• Latest
  • Trending
ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

2 hours ago

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

44 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

1 hour ago
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

2 hours ago
IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

2 hours ago
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

3 hours ago
ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

4 hours ago
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

6 hours ago
ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

6 hours ago
Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

6 hours ago
Hindi News
English News
Sunday, July 12, 2026
No Result
View All Result
36 °c
Chandigarh
35 ° Mon
35 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

July 12, 2026
in ਖਬਰਾਂ, ਪੰਜਾਬ
ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਲਗਜ਼ਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ) : ਪਠਾਨਕੋਟ ਵਿੱਚ ਇੱਕ ਲਗਜ਼ਰੀ ਬੱਸ ਹਾਦਸਾਗ੍ਰਸਤ ਹੋ ਗਈ। ਇਹ ਬੱਸ ਜੰਮੂ ਤੋਂ ਹਰਿਦੁਆਰ ਜਾ ਰਹੀ ਸੀ। ਹਾਦਸੇ ਵਿੱਚ 16 ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬੱਸ ਵਿੱਚ ਕੁੱਲ 57 ਮੁਸਾਫ਼ਰ ਸਵਾਰ ਸਨ।

ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ ਦੇਰ ਰਾਤ ਵਾਪਰਿਆ। ਬੱਸ ਜੰਮੂ-ਜਲੰਧਰ ਵਾਇਆ ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਡਮਟਾਲ ਸਥਿਤ ਨਰੂਲਾ ਪੈਟਰੋਲ ਪੰਪ ਦੇ ਨੇੜੇ ਬੇਕਾਬੂ ਹੋ ਗਈ। ਬੱਸ ਮੁੱਖ ਮਾਰਗ ਤੋਂ ਸਰਵਿਸ ਲੇਨ ਵੱਲ ਪਲਟ ਗਈ।ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਸਾਰੇ ਮੁਸਾਫ਼ਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਜ਼ਖ਼ਮੀ ਹੋਏ 16 ਮੁਸਾਫ਼ਰਾਂ ਨੂੰ 108 ਐਂਬੂਲੈਂਸ ਸੇਵਾ ਰਾਹੀਂ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਸਿਵਲ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਅਨੁਸਾਰ, ਦੋ ਜ਼ਖ਼ਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦਕਿ ਬਾਕੀਆਂ ਦਾ ਇਲਾਜ ਜਾਰੀ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

by Jaspreet Kaur
July 12, 2026
0

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ - ਟ੍ਰੈਫਿਕ ਰਹੇਗਾ ਪ੍ਰਭਾਵਿਤ; ਪੁਲਿਸ ਵੱਲੋਂ ਰੂਟ ਡਾਇਵਰਸ਼ਨ ਜਾਰੀ ਚੰਡੀਗੜ੍ਹ, 12 ਜੁਲਾਈ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

by Jaspreet Kaur
July 12, 2026
0

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ - ਲੱਖਾਂ ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਿਤ ਬੰਗਲਾਦੇਸ਼ , 12 ਜੁਲਾਈ (ਵਿਸ਼ਵ...

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

by Jaspreet Kaur
July 12, 2026
0

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ - ਛੁੱਟੀ ਵਾਲੇ ਦਿਨ ਵੀ ਸਕੂਲਾਂ 'ਚ ਰਿਹਾ ਵੋਟਾਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

by Jaspreet Kaur
July 12, 2026
0

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ - ਟ੍ਰੈਫਿਕ ਰਹੇਗਾ ਪ੍ਰਭਾਵਿਤ; ਪੁਲਿਸ ਵੱਲੋਂ ਰੂਟ ਡਾਇਵਰਸ਼ਨ ਜਾਰੀ ਚੰਡੀਗੜ੍ਹ, 12 ਜੁਲਾਈ (ਵਿਸ਼ਵ...

Most Popular

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

by Jaspreet Kaur
4 weeks ago
0

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ ਅਮੇਲੀਆ ਕੇਰ ਅਤੇ ਸੋਫੀ ਡਿਵਾਈਨ ਦੀ ਤੂਫ਼ਾਨੀ ਬੱਲੇਬਾਜ਼ੀ ਨਿਊਜ਼ੀਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 