Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ
ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ
ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?
ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ
ਜ਼ਮਾਨਤ ‘ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ
ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ
ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























