• Latest
  • Trending
Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

3 hours ago
Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

26 minutes ago
Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

55 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

1 hour ago
Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
India vs England ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ

India vs England ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ

2 hours ago
International: ਈਰਾਨ ਨੇ ਹੋਰਮੁਜ਼ ਜਲਡਮਰੂ ਵਿੱਚ ਦੋ ਤੇਲ ਟੈਂਕਰਾਂ ‘ਤੇ ਹਮਲਾ ਕੀਤਾ

International: ਈਰਾਨ ਨੇ ਹੋਰਮੁਜ਼ ਜਲਡਮਰੂ ਵਿੱਚ ਦੋ ਤੇਲ ਟੈਂਕਰਾਂ ‘ਤੇ ਹਮਲਾ ਕੀਤਾ

2 hours ago
Weather Update: ਉੱਤਰ ਵਿੱਚ ਮਾਨਸੂਨ ਕਮਜ਼ੋਰ, ਦਿੱਲੀ ਵਿੱਚ ਗਰਮੀ ਤੋਂ ਕੋਈ ਰਾਹਤ ਨਹੀਂ

Weather Update: ਉੱਤਰ ਵਿੱਚ ਮਾਨਸੂਨ ਕਮਜ਼ੋਰ, ਦਿੱਲੀ ਵਿੱਚ ਗਰਮੀ ਤੋਂ ਕੋਈ ਰਾਹਤ ਨਹੀਂ

2 hours ago
Hukamnama Sri Darbar Sahib Today – 14 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 July 2026 | Ang 694 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

13 hours ago
ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ:  ਡੋਨਾਲਡ ਟਰੰਪ

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ

13 hours ago
Hindi News
English News
Tuesday, July 14, 2026
No Result
View All Result
35 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

July 14, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

ਸ੍ਰੀ ਅੰਮ੍ਰਿਤਸਰ, 14 ਜੁਲਾਈ (ਵਿਸ਼ਵ ਵਾਰਤਾ): ਅੱਜ ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਕੀਤੀ ਜਾਵੇਗੀ। ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵੱਲੋਂ ਪੁਲਿਸ ਰਾਹੀਂ ਕਤਲੇਆਮ ਕੀਤਾ ਗਿਆ ਅਤੇ ਜਿਨ੍ਹਾਂ ਬਾਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਜਾਣਕਾਰੀ ਉਜਾਗਰ ਕੀਤੀ, ਉਨ੍ਹਾਂ ਦੀ ਯਾਦ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਅਰਦਾਸ ਲਈ 14 ਜੁਲਾਈ 2026 ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਸਰਕਾਰੀ ਅਤੇ ਪੁਲਿਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਕਸੂਰ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਅਤੇ ਬੱਚਿਆਂ ਦੀ ਯਾਦ ਲਈ ਅੱਜ ਤੱਕ ਸਮੂਹਿਕ ਅਰਦਾਸ ਨਹੀਂ ਹੋਈ ਅਤੇ ਬਹੁਤੀਆਂ ਪੀੜਤ ਮਾਵਾਂ ਤੇ ਭੈਣਾਂ ਅੱਜ ਵੀ ਨਹੀਂ ਜਾਣਦੀਆਂ ਕਿ ਉਨ੍ਹਾਂ ਦੇ ਪੁੱਤਰਾਂ ਤੇ ਭਰਾਵਾਂ ਨਾਲ ਕੀ ਬੀਤੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਨਾਲ ਜੋ ਵਾਪਰਿਆ, ਉਹ ਦੁਨੀਆ ਦੇ ਸਾਹਮਣੇ ਆਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੀੜਤ ਪਰਿਵਾਰਾਂ, ਮਾਵਾਂ, ਭੈਣਾਂ, ਵੀਰਾਂ, ਕਾਰਕੁੰਨਾਂ, ਵਕੀਲਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਦਾ ਖੁੱਲ੍ਹਾ ਸੱਦਾ ਦਿੱਤਾ, ਜੋ 1984 ਵੇਲੇ ਅਤੇ ਬਾਅਦ ਦੇ ਦਹਾਕਿਆਂ ਦੌਰਾਨ ਹੋਈਆਂ ਸਰਕਾਰੀ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਹਨ ਅਤੇ ਜਿਨ੍ਹਾਂ ਲਈ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੇਕਸੂਰ ਨੌਜਵਾਨਾਂ ਦੇ ਕਤਲ ਮਾਮਲਿਆਂ ਵਿੱਚ ਬੀਤੇ ਸਮੇਂ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦੇ ਪਰਿਵਾਰ ਵੀ ਇਸ ਸਮਾਗਮ ਵਿੱਚ ਜ਼ਰੂਰ ਸ਼ਾਮਲ ਹੋਣ। ਉਨ੍ਹਾਂ ਸੱਦਾ ਦਿੱਤਾ ਕਿ ਆਓ ਸਮੂਹ ਵਿਛੜੀਆਂ ਰੂਹਾਂ ਦੀ ਯਾਦ ਲਈ ਸੰਗਤੀ ਰੂਪ ਵਿੱਚ ਗੁਰਬਾਣੀ ਦਾ ਜਾਪ, ਕੀਰਤਨ ਅਤੇ ਅਰਦਾਸ ਕਰੀਏ ਅਤੇ ਅਕਾਲ ਪੁਰਖ ਅੱਗੇ ਬੇਨਤੀ ਕਰੀਏ ਕਿ ਉਹ ਪੀੜਤ ਪਰਿਵਾਰਾਂ ਨੂੰ ਇਨਸਾਫ਼ ਪ੍ਰਾਪਤ ਕਰਨ ਦਾ ਬਲ ਬਖ਼ਸ਼ਣ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ 14 ਜੁਲਾਈ 2026 ਨੂੰ ਸੰਧਿਆ ਵੇਲੇ 6 ਵਜੇ ਦਰਿਆ ਸਤਲੁਜ ਦੇ ਕੰਢੇ ਹਰੀਕੇ ਪੱਤਣ — ਜਿੱਥੇ ਕਤਲ ਕੀਤੇ ਗਏ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਦਰਿਆ ਵਿੱਚ ਰੋੜ੍ਹੇ ਜਾਣ ਦੀ ਗੱਲ ਸਾਹਮਣੇ ਆਈ ਸੀ — ਵਿਖੇ ਉਨ੍ਹਾਂ ਦੀ ਯਾਦ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ, ਜਿਸ ਤਹਿਤ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕਰਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

by Ranjit Singh
July 14, 2026
0

Big News: ਚੰਡੀਗੜ੍ਹ 'ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ - ਉਲੰਘਣਾ ਕਰਨ 'ਤੇ ₹5 ਲੱਖ ਤੱਕ...

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

by Ranjit Singh
July 14, 2026
0

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ - ਸਾਬਕਾ WWE ਚੈਂਪੀਅਨ ਪੰਜਾਬੀ ਰੈਸਲਰ ਦੇ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

by Ranjit Singh
July 14, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ - ਭਾਰਤ ਟੈਕਸ 2026 'ਚ ਕਰਨਗੇ ਪੰਜਾਬ ਦੀ ਨੁਮਾਇੰਦਗੀ ਚੰਡੀਗੜ੍ਹ, 14...

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

by Ranjit Singh
July 14, 2026
0

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਫਰਾਂਸ ਅਤੇ ਸਪੇਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

by Ranjit Singh
July 14, 2026
0

Big News: ਚੰਡੀਗੜ੍ਹ 'ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ - ਉਲੰਘਣਾ ਕਰਨ 'ਤੇ ₹5 ਲੱਖ ਤੱਕ...

Most Popular

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

by Jaspreet Kaur
4 weeks ago
0

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ! - ਪ੍ਰਣੀਤ ਮੋਰੇ ਖ਼ਿਲਾਫ਼ ਗੁਰੂਗ੍ਰਾਮ 'ਚ FIR ਦਰਜ, ਜਾਣੋ ਕੀ ਹੈ ਮਾਮਲਾ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 