• Latest
  • Trending
Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

3 hours ago
ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

4 hours ago
IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

4 hours ago
ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

5 hours ago
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

6 hours ago
ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

6 hours ago
IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

6 hours ago
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

7 hours ago
ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

8 hours ago
Hindi News
English News
Monday, July 13, 2026
No Result
View All Result
31 °c
Chandigarh
35 ° Mon
34 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

July 12, 2026
in ਖਬਰਾਂ, ਫ਼ਿਲਮੀ, ਬ੍ਰੇਕਿੰਗ ਨਿਊਜ਼
Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

– ਪਰਫਾਰਮੈਂਸ ਦੌਰਾਨ ਮੰਗੇਤਰ ਨੂੰ ਸਟੇਜ ‘ਤੇ ਸੱਦ ਕੇ ਫੈਨਜ਼ ਕੀਤੇ ਹੈਰਾਨ

ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬੀ ਸਿੰਗਰ ਜੈਸਮੀਨ ਸੈਂਡਲਸ ਦੇ ‘ਦ ਡ੍ਰੀਮ ਗਰਲ ਇੰਡੀਆ ਟੂਰ’ ਦੇ ਪਹਿਲੇ ਕੰਸਰਟ ਦੌਰਾਨ ਇੱਕ ਅਜਿਹਾ ਪਲ ਸਾਹਮਣੇ ਆਇਆ, ਜਿਸ ਨੇ ਹਜ਼ਾਰਾਂ ਫੈਨਜ਼ ਨੂੰ ਹੈਰਾਨ ਕਰ ਦਿੱਤਾ। ਲਾਈਵ ਪਰਫਾਰਮੈਂਸ ਦੇ ਵਿਚਾਲੇ ਜੈਸਮੀਨ ਨੇ ਆਪਣੇ ਰਿਸ਼ਤੇ ਨੂੰ ਜਨਤਕ ਕਰਦੇ ਹੋਏ ਸਟੇਜ ‘ਤੇ ਇੱਕ ਸ਼ਖਸ ਨੂੰ ਬੁਲਾਇਆ ਅਤੇ ਦੱਸਿਆ ਕਿ ਉਹੀ ਉਨ੍ਹਾਂ ਦੇ ਮੰਗੇਤਰ ਹਨ।

ਕੰਸਰਟ ਆਪਣੇ ਪੂਰੇ ਰੰਗ ਵਿੱਚ ਸੀ ਅਤੇ ਫੈਨਜ਼ ਜੈਸਮੀਨ ਦੇ ਗਾਣਿਆਂ ‘ਤੇ ਝੂਮ ਰਹੇ ਸਨ। ਇਸੇ ਦੌਰਾਨ ਅਚਾਨਕ ਮਿਊਜ਼ਿਕ ਹੌਲੀ ਹੋ ਗਿਆ। ਜੈਸਮੀਨ ਨੇ ਇੱਕ ਸ਼ਖਸ ਦਾ ਹੱਥ ਫੜ ਕੇ ਉਸ ਨੂੰ ਸਟੇਜ ‘ਤੇ ਬੁਲਾਇਆ ਅਤੇ ਕਿਹਾ- “ਆਈ ਹੈਵ ਅ ਲਿਟਲ ਸੀਕ੍ਰੇਟ… ਆਈ ਹੈਵ ਅ ਲਿਟਲ, ਮੈਸਿਵ ਸੀਕ੍ਰੇਟ। ਯਾਨੀ ਮੇਰੇ ਕੋਲ ਇੱਕ ਛੋਟਾ ਜਿਹਾ ਰਾਜ਼ ਹੈ… ਮੇਰੇ ਕੋਲ ਇੱਕ ਬਹੁਤ ਵੱਡਾ ਰਾਜ਼ ਹੈ।”

ਇਸ ਤੋਂ ਬਾਅਦ ਉਨ੍ਹਾਂ ਨੇ ਫੈਨਜ਼ ਨੂੰ ਉਤਸ਼ਾਹ ਨਾਲ ਕਿਹਾ- ਕੈਨ ਯੂ ਸੇਅ ਸ਼ੇਖਰ? ਕੈਨ ਯੂ ਸੇਅ ਸ਼ੇਖਰ? ਕੈਨ ਯੂ ਸੇਅ ਚੌਧਰੀ ਸਾਹਬ?” ਇਸ ਦੌਰਾਨ ਪੂਰਾ ਸਟੇਡੀਅਮ ਤਾਲੀਆਂ ਅਤੇ ਹੂਟਿੰਗ ਨਾਲ ਗੂੰਜ ਉੱਠਿਆ। ਇਸ ਤੋਂ ਬਾਅਦ ਜੈਸਮੀਨ ਨੇ ਆਪਣੇ ਰਿਸ਼ਤੇ ਦਾ ਖੁਲਾਸਾ ਕਰਦੇ ਹੋਏ ਕਿਹਾ-“ਦਿਸ ਇਜ਼ ਅ ਮੈਨ ਹੂ ਪੁੱਟ ਅ ਰਿੰਗ ਔਨ ਇਟ। ਦਿਸ ਇਜ਼ ਮਾਈ ਮੈਨ, ਐਵਰੀਬਡੀ।” ਯਾਨੀ ਇਹ ਉਹੀ ਸ਼ਖਸ ਹਨ ਜਿਨ੍ਹਾਂ ਨੇ ਮੈਨੂੰ ਅੰਗੂਠੀ ਪਹਿਨਾਈ ਹੈ। ਤੁਸੀਂ ਸਾਰੇ ਜਾਣ ਲਵੋ, ਇਹੀ ਮੇਰੇ ਜੀਵਨਸਾਥੀ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

by Jaspreet Kaur
July 12, 2026
0

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ...

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

by Jaspreet Kaur
July 12, 2026
0

ਵੀਅਤਨਾਮ 'ਚ 15 ਭਾਰਤੀਆਂ ਦੀ ਮੌਤ ਮਾਮਲੇ 'ਚ ਵੱਡੀ ਕਾਰਵਾਈ - ਪੁਲਿਸ ਨੇ ਸਪੀਡਬੋਟ ਕੈਪਟਨ ਨੂੰ ਲਿਆ ਹਿਰਾਸਤ ਨਵੀ ਦਿੱਲੀ,...

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

by Jaspreet Kaur
July 12, 2026
0

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ ਇੰਗਲੈਂਡ, 12 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

by Ankit
3 days ago
0

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 