• Latest
  • Trending
Punjab Governor ਦੀ ਮਨਜ਼ੂਰੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ ਲਾਗੂ

Punjab Governor ਦੀ ਮਨਜ਼ੂਰੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ ਲਾਗੂ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 minutes ago
ਨਾਗਾਲੈਂਡ ਵਿੱਚ ਆਈ.ਈ.ਡੀ. ਧਮਾਕਾ: ਅਸਾਮ ਰਾਈਫਲਜ਼ ਦਾ ਜਵਾਨ ਸ਼ਹੀਦ

ਨਾਗਾਲੈਂਡ ਵਿੱਚ ਆਈ.ਈ.ਡੀ. ਧਮਾਕਾ: ਅਸਾਮ ਰਾਈਫਲਜ਼ ਦਾ ਜਵਾਨ ਸ਼ਹੀਦ

11 minutes ago
IND w vs ENG w:  ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

IND w vs ENG w: ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

1 hour ago
ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ

ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ

2 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

3 hours ago
ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

4 hours ago
ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

5 hours ago
ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

5 hours ago
ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

5 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

6 hours ago
Hindi News
English News
Monday, July 13, 2026
No Result
View All Result
33 °c
Chandigarh
34 ° Tue
37 ° Wed
37 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Governor ਦੀ ਮਨਜ਼ੂਰੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ ਲਾਗੂ

July 13, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab Governor ਦੀ ਮਨਜ਼ੂਰੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ ਲਾਗੂ

Punjab Governor ਦੀ ਮਨਜ਼ੂਰੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ ਲਾਗੂ

– ਹੁਣ ਨਹੀਂ ਹੋਵੇਗੀ ਸਕੂਲ ਫੀਸਾਂ ਦੇ ਨਾਮ ‘ਤੇ ਮਾਪਿਆਂ ਦੀ ਲੁੱਟ!

ਚੰਡੀਗੜ੍ਹ, 13 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਦੀਆਂ ਵਧਦੀਆਂ ਫ਼ੀਸਾਂ ਨੂੰ ਲੈ ਕੇ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ “The Punjab Regulation of Fee of Unaided Education Institutions (Amendment) Ordinance, 2026” ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ (unaided) ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ। ਇਸ ਕਾਨੂੰਨ ਦੇ ਲਾਗੂ ਹੁੰਦੇ ਹੀ ਪ੍ਰਾਈਵੇਟ ਸਕੂਲਾਂ ਲਈ ਸਾਲਾਨਾ ਫ਼ੀਸ ਵਾਧੇ ਦੀ ਸੀਮਾ 5% ਤੈਅ ਹੋ ਗਈ ਹੈ।

ਦਰਅਸਲ, ਪਿਛਲੇ ਕੁਝ ਸਾਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਫ਼ੀਸ ਵਾਧੇ ਨੂੰ ਲੈ ਕੇ ਲਗਾਤਾਰ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਸਨ। ਮਾਪਿਆਂ ਦਾ ਕਹਿਣਾ ਸੀ ਕਿ ਕਈ ਸਕੂਲ ਹਰ ਸਾਲ ਆਪਣੀ ਮਨਮਰਜ਼ੀ ਨਾਲ ਫ਼ੀਸਾਂ ਵਧਾ ਰਹੇ ਹਨ। ਪਰ ਹੁਣ ਪੰਜਾਬ ਵਿੱਚ ਪ੍ਰਾਈਵੇਟ ਸਕੂਲ ਹੁਣ ਆਪਣੀ ਮਨਮਰਜ਼ੀ ਨਾਲ ਫ਼ੀਸਾਂ ਨਹੀਂ ਵਧਾ ਸਕਣਗੇ। ਨਿਯਮ ਤੋੜਨ ‘ਤੇ 5 ਲੱਖ ਰੁਪਏ ਤੱਕ ਦਾ ਜੁਰਮਾਨਾ ਅਤੇ ਬਾਰ-ਬਾਰ ਉਲੰਘਣਾ ਕਰਨ ‘ਤੇ ਸਕੂਲ ਦੀ ਮਾਨਤਾ ਵੀ ਰੱਦ ਕੀਤੀ ਜਾ ਸਕੇਗੀ।

ਦੱਸ ਦਈਏ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ‘ਤੇ ਇਸ ਦਾ ਅਸਰ ਹੋਵੇਗਾ, ਇਸ ਦਾ ਸਿੱਧਾ ਫਾਇਦਾ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਿਲੇਗਾ। ਇਸ ਦੇ ਨਾਲ ਹੀ ਪਿਛਲੇ 4 ਸਾਲਾਂ ਦੀ ਫ਼ੀਸ ਦਾ ਰਿਕਾਰਡ 10 ਦਿਨਾਂ ਵਿੱਚ ਸਿੱਖਿਆ ਵਿਭਾਗ ਦੇ ਪੋਰਟਲ ‘ਤੇ ਅਪਲੋਡ ਕਰਨਾ ਲਾਜ਼ਮੀ ਕੀਤਾ ਗਿਆ ਹੈ। ਡੀਸੀ ਦੀ ਪ੍ਰਧਾਨਗੀ ਹੇਠ ਰੈਗੂਲੇਟਰੀ ਕਮੇਟੀ ਫ਼ੀਸ ਵਾਧੇ ਦੀ ਜਾਂਚ ਕਰੇਗੀ। ਜਿਨ੍ਹਾਂ ਪ੍ਰਾਈਵੇਟ ਸਕੂਲਾਂ ਵਿੱਚ 3 ਸਾਲਾਂ ਵਿੱਚ 15% ਤੋਂ ਵੱਧ ਫ਼ੀਸ ਵਧੀ ਹੈ, ਉਨ੍ਹਾਂ ਨੂੰ ਵਾਧੂ ਪੈਸੇ ਮਾਪਿਆਂ ਨੂੰ ਵਾਪਸ ਮੋੜਨੇ ਪੈਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਪਸ਼ਟ ਕਿਹਾ ਹੈ ਕਿ “ਸਾਡੀ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ ਅਤੇ ਆਮ ਲੋਕਾਂ ਦੀ ਜੇਬ ‘ਤੇ ਪੈਣ ਵਾਲੇ ਵਾਧੂ ਆਰਥਿਕ ਬੋਝ ਨੂੰ ਘੱਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” 22 ਜੂਨ ਨੂੰ ਕੈਬਨਿਟ ਮੀਟਿੰਗ ਵਿੱਚ ਇਸ ਨੂੰ ਪਾਸ ਕੀਤਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 13, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

IND w vs ENG w:  ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

IND w vs ENG w: ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

by Jaspreet Kaur
July 13, 2026
0

IND w vs ENG w: ਲਾਰਡਸ 'ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ - ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ...

ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ

ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ

by Jaspreet Kaur
July 13, 2026
0

ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ ਆਖਰੀ ਮਿਤੀ 18 ਜੁਲਾਈ; ਜਾਣੋ ਕੀ ਹੋਣੀ ਚਾਹੀਦੀ ਸਭ ਤੋਂ ਵੱਡੀ ਯੋਗਤਾ?...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

by Jaspreet Kaur
July 13, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ - ਗੁਰਦੁਆਰੇ ਸਿੱਖ ਕੌਮ ਲਈ ਆਪਸੀ ਜਾਣ-ਪਛਾਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 13, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

by Ranjit Singh
3 weeks ago
0

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਬੁੱਧਵਾਰ ਸ਼ਾਮ (ਭਾਰਤੀ ਸਮੇਂ ਅਨੁਸਾਰ ਵੀਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 