Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ
🛑 Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
🛑 Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ
🛑 ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
🛑 ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
🛑 ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ
🛑 ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ
🛑 ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼
🛑 ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13























