Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ
ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ
Punjab ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ
Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ; ਲਗਾਇਆ 3 ਲੱਖ ਰੁਪਏ ਜੁਰਮਾਨਾ
ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ
ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ
ਜ਼ਮਾਨਤ ‘ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ
ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























