Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ
– Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !
– Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !
– Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ
– Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ
– Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ
– Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ
– Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ
– Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















