• Latest
  • Trending
Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

5 months ago
ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

4 minutes ago
ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

31 minutes ago
ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

42 minutes ago
ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

56 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅਫਗਾਨਿਸਤਾਨ ਦੇ ਕੂਨਰ ਸੂਬੇ ਵਿੱਚ ਸਕੂਲ ਨੇੜੇ ਧਮਾਕਾ; 10 ਦੀ ਮੌਤ, 100 ਤੋਂ ਵੱਧ ਜ਼ਖਮੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

3 hours ago
ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

4 hours ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

Hindi News
English News
Saturday, November 28, 2026
No Result
View All Result
17 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

July 14, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

Punjab

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲ ਰਹੀ ਹੈ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਜੁਲਾਈ ਦੇ ਅਖੀਰੀ ਹਫ਼ਤੇ ਵਿੱਚ ਬੁਲਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਸਰਕਾਰ ਇਸ ਸੈਸ਼ਨ ਦੌਰਾਨ ਕਈ ਅਹਿਮ ਬਿੱਲ ਸਦਨ ਵਿੱਚ ਪੇਸ਼ ਕਰਕੇ ਪਾਸ ਕਰਵਾਉਣ ਦੀ ਤਿਆਰੀ ਵਿੱਚ ਹੈ।

ਜਾਣਕਾਰੀ ਅਨੁਸਾਰ, ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਫੀਸ ਵਾਧੇ ਨੂੰ ਨਿਯਮਤ ਕਰਨ ਲਈ 5 ਫੀਸਦੀ ਫੀਸ ਵਾਧੇ ਨਾਲ ਸੰਬੰਧਿਤ ਬਿੱਲ ਨੂੰ ਵੀ ਇਸ ਸੈਸ਼ਨ ਦੌਰਾਨ ਪਾਸ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਆਦੇਸ਼ ਨਾਲ ਜੁੜੇ ਮਾਮਲੇ ‘ਤੇ ਵੀ ਵਿਧਾਨ ਸਭਾ ਵਿੱਚ ਚਰਚਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਪਰ ਏਥੇ ਇਹ ਦੱਸ ਦਈਏ ਕਿ ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਨਾਲ ਮਿਲ ਰਹੀ ਹੈ। ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਦੀ ਤਾਰੀਖ ਜਾਂ ਏਜੰਡੇ ਬਾਰੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

by Navjot
November 28, 2026
0

ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਦੀ ਅਗਵਾਈ ਹੇਠ ਪੰਜਾਬ ਦੇ ਅਧਿਆਪਕਾਂ ਦੇ ਇੱਕ ਵਫ਼ਦ ਨੇ ਨਵੀਂ...

ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

by Navjot
November 28, 2026
0

ਚੇਨਈ, 28 ਨਵੰਬਰ (ਵਿਸ਼ਵ ਵਾਰਤਾ) ਅਭਿਨੇਤਾ ਸੰਥਾਨਮ, ਜੋ ਨਿਰਦੇਸ਼ਕ ਸੇਲਵਿਨ ਰਾਜ ਜ਼ੇਵੀਅਰ ਦੀ ਡਰਾਉਣੀ-ਕਾਮੇਡੀ ਫਿਲਮ 'ਲਵ ਬਾਈਟ' ਵਿੱਚ ਮੁੱਖ ਭੂਮਿਕਾ...

ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

by Navjot
November 28, 2026
0

ਬ੍ਰਸੇਲਜ਼, 28 ਨਵੰਬਰ (ਵਿਸ਼ਵ ਵਾਰਤਾ) - ਬ੍ਰਸੇਲਜ਼ ਸਥਿਤ ਭਾਰਤੀ ਦੂਤਾਵਾਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਭਾਰਤ ਨੇ ਯੂਰਪੀ ਸੰਸਦ ਦੀਆਂ...

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

by Navjot
November 28, 2026
0

ਪੌੜੀ ਗੜ੍ਹਵਾਲ, 28 ਨਵੰਬਰ (ਵਿਸ਼ਵ ਵਾਰਤਾ) - ਉੱਤਰਾਖੰਡ ਦੇ ਪੌੜੀ ਗੜ੍ਹਵਾਲ ਵਿੱਚ ਸ਼ਨੀਵਾਰ ਨੂੰ ਵਾਪਰੇ ਇੱਕ ਸੜਕ ਹਾਦਸੇ ਵਿੱਚ ਅੱਠ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

by Navjot
November 28, 2026
0

ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਦੀ ਅਗਵਾਈ ਹੇਠ ਪੰਜਾਬ ਦੇ ਅਧਿਆਪਕਾਂ ਦੇ ਇੱਕ ਵਫ਼ਦ ਨੇ ਨਵੀਂ...

Most Popular

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
2 weeks ago
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 