• Latest
  • Trending
IND w vs ENG w:  ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

3 hours ago
’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

20 minutes ago
ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

24 minutes ago
ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

27 minutes ago
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

31 minutes ago
ਮਸ਼ਹੂਰ ਸਿੰਗਰ ਕੁਮਾਰ ਸਾਨੂ ਦੇ ਬੇਟੇ ਜਾਨ ਸਾਨੂ ਹੋਏ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਭਰਤੀ

34 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

35 minutes ago
‘ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

37 minutes ago
ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

41 minutes ago
ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

45 minutes ago
META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

60 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਨਾਗਾਲੈਂਡ ਵਿੱਚ ਆਈ.ਈ.ਡੀ. ਧਮਾਕਾ: ਅਸਾਮ ਰਾਈਫਲਜ਼ ਦਾ ਜਵਾਨ ਸ਼ਹੀਦ

Hindi News
English News
Monday, July 13, 2026
No Result
View All Result
34 °c
Chandigarh
34 ° Tue
37 ° Wed
37 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND w vs ENG w: ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

July 13, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
IND w vs ENG w:  ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

IND w vs ENG w: ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ

– ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ): ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਇੰਗਲੈਂਡ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਭਾਰਤ ਨੇ ਲਾਰਡਸ ਵਿੱਚ ਖੇਡੇ ਗਏ ਪਹਿਲੇ ਮਹਿਲਾ ਟੈਸਟ ਵਿੱਚ ਇੰਗਲੈਂਡ ਨੂੰ 270 ਦੌੜਾਂ ਨਾਲ ਹਰਾ ਦਿੱਤਾ। ਯਸਤਿਕਾ ਭਾਟੀਆ ਦੇ ਸ਼ਾਨਦਾਰ ਬੱਲੇਬਾਜ਼ੀ ਪ੍ਰਦਰਸ਼ਨ ਅਤੇ ਸਨੇਹ ਰਾਣਾ ਤੇ ਕ੍ਰਾਂਤੀ ਗੌੜ ਦੀ ਦਮਦਾਰ ਗੇਂਦਬਾਜ਼ੀ ਨੇ ਇੰਗਲੈਂਡ ਨੂੰ ਪੂਰੀ ਤਰ੍ਹਾਂ ਬੇਵੱਸ ਕਰ ਦਿੱਤਾ। ਇੰਡੀਆ ਨੇ ਇੰਗਲੈਂਡ ਨੂੰ 457 ਦੌੜਾਂ ਦਾ ਟਾਰਗੇਟ ਦਿੱਤਾ ਸੀ, ਪਰ ਮੈਚ ਦੇ ਚੌਥੇ ਦਿਨ ਇੰਗਲੈਂਡ ਦੀ ਟੀਮ ਦੂਜੀ ਪਾਰੀ ਵਿੱਚ 186 ਦੌੜਾਂ ‘ਤੇ ਹੀ ਸਿਮਟ ਗਈ।

ਭਾਰਤ ਨੇ ਪਹਿਲੀ ਪਾਰੀ ਵਿੱਚ 285 ਦੌੜਾਂ ਬਣਾਈਆਂ ਸਨ। ਜਵਾਬ ਵਿੱਚ ਇੰਗਲੈਂਡ ਦੀ ਟੀਮ 170 ਦੌੜਾਂ ‘ਤੇ ਆਲਆਊਟ ਹੋ ਗਈ। ਭਾਰਤ ਨੂੰ 115 ਦੌੜਾਂ ਦੀ ਲੀਡ ਮਿਲੀ। ਭਾਰਤ ਨੇ ਦੂਜੀ ਪਾਰੀ 341/7 ‘ਤੇ ਘੋਸ਼ਿਤ ਕਰਕੇ ਇੰਗਲੈਂਡ ਨੂੰ 457 ਦੌੜਾਂ ਦਾ ਟਾਰਗੇਟ ਦਿੱਤਾ।

ਦੂਜੀ ਪਾਰੀ ਵਿੱਚ ਯਸਤਿਕਾ ਭਾਟੀਆ ਨੇ 113 ਦੌੜਾਂ ਦੀ ਪਾਰੀ ਖੇਡੀ। ਉੱਥੇ ਹੀ ਸਮ੍ਰਿਤੀ ਮੰਧਾਨਾ ਨੇ 70 ਦੌੜਾਂ ਬਣਾਈਆਂ। ਸਮ੍ਰਿਤੀ ਨੇ ਪਹਿਲੀ ਪਾਰੀ ਵਿੱਚ ਵੀ 83 ਦੌੜਾਂ ਬਣਾਈਆਂ ਸਨ। ਰਿਚਾ ਘੋਸ਼ ਨੇ ਵੀ ਅਜੇਤੂ 50 ਦੌੜਾਂ ਬਣਾ ਕੇ ਟੀਮ ਨੂੰ ਮਜ਼ਬੂਤ ਲੀਡ ਦਿਵਾਈ।

457 ਦੌੜਾਂ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ। ਟੈਮੀ ਬਿਊਮੋਂਟ, ਮਾਇਆ ਬੁਸ਼ੀਅਰ, ਹੀਥਰ ਨਾਈਟ ਅਤੇ ਕਪਤਾਨ ਨੈਟ ਸਾਇਵਰ-ਬਰੰਟ ਜਲਦੀ ਆਊਟ ਹੋ ਗਈਆਂ। ਐਮੀ ਜੋਨਸ ਨੇ 54 ਅਤੇ ਸੋਫੀ ਐਕਲੇਸਟੋਨ ਨੇ 50 ਦੌੜਾਂ ਬਣਾ ਕੇ ਸੰਘਰਸ਼ ਕੀਤਾ, ਪਰ ਭਾਰਤੀ ਗੇਂਦਬਾਜ਼ਾਂ ਦੇ ਸਾਹਮਣੇ ਇੰਗਲੈਂਡ ਜ਼ਿਆਦਾ ਦੇਰ ਟਿਕ ਨਹੀਂ ਸਕਿਆ।ਸਨੇਹ ਰਾਣਾ ਨੇ 4 ਵਿਕਟਾਂ ਲਈਆਂ। ਸਯਾਲੀ ਸਤਘਾਰੇ, ਕ੍ਰਾਂਤੀ ਗੌੜ ਅਤੇ ਦੀਪਤੀ ਸ਼ਰਮਾ ਨੇ 2-2 ਵਿਕਟਾਂ ਲਈਆਂ। ਇੰਗਲੈਂਡ ਦੀ ਪੂਰੀ ਟੀਮ 186 ਦੌੜਾਂ ‘ਤੇ ਸਿਮਟ ਗਈ ਅਤੇ ਭਾਰਤ ਨੇ ਇਹ ਮੁਕਾਬਲਾ 270 ਦੌੜਾਂ ਨਾਲ ਜਿੱਤ ਲਿਆ।

ਇਸ ਜਿੱਤ ਦੇ ਨਾਲ ਟੀਮ ਇੰਡੀਆ ਨੇ ਇਤਿਹਾਸ ਰਚ ਦਿੱਤਾ ਹੈ। ਉਹ ਲਾਰਡਸ ਦੇ ਮੈਦਾਨ ‘ਤੇ ਟੈਸਟ ਮੈਚ ਜਿੱਤਣ ਵਾਲੀ ਪਹਿਲੀ ਮਹਿਲਾ ਟੀਮ ਬਣ ਗਈ ਹੈ। ਇਸ ਮੁਕਾਬਲੇ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਰਹੀ ਕਿ ਲਾਰਡਸ ਦੇ ਆਨਰ ਬੋਰਡ ‘ਤੇ ਭਾਰਤ ਦੇ ਦੋ ਖਿਡਾਰੀਆਂ ਨੇ ਆਪਣਾ ਨਾਮ ਦਰਜ ਕਰਵਾਇਆ। ਪਹਿਲੀ ਪਾਰੀ ਵਿੱਚ ਕ੍ਰਾਂਤੀ ਗੌੜ ਨੇ 5 ਵਿਕਟਾਂ ਲੈ ਕੇ ਇਤਿਹਾਸ ਰਚਿਆ ਸੀ, ਜਦੋਂ ਕਿ ਦੂਜੀ ਪਾਰੀ ਵਿੱਚ ਯਸਤਿਕਾ ਭਾਟੀਆ ਨੇ ਸੈਂਕੜਾ ਲਗਾ ਕੇ ਉਸੇ ਸੂਚੀ ਵਿੱਚ ਆਪਣਾ ਨਾਮ ਜੋੜ ਦਿੱਤਾ। ਬੱਲੇਬਾਜ਼ੀ ਅਤੇ ਗੇਂਦਬਾਜ਼ੀ, ਦੋਵਾਂ ਵਿਭਾਗਾਂ ਵਿੱਚ ਭਾਰਤ ਦਾ ਦਬਦਬਾ ਸਾਫ਼ ਨਜ਼ਰ ਆਇਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

by Ankit
July 13, 2026
0

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’ ‘ਹੁਣ...

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

by Ankit
July 13, 2026
0

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ...

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

by Ankit
July 13, 2026
0

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ ਜ਼ਿਲ੍ਹਾ...

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

by Ankit
July 13, 2026
0

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ ਹੁਣ ਤੱਕ ਸਭ ਤੋਂ ਜ਼ਿਆਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

by Ankit
July 13, 2026
0

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’ ‘ਹੁਣ...

Most Popular

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

by Navjot
2 weeks ago
0

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ ਫਲਾਂ, ਸਬਜ਼ੀਆਂ ਦੇ ਵਿਸ਼ਾਲ ਸੈਕਸ਼ਨਾਂ ਵਿੱਚ ਜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 