• Latest
  • Trending
ਮਸ਼ਹੂਰ ਸਿੰਗਰ ਕੁਮਾਰ ਸਾਨੂ ਦੇ ਬੇਟੇ ਜਾਨ ਸਾਨੂ ਹੋਏ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਭਰਤੀ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

2 hours ago
ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ:  ਡੋਨਾਲਡ ਟਰੰਪ

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

‘ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

4 hours ago
Hindi News
English News
Monday, July 13, 2026
No Result
View All Result
32 °c
Chandigarh
34 ° Tue
37 ° Wed
37 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਸ਼ਹੂਰ ਸਿੰਗਰ ਕੁਮਾਰ ਸਾਨੂ ਦੇ ਬੇਟੇ ਜਾਨ ਸਾਨੂ ਹੋਏ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਭਰਤੀ

July 13, 2026
in ਖਬਰਾਂ, ਫ਼ਿਲਮੀ
ਮਸ਼ਹੂਰ ਸਿੰਗਰ ਕੁਮਾਰ ਸਾਨੂ ਦੇ ਬੇਟੇ ਜਾਨ ਸਾਨੂ ਹੋਏ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਭਰਤੀ

ਮਸ਼ਹੂਰ ਸਿੰਗਰ ਕੁਮਾਰ ਸਾਨੂ ਦੇ ਬੇਟੇ ਜਾਨ ਸਾਨੂ ਹੋਏ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਭਰਤੀ

ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ): ਮਸ਼ਹੂਰ ਪਲੇਅਬੈਕ ਸਿੰਗਰ ਕੁਮਾਰ ਸਾਨੂ ਦੇ ਬੇਟੇ ਜਾਨ ਸਾਨੂ ਕੋਰੋਨਾ ਸੰਕਰਮਿਤ ਹੋ ਗਏ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਕਿ ਉਹ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ ਅਤੇ ਹਸਪਤਾਲ ਵਿੱਚ ਭਰਤੀ ਹਨ।

ਦੱਸ ਦੇਈਏ ਕਿ ਜਾਨ ਨੂੰ ਅਜਿਹੇ ਸਮੇਂ ਕੋਵਿਡ ਹੋਇਆ ਹੈ, ਜਦੋਂ ਆਂਧਰਾ ਪ੍ਰਦੇਸ਼ ਵਿੱਚ ਕੋਰੋਨਾ ਦੇ ਲਗਭਗ ਪੰਜ ਤੋਂ ਅੱਠ ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ, ਕਡੱਪਾ ਜ਼ਿਲ੍ਹੇ ਵਿੱਚ ਹਾਲ ਹੀ ਵਿੱਚ ਇੱਕ 46 ਸਾਲਾ ਵਿਅਕਤੀ ਦੀ ਕੋਵਿਡ ਕਾਰਨ ਮੌਤ ਵੀ ਹੋ ਗਈ।

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਵੀਡੀਓ ਸ਼ੇਅਰ ਕੀਤੀ ਅਤੇ ਉਸ ਦੇ ਨਾਲ ਹੀ ਸਿੰਗਰ ਨੇ ਮਜ਼ੇਦਾਰ ਕੈਪਸ਼ਨ ਦੇ ਨਾਲ ਲਿਖਿਆ- ‘ਚਾਈਨਾ ਸੇ ਆਇਆ ਮੇਰਾ ਦੋਸਤ, ਕੋਵਿਡ ਕੋ ਸਲਾਮ ਕਰੋ।’ ਉਨ੍ਹਾਂ ਦੀ ਇਹ ਵੀਡੀਓ ਦੇਖਣ ਤੋਂ ਬਾਅਦ ਪ੍ਰਸ਼ੰਸਕਚਿੰਤਾ ਵਿੱਚ ਆ ਗਏ ਹਨ ਅਤੇ ਕੁਮੈਂਟ ਕਰਕੇ ਸਿੰਗਰ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 13, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

by Jaspreet Kaur
July 13, 2026
0

'ਜੁਰਾਸਿਕ ਪਾਰਕ' ਫੇਮ ਐਕਟਰ ਸੈਮ ਨੀਲ ਦਾ ਦਿਹਾਂਤ ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ): ਹਾਲੀਵੁੱਡ ਇੰਡਸਟਰੀ ਅਤੇ ਪ੍ਰਸ਼ੰਸਕਾਂ ਨੂੰ...

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ:  ਡੋਨਾਲਡ ਟਰੰਪ

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ

by Jaspreet Kaur
July 13, 2026
0

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ 'ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ ਅਮਰੀਕਾ, 13 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ...

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

by Ankit
July 13, 2026
0

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’ ‘ਹੁਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 13, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Hukamnama Sri Darbar Sahib Today – 12 July 2026 | Ang 686 I ਅੱਜ ਦਾ ਹੁਕਮਨਾਮਾ

2 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 12-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 