• Latest
  • Trending
ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ:  ਡੋਨਾਲਡ ਟਰੰਪ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

7 hours ago
ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

ਮਸ਼ਹੂਰ ਸਿੰਗਰ ਕੁਮਾਰ ਸਾਨੂ ਦੇ ਬੇਟੇ ਜਾਨ ਸਾਨੂ ਹੋਏ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਭਰਤੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

‘ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

Hindi News
English News
Tuesday, July 14, 2026
No Result
View All Result
31 °c
Chandigarh
35 ° Tue
36 ° Wed
37 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ

July 13, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼
ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ:  ਡੋਨਾਲਡ ਟਰੰਪ

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ

ਅਮਰੀਕਾ, 13 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੋਰਮੁਜ਼ ਸਟ੍ਰੇਟ ਵਿੱਚ ਇੱਕ ਵਾਰ ਫਿਰ ਇਰਾਨ ਦੀ ਸਮੁੰਦਰੀ ਨਾਕਾਬੰਦੀ ਕਰਨ ਅਤੇ ਜਹਾਜ਼ਾਂ ਤੋਂ ਟੋਲ ਵਸੂਲਣ ਦਾ ਐਲਾਨ ਕੀਤਾ ਹੈ। ਟਰੰਪ ਨੇ ਕਿਹਾ ਹੈ ਕਿ ਇਰਾਨ ਦੀ ਕੋਸ਼ਿਸ਼ ਦੇ ਬਾਵਜੂਦ ਹੋਰਮੁਜ਼ ਜਲਡਮਰੂਮੱਧ ਖੁੱਲ੍ਹਾ ਰਹੇਗਾ। ਅਮਰੀਕਾ ਇਸ ਨੂੰ ਖੁੱਲ੍ਹਾ ਰੱਖੇਗਾ ਅਤੇ ਇੱਥੋਂ ਲੰਘਣ ਵਾਲੇ ਸਾਰੇ ਕਾਰਗੋ ਤੋਂ ਇਸ ਦੇ ਬਦਲੇ 20 ਫੀਸਦੀ ਫੀਸ ਲਈ ਜਾਵੇਗੀ। ਡੋਨਾਲਡ ਟਰੰਪ ਦੇ ਇਸ ਐਲਾਨ ਨਾਲ ਇਰਾਨ ਅਤੇ ਅਮਰੀਕਾ ਵਿਚਾਲੇ ਤਣਾਅ ਵਧ ਸਕਦਾ ਹੈ।

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਨੂੰ “ਸਟ੍ਰੇਟ ਆਫ਼ ਹੋਰਮੁਜ਼ ਦਾ ਗਾਰਡੀਅਨ” ਮੰਨਿਆ ਜਾਵੇਗਾ। ਇਸ ਬੇਹੱਦ ਸੰਵੇਦਨਸ਼ੀਲ ਸਮੁੰਦਰੀ ਰਸਤੇ ਦੀ ਸੁਰੱਖਿਆ ਦੇ ਕੰਮ ਵਿੱਚ ਆਉਣ ਵਾਲੇ ਖਰਚਿਆਂ ਲਈ ਅਸੀਂ ਉੱਥੋਂ ਲੰਘਣ ਵਾਲੇ ਸਾਰੇ ਕਾਰਗੋ ਤੋਂ 20% ਦੀ ਦਰ ਨਾਲ ਫੀਸ ਲਵਾਂਗੇ। ਇਸ ਪ੍ਰਕਿਰਿਆ ਅਤੇ ਵਿਵਸਥਾ ਨੂੰ ਤੁਰੰਤ ਸ਼ੁਰੂ ਕੀਤਾ ਜਾਵੇਗਾ।

ਡੋਨਾਲਡ ਟਰੰਪ ਨੇ ਆਪਣੇ ‘ਟਰੂਥ ਸੋਸ਼ਲ’ ਪੋਸਟ ਵਿੱਚ ਲਿਖਿਆ ਹੈ ਕਿ ਹੋਰਮੁਜ਼ ਜਲਡਮਰੂਮੱਧ ਖੁੱਲ੍ਹਾ ਹੈ ਅਤੇ ਇਰਾਨ ਦੀ ਮਰਜ਼ੀ ਤੋਂ ਬਿਨਾਂ ਵੀ ਖੁੱਲ੍ਹਾ ਰਹੇਗਾ। ਅਸੀਂ ਇਰਾਨੀ ਨਾਕਾਬੰਦੀ ਨੂੰ ਫਿਰ ਤੋਂ ਲਾਗੂ ਕਰ ਰਹੇ ਹਾਂ। ਟਰੰਪ ਨੇ ਅੱਗੇ ਕਿਹਾ ਕਿ ਹੁਣ ਤੋਂ ਅਮਰੀਕਾ ਨੂੰ ਹੋਰਮੁਜ਼ ਦਾ ਗਾਰਡੀਅਨ ਮੰਨਿਆ ਜਾਵੇਗਾ। ਇਸ ਭੂਮਿਕਾ ਵਿੱਚ ਅਤੇ ਨਿਰਪੱਖਤਾ ਦੇ ਨਾਤੇ ਦੁਨੀਆ ਦੇ ਇਸ ਬੇਹੱਦ ਸੰਵੇਦਨਸ਼ੀਲ ਹਿੱਸੇ ਵਿੱਚ ਸੁਰੱਖਿਆ ਅਤੇ ਹਿਫ਼ਾਜ਼ਤ ਦਾ ਕੰਮ ਕਰਨ ਲਈ ਜ਼ਰੂਰੀ ਸਾਰੇ ਖਰਚਿਆਂ ਦੀ ਭਰਪਾਈ ਵਜੋਂ ਇੱਥੋਂ ਭੇਜੇ ਜਾਣ ਵਾਲੇ ਸਾਰੇ ਕਾਰਗੋ ‘ਤੇ 20% ਦੀ ਦਰ ਨਾਲ ਫੀਸ ਲਈ ਜਾਵੇਗੀ। ਅਸੀਂ ਇਸ ਵਿਵਸਥਾ ਨੂੰ ਸ਼ੁਰੂ ਕਰ ਰਹੇ ਹਾਂ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 13, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

by Jaspreet Kaur
July 13, 2026
0

'ਜੁਰਾਸਿਕ ਪਾਰਕ' ਫੇਮ ਐਕਟਰ ਸੈਮ ਨੀਲ ਦਾ ਦਿਹਾਂਤ ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ): ਹਾਲੀਵੁੱਡ ਇੰਡਸਟਰੀ ਅਤੇ ਪ੍ਰਸ਼ੰਸਕਾਂ ਨੂੰ...

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

by Ankit
July 13, 2026
0

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’ ‘ਹੁਣ...

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

by Ankit
July 13, 2026
0

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 13, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

by Navjot
19 hours ago
0

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ    ਚੰਡੀਗੜ੍ਹ, 13 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 