• Latest
  • Trending
ਕੀ ਸੱਚਮੁੱਚ ਹੀ ਹਨੀਪ੍ਰੀਤ ਪੁਲਸ ਨੂੰ  ਗੁੰਮਰਾਹ ਕਰ ਰਹੀ ਹੈ ?

ਕੀ ਸੱਚਮੁੱਚ ਹੀ ਹਨੀਪ੍ਰੀਤ ਪੁਲਸ ਨੂੰ  ਗੁੰਮਰਾਹ ਕਰ ਰਹੀ ਹੈ ?

9 years ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

6 minutes ago
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

9 minutes ago
ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

18 minutes ago
Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

57 minutes ago
International: ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼

International: ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼

1 hour ago
Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

2 hours ago
Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

3 hours ago
Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

4 hours ago
Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

4 hours ago
Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

5 hours ago
Hindi News
English News
Monday, June 8, 2026
No Result
View All Result
42 °c
Chandigarh
38 ° Tue
39 ° Wed
35 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੀ ਸੱਚਮੁੱਚ ਹੀ ਹਨੀਪ੍ਰੀਤ ਪੁਲਸ ਨੂੰ  ਗੁੰਮਰਾਹ ਕਰ ਰਹੀ ਹੈ ?

October 8, 2017
in ਚੰਡੀਗੜ੍ਹ
ਕੀ ਸੱਚਮੁੱਚ ਹੀ ਹਨੀਪ੍ਰੀਤ ਪੁਲਸ ਨੂੰ  ਗੁੰਮਰਾਹ ਕਰ ਰਹੀ ਹੈ ?
ਚੰਡੀਗੜ੍ਹ ( ਅੰਕੁਰ )20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਦੀ ਬੇਟੀ ਹਨੀਪ੍ਰੀਤ ਪੁਲਸ ਨੂੰ ਲਗਾਤਾਰ ਗੁੰਮਰਾਹ ਕਰ ਰਹੀ ਹੈ। ਪੁਲਸ ਹਨੀਪ੍ਰੀਤ ਨੂੰ ਲੈ ਕੇ ਥਾਂ-ਥਾਂ ਘੁੰਮ ਰਹੀ ਹੈ ਪਰ ਕਿਸੇ ਵੀ ਤਰ੍ਹਾਂ ਦੀ ਖਾਸ ਜਾਣਕਾਰੀ ਹੱਥ ਨਹੀਂ ਲੱਗੀ। ਪੁਲਸ ਹੁਣ ਹਨੀਪ੍ਰੀਤ ਨੂੰ ਪੁੱਛਗਿੱਛ ਦੇ ਲਈ ਗੁਪਤ ਸਥਾਨ ‘ਤੇ ਲੈ ਗਈ ਹੈ, ਜਿਸ ਲਈ ਪੁਲਸ ਨੇ 300 ਸਵਾਲਾਂ ਦੀ ਸੂਚੀ ਤਿਆਰ ਕੀਤੀ ਹੈ ਜੋ ਕਿ ਅਧਿਕਾਰੀ ਵਾਰ-ਵਾਰ ਪੁੱਛਣਗੇ। ਹਨੀਪ੍ਰੀਤ ਵਾਰ-ਵਾਰ ਆਪਣਾ ਬਿਆਨ ਬਦਲ ਰਹੀ ਹੈ। ਹਨੀਪ੍ਰੀਤ ਨੂੰ ਗੁਪਤ ਸਥਾਨ ‘ਤੇ ਭੇਜਣ ਲਈ ਪੁਲਸ ਨੇ ਸ਼ਨੀਵਾਰ ਨੂੰ ਇਕ ਡਰਾਮਾ ਕੀਤਾ। ਪੁਲਸ ਵਲੋਂ ਮੀਡੀਆ ਨੂੰ ਚਕਮਾ ਦੇਣ ਦੇ ਲਈ ਡਮੀ ਹਨੀਪ੍ਰੀਤ ਤਿਆਰ ਕੀਤੀ ਗਈ। ਦੋ ਵਾਰ ਪੁਲਸ ਵਲੋਂ ਸਰਕਾਰੀ ਗੱਡੀਆਂ ‘ਚ ਪੁਲਸ ਅਮਲੇ ਦੇ ਨਾਲ ਡਮੀ ਹਨੀਪ੍ਰੀਤ ਨੂੰ ਚੰਡੀਮੰਦਿਰ ਥਾਣੇ ‘ਚੋਂ ਕੱਢਿਆ ਗਿਆ। ਪਹਿਲੀ ਗੱਡੀ ਦੇ ਪਿੱਛੇ ਮੀਡੀਆ ਦੀਆਂ ਗੱਡੀਆਂ ਵੀ ਲੱਗ ਗਈਆਂ। ਇਸ ਤੋਂ ਬਾਅਦ ਇਕ ਹੋਰ ਗੱਡੀ ‘ਚ ਹਨੀਪ੍ਰੀਤ ਅਤੇ ਉਸਦੀ ਸਹਿਯੋਗੀ  ਸੁਖਦੀਪ ਕੌਰ ਦੀ ਡਮੀ ਨੂੰ ਕੱਢਿਆ ਗਿਆ, ਜਿਹੜੇ ਮੀਡੀਆ ਵਾਲੇ ਬਚੇ ਸਨ ਉਹ ਉਸ ਗੱਡੀ ਦੇ ਪਿੱਛੇ ਲੱਗ ਗਏ। ਇਹ ਦੋਵੇਂ ਗੱਡੀਆਂ ਰਾਜਪੂਰਾ ‘ਤੋਂ ਘੁੰਮ ਕੇ ਵਾਪਸ ਆ ਗਈਆਂ।ਗੱਡੀਆਂ ‘ਚ ਨਕਲੀ ਹਨੀਪ੍ਰੀਤ ਦਾ ਪਤਾ ਉਸ ਸਮੇਂ ਲੱਗਾ ਜਦੋਂ ਔਰਤਾਂ ਚੁੰਨੀ ਉਤਾਰ ਕੇ ਥਾਣੇ ‘ਚ ਵੜਣ ਲੱਗੀਆਂ। ਇਹ ਔਰਤਾਂ ਹਰਿਆਣਾ ਪੁਲਸ ਕਰਮਚਾਰੀ ਸਨ। ਇਸ ਤੋਂ ਬਾਅਦ ਪੁਲਸ ਸੂਤਰਾਂ ਨੇ ਦੱਸਿਆ ਕਿ ਹਨੀਪ੍ਰੀਤ ਨੂੰ ਸਿਰਸਾ ਅਤੇ ਫਤੇਹਾਬਾਦ ‘ਚ ਨਿਸ਼ਾਨਦੇਹੀ ਲਈ ਲੈ ਗਏ ਹਨ। ਡੀਸੀਪੀ ਮਨਬੀਰ ਸਿੰਘ ਅਤੇ ਪੁਲਸ ਕਮਿਸ਼ਨਰ ਏ.ਐੱਸ. ਚਾਵਲਾ ਤੋਂ ਹਨੀਪ੍ਰੀਤ ਅਤੇ ਸੁਖਦੀਪ ਦੇ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਹੁਣ ਸਾਰੀ ਜਾਣਕਾਰੀ 10 ਅਕਤੂਬਰ ਨੂੰ ਦਿੱਤੀ ਜਾਵੇਗੀ।ਹਨੀਪ੍ਰੀਤ ਨੇ ਆਪਣੇ ਵਕੀਲ ਨੂੰ ਕਿਹਾ ਕਿ ਪੁਲਸ ਉਸਨੂੰ ਟਾਰਚਰ ਕਰ ਰਹੀ ਹੈ। ਉਸਨੇ ਕੋਰਟ ਪੇਸ਼ੀ ਦੌਰਾਨ ਵੀ ਕਿਹਾ ਸੀ ਕਿ ਪੁਲਸ ਉਸਨੂੰ ਪੇਰਸ਼ਾਨ ਕਰ ਰਹੀ ਹੈ। ਹਨੀਪ੍ਰੀਤ ਦੇ ਇਸ ਬਿਆਨ ਤੋਂ ਬਾਅਦ ਪੁਲਸ ਅਧਿਕਾਰੀਆਂ ਨੂੰ ਸਫਾਈ ਦੇਣੀ ਪਈ ਸੀ, ਜਿਸ ਤੋਂ ਬਾਅਦ ਪੁਲਸ ਹਨੀਪ੍ਰੀਤ ਨਾਲ ਨਰਮੀ ਵਰਤ ਰਹੀ ਹੈ। ਪੁਲਸ ਦਾ ਮੰਣਨਾ ਹੈ ਕਿ ਹਨੀਪ੍ਰੀਤ ਗ੍ਰਿਫਤਾਰ ਹੋਣ ਤੋਂ ਪਹਿਲਾਂ ਹੀ ਵਕੀਲਾਂ ਤੋਂ ਸਿਖ-ਪੜ੍ਹ ਕੇ ਆਈ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

by Ranjit Singh
June 7, 2026
0

Chandigarh PGI 'ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ - ਪੀਜੀਆਈ ਦੇ ਤਿੰਨ ਓਟੀ ਬੰਦ...

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

by Ranjit Singh
June 6, 2026
0

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ - ਰੋਕਣ ਦੀਆਂ ਚੇਤਾਵਨੀਆਂ ਦੇ ਬਾਵਜੂਦ ਹੋਈ ਨਿਲਾਮੀ - ਐਡਵੋਕੇਟ ਅਜੇ ਜੱਗਾ ਨੇ...

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

by Ranjit Singh
June 6, 2026
0

Chandigarh 'ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਮੈਕਸ ਹਸਪਤਾਲ ਦੇ...

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

by Ranjit Singh
May 31, 2026
0

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ ਪੰਚਕੂਲਾ, 31 ਮਈ (ਵਿਸ਼ਵ ਵਾਰਤਾ) - ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

by Ranjit Singh
June 8, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ - ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮ...

Most Popular

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

by Ankit
1 week ago
0

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 