• Latest
  • Trending
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

2 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

23 minutes ago
ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

59 minutes ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

1 hour ago
ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

Hindi News
English News
Tuesday, July 14, 2026
No Result
View All Result
37 °c
Chandigarh
36 ° Wed
38 ° Thu
37 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

July 14, 2026
in ਖਬਰਾਂ, ਪੰਜਾਬ
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 14 ਜੁਲਾਈ 2026 ( ਵਿਸ਼ਵ ਵਾਰਤਾ );- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ ਪੇਸ਼ ਕਰਨ ਬਦਲੇ ਉਸ ਤੋਂ 10,000 ਰੁਪਏ ਰਿਸ਼ਵਤ ਮੰਗੀ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਮੁਲਜ਼ਮ ਏ.ਐਸ.ਆਈ. ਨੂੰ 3,000 ਰੁਪਏ ਪਹਿਲਾਂ ਹੀ ਦੇ ਚੁੱਕਾ ਸੀ ਅਤੇ ਬਾਕੀ ਰਹਿੰਦੇ 7,000 ਰੁਪਏ ਜਲਦੀ ਦੇਣ ਦਾ ਵਾਅਦਾ ਕੀਤਾ ਸੀ।

ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSLatest Punjab newsPUNJABpunjab newsVigilance BureauWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

by Jaspreet Kaur
July 14, 2026
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ 'ਚ ਤਿਆਰੀਆਂ ਤੇਜ਼ - ਨਿਗਮ ਕਮਿਸ਼ਨਰ ਵੱਲੋਂ ਉੱਚ-ਪੱਧਰੀ ਸਮੀਖਿਆ ਮੀਟਿੰਗ...

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

by Ankit
July 14, 2026
0

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ ਕਰੀਬ 123 ਕਰੋੜ ਰੁਪਏ ਦੀ ਲਾਗਤ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

by Ankit
July 14, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ...

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

by Ankit
July 14, 2026
0

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

by Jaspreet Kaur
July 14, 2026
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ 'ਚ ਤਿਆਰੀਆਂ ਤੇਜ਼ - ਨਿਗਮ ਕਮਿਸ਼ਨਰ ਵੱਲੋਂ ਉੱਚ-ਪੱਧਰੀ ਸਮੀਖਿਆ ਮੀਟਿੰਗ...

Most Popular

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

by Jaspreet Kaur
1 day ago
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ - ਗੁਰਦੁਆਰੇ ਸਿੱਖ ਕੌਮ ਲਈ ਆਪਸੀ ਜਾਣ-ਪਛਾਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 