• Latest
  • Trending
ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ

ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ

2 hours ago
META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

9 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

32 minutes ago
ਨਾਗਾਲੈਂਡ ਵਿੱਚ ਆਈ.ਈ.ਡੀ. ਧਮਾਕਾ: ਅਸਾਮ ਰਾਈਫਲਜ਼ ਦਾ ਜਵਾਨ ਸ਼ਹੀਦ

ਨਾਗਾਲੈਂਡ ਵਿੱਚ ਆਈ.ਈ.ਡੀ. ਧਮਾਕਾ: ਅਸਾਮ ਰਾਈਫਲਜ਼ ਦਾ ਜਵਾਨ ਸ਼ਹੀਦ

38 minutes ago
IND w vs ENG w:  ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

IND w vs ENG w: ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

2 hours ago
Punjab Governor ਦੀ ਮਨਜ਼ੂਰੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ ਲਾਗੂ

Punjab Governor ਦੀ ਮਨਜ਼ੂਰੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ ਲਾਗੂ

3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

4 hours ago
ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

5 hours ago
ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

5 hours ago
ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

5 hours ago
ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

6 hours ago
Hindi News
English News
Monday, July 13, 2026
No Result
View All Result
33 °c
Chandigarh
34 ° Tue
37 ° Wed
37 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ

July 13, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ

ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ

ਆਖਰੀ ਮਿਤੀ 18 ਜੁਲਾਈ; ਜਾਣੋ ਕੀ ਹੋਣੀ ਚਾਹੀਦੀ ਸਭ ਤੋਂ ਵੱਡੀ ਯੋਗਤਾ?

ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ): ਅਯੁੱਧਿਆ ਦੇ ਰਾਮ ਮੰਦਰ ਵਿੱਚ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਦੀ ਨਿਯੁਕਤੀ ਲਈ ਬਿਨੈ-ਪੱਤਰ ਮੰਗੇ ਗਏ ਹਨ। ਇਸ ਸੰਬੰਧ ਵਿੱਚ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਸੀਈਓ ਦੀ ਨਿਯੁਕਤੀ ਤਿੰਨ ਸਾਲਾਂ ਲਈ ਹੋਵੇਗੀ ਅਤੇ ਤਨਖ਼ਾਹ ਆਪਸੀ ਗੱਲਬਾਤ ਤੋਂ ਬਾਅਦ ਤੈਅ ਕੀਤੀ ਜਾਵੇਗੀ।

ਬਿਨੈ-ਪੱਤਰ ਦੇਣ ਵਾਲੇ ਦੀ ਸਭ ਤੋਂ ਵੱਡੀ ਯੋਗਤਾ ਹਿੰਦੂ ਹੋਣਾ ਹੋਵੇਗੀ। ਬਿਨੈਕਾਰ 18 ਜੁਲਾਈ ਤੱਕ ਅਪਲਾਈ ਕਰ ਸਕਦੇ ਹਨ। 50 ਤੋਂ 70 ਸਾਲ ਤੱਕ ਦੀ ਉਮਰ ਦਾ ਕੋਈ ਵੀ ਵਿਅਕਤੀ ਅਪਲਾਈ ਕਰ ਸਕਦਾ ਹੈ।ਜਾਰੀ ਨੋਟੀਫਿਕੇਸ਼ਨ ਅਨੁਸਾਰ ਸੀਈਓ (CEO) ਨੂੰ ਅਯੁੱਧਿਆ ਵਿੱਚ ਹੀ ਰਹਿਣਾ ਹੋਵੇਗਾ। ਉਸ ਦੀ ਘੱਟੋ-ਘੱਟ ਯੋਗਤਾ ਗ੍ਰੈਜੂਏਸ਼ਨ ਹੋਵੇਗੀ ਅਤੇ ਹਿੰਦੀ ਦੇ ਨਾਲ-ਨਾਲ ਅੰਗਰੇਜ਼ੀ ਦਾ ਗਿਆਨ ਹੋਣਾ ਵੀ ਜ਼ਰੂਰੀ ਹੈ। ਰਾਮ ਮੰਦਰ ਦੇ ਸੀਈਓ ਲਈ ਅਪਲਾਈ ਕਰਨ ਵਾਲਿਆਂ ਵਾਸਤੇ ਪ੍ਰਬੰਧਕੀ ਕੰਮ ਦਾ 20 ਸਾਲਾਂ ਦਾ ਤਜਰਬਾ  ਲਾਜ਼ਮੀ ਕੀਤਾ ਗਿਆ ਹੈ। ਅਜਿਹੇ ਵਿਅਕਤੀ ਦੀ ਨਿਯੁਕਤੀ ਕੀਤੀ ਜਾਵੇਗੀ ਜਿਸ ਨੇ ਘੱਟੋ-ਘੱਟ 20 ਸਾਲਾਂ ਤੱਕ ਕਿਸੇ ਜਨਤਕ ਸੰਗਠਨ, ਵਿਭਾਗ, ਸੰਸਥਾ ਜਾਂ ਕਿਸੇ ਕੰਪਨੀ ਵਿੱਚ ਪ੍ਰਬੰਧਕੀ ਕੰਮ ਕੀਤਾ ਹੋਵੇ। ਇਹ ਤਜਰਬਾ ਜਨਰਲ ਪ੍ਰਸ਼ਾਸਨ, ਵਿੱਤ, ਲੇਖਾ (ਅਕਾਊਂਟਸ), ਪਰਸੋਨਲ, ਲੋਕ ਸੰਪਰਕ, ਆਈ.ਟੀ., ਸੁਰੱਖਿਆ, ਜਾਂ ਕਾਨੂੰਨ (ਲਾਅ) ਦੇ ਖੇਤਰ ਵਿੱਚ ਹੋਣਾ ਚਾਹੀਦਾ ਹੈ। ਜਿਸ ਵਿਅਕਤੀ ਨੇ ਪਹਿਲਾਂ ਕਿਸੇ ਹਿੰਦੂ ਮੰਦਰ ਦੇ ਪ੍ਰਬੰਧਨ ਦਾ ਕੰਮ ਕੀਤਾ ਹੋਵੇਗਾ, ਉਸ ਨੂੰ ਤਰਜੀਹ ਦਿੱਤੀ ਜਾਵੇਗੀ।

ਦੱਸ ਦਈਏ ਕਿ ਰਾਮ ਮੰਦਰ ਵਿੱਚ ਚੜ੍ਹਾਵਾ ਚੋਰੀ ਕਾਂਡ ਤੋਂ ਬਾਅਦ ਹੀ ਵਿਵਸਥਾਵਾਂ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ।ਨਿਰਮਾਣ ਕਮੇਟੀ ਦੇ ਚੇਅਰਮੈਨ ਨ੍ਰਿਪੇਂਦਰ ਮਿਸ਼ਰਾ ਨੇ ਐਤਵਾਰ ਨੂੰ ਦਿੱਤੇ ਬਿਆਨ ਵਿੱਚ ਕਿਹਾ ਸੀ ਕਿ ਇਹ ਘਟਨਾ ਸਾਡੇ ਲਈ ਕਲੰਕ ਹੈ ਅਤੇ ਸਾਨੂੰ ਛੋਟਾ ਮਹਿਸੂਸ ਕਰਵਾਉਂਦੀ ਹੈ। ਅਜਿਹੇ ਵਿੱਚ ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ। ਮੰਦਰ ਵਿੱਚ ਸੀਈਓ (CEO) ਦੀ ਨਿਯੁਕਤੀ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਹੁਣ ਇਹ ਕਮੇਟੀ ਹੀ ਸੀਈਓ ਦੀ ਨਿਯੁਕਤੀ ਕਰੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

by Jaspreet Kaur
July 13, 2026
0

META ਦਾ ਵੱਡਾ ਫ਼ੈਸਲਾ; ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ):...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 13, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਨਾਗਾਲੈਂਡ ਵਿੱਚ ਆਈ.ਈ.ਡੀ. ਧਮਾਕਾ: ਅਸਾਮ ਰਾਈਫਲਜ਼ ਦਾ ਜਵਾਨ ਸ਼ਹੀਦ

ਨਾਗਾਲੈਂਡ ਵਿੱਚ ਆਈ.ਈ.ਡੀ. ਧਮਾਕਾ: ਅਸਾਮ ਰਾਈਫਲਜ਼ ਦਾ ਜਵਾਨ ਸ਼ਹੀਦ

by Jaspreet Kaur
July 13, 2026
0

ਨਾਗਾਲੈਂਡ ਵਿੱਚ ਆਈ.ਈ.ਡੀ. ਧਮਾਕਾ: ਅਸਾਮ ਰਾਈਫਲਜ਼ ਦਾ ਜਵਾਨ ਸ਼ਹੀਦ ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ): ਨਾਗਾਲੈਂਡ ਵਿੱਚ ਸੁਖੋਵੀ ਖੇਤਰ...

IND w vs ENG w:  ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

IND w vs ENG w: ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

by Jaspreet Kaur
July 13, 2026
0

IND w vs ENG w: ਲਾਰਡਸ 'ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ - ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

by Jaspreet Kaur
July 13, 2026
0

META ਦਾ ਵੱਡਾ ਫ਼ੈਸਲਾ; ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ):...

Most Popular

Weather Update: ਦੇਸ਼ ‘ਚ ਮਾਨਸੂਨ ਦੀ ਰਫ਼ਤਾਰ ਫੇਰ ਹੋਈ ਹੌਲੀ

Weather Update: ਦੇਸ਼ ‘ਚ ਮਾਨਸੂਨ ਦੀ ਰਫ਼ਤਾਰ ਫੇਰ ਹੋਈ ਹੌਲੀ

by Ranjit Singh
2 weeks ago
0

Weather Update: ਦੇਸ਼ 'ਚ ਮਾਨਸੂਨ ਦੀ ਰਫ਼ਤਾਰ ਫੇਰ ਹੋਈ ਹੌਲੀ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ): ਮੌਸਮ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 