• Latest
  • Trending
ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

2 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

3 hours ago
ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਰਣਬੀਰ ਕਪੂਰ ਤੋਂ ਬਾਅਦ ਫਿਲਮ ‘ਲਵ ਐਂਡ ਵਾਰ’ ਤੋਂ ਆਲੀਆ ਭੱਟ ਦਾ ‘ਫਸਟ ਲੁੱਕ’ ਆਇਆ ਸਾਹਮਣੇ

4 hours ago
Nationwide bank strike : 28 ਤੋਂ 30 ਸਤੰਬਰ ਤੱਕ ATM ਲੈਣ-ਦੇਣ ‘ਤੇ ਨਹੀਂ ਲੱਗੇਗੀ ਕੋਈ ਫੀਸ : SBI 

ਦੇਸ਼ ਭਰ ਵਿੱਚ ‘ਐਨਾਲਾਗ ਪਨੀਰ’ ਦੇ ਨਿਰਮਾਣ ਅਤੇ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਤਿਆਰੀ !

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

5 hours ago
ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

6 hours ago
Hindi News
English News
Friday, September 25, 2026
No Result
View All Result
27 °c
Chandigarh
25 ° Sat
23 ° Sun
22 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

July 14, 2026
in ਖਬਰਾਂ, ਫ਼ਿਲਮੀ, ਬ੍ਰੇਕਿੰਗ ਨਿਊਜ਼
ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

  • ਵਾਂਗਚੁਕ ਦੇ ਸਮਰਥਨ ‘ਚ ਉਤਰੇ ਕਈ ਬਾਲੀਵੁੱਡ ਸਿਤਾਰੇ; ਪੜ੍ਹੋ ਕੀ ਕਿਹਾ

ਨਵੀ ਦਿੱਲੀ, 14 ਜੁਲਾਈ 2026 (ਵਿਸ਼ਵ ਵਾਰਤਾ): ਦਿੱਲੀ ਦੇ ਜੰਤਰ-ਮੰਤਰ ‘ਤੇ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਦਾ ਅੱਜ 17ਵਾਂ ਦਿਨ ਹੈ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਵਜ਼ਨ 8.5 ਕਿਲੋ ਘੱਟ ਗਿਆ ਹੈ। ਅਨਸ਼ਨ ਸ਼ੁਰੂ ਹੋਣ ਵੇਲੇ ਵਜ਼ਨ 67 ਕਿਲੋ ਸੀ। ਵਾਂਗਚੁਕ ਨੀਟ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਗੜਬੜੀ ਦੇ ਮਾਮਲੇ ਵਿੱਚ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 28 ਜੂਨ ਤੋਂ ਭੁੱਖ ਹੜਤਾਲ ‘ਤੇ ਹਨ।

ਐਕਟਰ ਨਸੀਰੂਦੀਨ ਸ਼ਾਹ, ਰਤਨਾ ਪਾਠਕ ਸ਼ਾਹ, ਲੇਖਕ ਅਰੁੰਧਤੀ ਰਾਏ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਸੋਨਮ ਨੂੰ ਅਨਸ਼ਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਵਾਂਗਚੁਕ ਦੀ ਹੜਤਾਲ ਨੂੰ ਲੈ ਕੇ ‘3 ਇਡੀਅਟਸ’ ਵਿੱਚ ਚਤੁਰ ਰਾਮਲਿੰਗਮ ਦਾ ਕਿਰਦਾਰ ਨਿਭਾ ਚੁੱਕੇ ਓਮੀ ਵੈਦਿਆ ਨੇ ਕਿਹਾ, ‘ਮੈਂ ਨਹੀਂ ਚਾਹੁੰਦਾ ਕਿ ਇਹ ਇਨਸਾਨ ਮਰ ਜਾਵੇ। ਮੇਰੇ ਲਈ ਉਹ ਇੱਕ ਪ੍ਰੇਰਨਾਦਾਇਕ ਵਿਅਕਤੀ ਹਨ। ਮੈਂ ਚਾਹੁੰਦਾ ਹਾਂ ਕਿ ਉਹ ਸੁਰੱਖਿਅਤ ਰਹਿਣ ਅਤੇ ਜ਼ਿੰਦਾ ਰਹਿਣ।’

ਦੂਜੇ ਪਾਸੇ, ਅਦਾਕਾਰਾ ਜ਼ੀਨਤ ਅਮਾਨ ਨੇ ਇੱਕ ਪੋਸਟ ਵਿੱਚ ਲਿਖਿਆ ਕਿ ਮੈਂ ਵਾਂਗਚੁਕ ਦੀਆਂ ਮੰਗਾਂ ਦਾ ਸਨਮਾਨ ਕਰਦੀ ਹਾਂ। ਮੇਰੀ ਭਾਰਤ ਸਰਕਾਰ ਨੂੰ ਅਪੀਲ ਹੈ ਕਿ ਇਸ ਮੁੱਦੇ ‘ਤੇ ਉਨ੍ਹਾਂ ਨਾਲ ਗੱਲਬਾਤ ਕਰੇ। ਇਹ ਭਾਰਤ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਜ਼ੀਨਤ ਅਮਾਨ ਨੇ ਇੰਸਟਾਗ੍ਰਾਮ ‘ਤੇ ਸੋਨਮ ਵਾਂਗਚੁਕ ਨੂੰ ਲੈ ਕੇ ਲਿਖਿਆ, ‘ਮੈਂ ਇੱਕ ਨਿਊਜ਼ ਆਰਟੀਕਲ ਵਿੱਚ ਪੜ੍ਹਿਆ ਕਿ ਵਾਂਗਚੁਕ ਦੀਆਂ ਮਾਸਪੇਸ਼ੀਆਂ ਕਮਜ਼ੋਰ ਹੋਣ ਲੱਗੀਆਂ ਹਨ ਅਤੇ ਉਹ ਬਹੁਤ ਜ਼ਿਆਦਾ ਦਰਦ ਵਿੱਚ ਹਨ। ਜਦੋਂ ਉਨ੍ਹਾਂ ਨੂੰ ਅਨਸ਼ਨ ਖ਼ਤਮ ਕਰਨ ਲਈ ਕਿਹਾ ਗਿਆ, ਤਾਂ ਉਨ੍ਹਾਂ ਨੇ ਜਵਾਬ ਦਿੱਤਾ, ‘ਮੈਨੂੰ ਮੇਰਾ ਅਨਸ਼ਨ ਖ਼ਤਮ ਕਰਨ ਲਈ ਨਾ ਕਹੋ। ਸਰਕਾਰ ਨੂੰ ਪੁੱਛੋ ਕਿ ਉਹ ਗੱਲਬਾਤ ਤੱਕ ਕਿਉਂ ਨਹੀਂ ਕਰ ਰਹੀ।’

ਐਕਟਰੈੱਸ ਨੇ ਅੱਗੇ ਲਿਖਿਆ, ‘ਹਰ ਪੱਖੋਂ, ਵਾਂਗਚੁਕ ਇੱਕ ਪ੍ਰਤਿਭਾਸ਼ਾਲੀ ਅਤੇ ਡੇਡੀਕੇਟਿਡ ਇਨਸਾਨ ਹਨ, ਜਿਨ੍ਹਾਂ ਨੂੰ ਸਮਾਜ ‘ਤੇ ਉਨ੍ਹਾਂ ਦੇ ਪ੍ਰਭਾਵ ਲਈ ਦੁਨੀਆ ਭਰ ਵਿੱਚ ਕਈ ਨਾਮੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਵਾਂਗਚੁਕ ਦੀ ਇੱਛਾ ਦਾ ਸਨਮਾਨ ਕਰਦਿਆਂ, ਮੈਂ ਭਾਰਤ ਸਰਕਾਰ ਨੂੰ ਇਸ ਮੁੱਦੇ ‘ਤੇ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕਰਦੀ ਹਾਂ, ਜੋ ਕਿ ਪੂਰੇ ਭਾਰਤ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ’

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share206Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 25, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 25, 2026
0

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

by Ankit
September 25, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ ਪੁਲਿਸ ਟੀਮਾਂ ਨੇ 197 ਵਿਅਕਤੀਆਂ...

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

by Navjot
September 25, 2026
0

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ 'ਗਲੋਬਲ ਸਾਊਥ' ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ ਨਿਊਯਾਰਕ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 25, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

3 weeks ago
0

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ ਪੁਲਿਸ ਟੀਮਾਂ ਨੇ 232 ਵਿਅਕਤੀਆਂ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 