hours ago
ਪੰਜਾਬ ‘ਚ ਵੱਡਾ ਫੇਰਬਦਲ ; 132 ਪਟਵਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਪੰਜਾਬ ‘ਚ ਵੱਡਾ ਫੇਰਬਦਲ ; 132 ਪਟਵਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

4 hours ago
ਪੰਜਾਬ ਸਰਕਾਰ ਵੱਲੋਂ 8 ਕਾਨੂੰਗੋਆਂ ਦੀਆਂ ਬਦਲੀਆਂ , ਪੜ੍ਹੋੋ ਸੂਚੀ

ਪੰਜਾਬ ਸਰਕਾਰ ਵੱਲੋਂ 8 ਕਾਨੂੰਗੋਆਂ ਦੀਆਂ ਬਦਲੀਆਂ , ਪੜ੍ਹੋੋ ਸੂਚੀ

5 hours ago
‘ਪਾਂਡਿਆ ਸਟੋਰ’ ਐਕਟਰ ਰੋਹਿਤ ਚੰਦੇਲ ਗ੍ਰਿਫ਼ਤਾਰ; ਲੱਗੇ ਗੰਭੀਰ ਇਲਜ਼ਾਮ !

‘ਪਾਂਡਿਆ ਸਟੋਰ’ ਐਕਟਰ ਰੋਹਿਤ ਚੰਦੇਲ ਗ੍ਰਿਫ਼ਤਾਰ; ਲੱਗੇ ਗੰਭੀਰ ਇਲਜ਼ਾਮ !

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, July 11, 2026
No Result
View All Result
34 °c
Chandigarh
33 ° Sun
35 ° Mon
36 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

July 11, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼
ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਨਵੀ ਦਿੱਲੀ, 11 ਜੁਲਾਈ 2026 (ਵਿਸ਼ਵ ਵਾਰਤਾ): ਵੀਅਤਨਾਮ ਦੇ ਫੂ ਕਵੋਕ ਟਾਪੂ ਨੇੜੇ ਸ਼ਨੀਵਾਰ ਨੂੰ ਭਾਰਤੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਪਲਟ ਗਈ। ਇਸ ਹਾਦਸੇ ਵਿੱਚ 15 ਭਾਰਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ। ਸਥਾਨਕ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਤੁਰੰਤ ਬਚਾਅ ਕਾਰਜ ਵਿੱਚ ਜੁਟ ਗਈਆਂ। ਅਜੇ ਵੀ ਕਈ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਖੋਜ ਤੇ ਬਚਾਅ ਅਭਿਆਨ ਲਗਾਤਾਰ ਜਾਰੀ ਹਨ।

ਹਨੋਈ ਸਥਿਤ ਭਾਰਤੀ ਦੂਤਾਵਾਸ ਨੇ ਇਸ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬੇੜੀ ਵਿੱਚ ਕਈ ਭਾਰਤੀ ਸੈਲਾਨੀ ਸਵਾਰ ਸਨ। ਦੂਤਾਵਾਸ ਨੇ ਕਿਹਾ ਕਿ ਯਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਹਨੋਈ ਵਿੱਚ ਭਾਰਤੀ ਦੂਤਾਵਾਸ ਅਤੇ ਹੋ ਚੀ ਮਿਨ੍ਹ ਸਿਟੀ ਸਥਿਤ ਭਾਰਤ ਦੇ ਮਹਾਂਵਣਜ ਦੂਤਾਵਾਸ (Consulate General) ਵਿੱਚ ਕੰਟਰੋਲ ਰੂਮ ਬਣਾਏ ਗਏ ਹਨ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਲੋਕ ਇਹਨਾਂ ਕੰਟਰੋਲ ਰੂਮਾਂ ਨਾਲ ਸੰਪਰਕ ਕਰ ਸਕਦੇ ਹਨ।

ਵੀਅਤਨਾਮ ਵਿੱਚ ਭਾਰਤੀ ਦੂਤਾਵਾਸ ਨੇ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ- “ਅਧਿਕਾਰਤ ਸਰੋਤਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਵੀਅਤਨਾਮ ਵਿੱਚ ਫੂ ਕਵੋਕ ਟਾਪੂ ਨੇੜੇ ਕੁਝ ਘੰਟੇ ਪਹਿਲਾਂ ਪਲਟੀ ਕਿਸ਼ਤੀ ਵਿੱਚ 32 ਭਾਰਤੀ ਸੈਲਾਨੀ ਸਵਾਰ ਸਨ। ਅਸੀਂ ਜਾਨੀ-ਮਾਲੀ ਨੁਕਸਾਨ ਬਾਰੇ ਹੋਰ ਜਾਣਕਾਰੀ ਇਕੱਠੀ ਕਰ ਰਹੇ ਹਾਂ ਅਤੇ ਜਲਦੀ ਹੀ ਅਪਡੇਟ ਦੇਵਾਂਗੇ।” ਕਿਸ਼ਤੀ ‘ਤੇ ਸਵਾਰ ਸੈਲਾਨੀਆਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

by Jaspreet Kaur
July 11, 2026
0

ਭਾਰਤ - ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ ਭਾਰਤ ਨੇ ਇੰਗਲੈਂਡ ਵਿਰੁੱਧ ਜਿੱਤਿਆ Toss ਜਾਣੋ ਕੀ ਲਿਆ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 11, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

by Jaspreet Kaur
July 11, 2026
0

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਨਵੀ ਦਿੱਲੀ, 11 ਜੁਲਾਈ 2026 (ਵਿਸ਼ਵ ਵਾਰਤਾ): ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਨੇ...

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

by Jaspreet Kaur
July 11, 2026
0

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ 'ਕੀਆ ਓਰਾ ਮੋਦੀ' ਪ੍ਰੋਗਰਾਮ ਦੌਰਾਨ ਦਿਖਾਇਆ 25 ਸਾਲ ਪੁਰਾਣਾ ਮਫ਼ਲਰ;...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

by Jaspreet Kaur
July 11, 2026
0

ਭਾਰਤ - ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ ਭਾਰਤ ਨੇ ਇੰਗਲੈਂਡ ਵਿਰੁੱਧ ਜਿੱਤਿਆ Toss ਜਾਣੋ ਕੀ ਲਿਆ...

Most Popular

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

by Ranjit Singh
6 days ago
0

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ ਅੰਮ੍ਰਿਤਸਰ, 5 ਜੁਲਾਈ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 