• Latest
  • Trending
ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ

ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ-ਯੂਕੇ ਇਤਿਹਾਸਕ ਵਪਾਰਕ ਸਮਝੌਤਾ ਭਲਕੇ 15 ਜੁਲਾਈ ਤੋਂ ਲਾਗੂ

ਭਾਰਤ-ਯੂਕੇ ਇਤਿਹਾਸਕ ਵਪਾਰਕ ਸਮਝੌਤਾ ਭਲਕੇ 15 ਜੁਲਾਈ ਤੋਂ ਲਾਗੂ

2 hours ago
ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

2 hours ago
ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਸਲੋਵਾਕੀਆ ਦੇ ਨੇਤਾ ਨੂੰ ਦਿੱਤਾ ਖਾਸ ਤੋਹਫ਼ਾ; ਰਿਚਰਡ ਰਾਸੀ ਨੇ ਵੀਡੀਓ ਸਾਂਝੀ ਕਰ ਕੀਤੀ ਤਾਰੀਫ਼

ਪ੍ਰਧਾਨ ਮੰਤਰੀ ਮੋਦੀ ਨੇ ਸਲੋਵਾਕੀਆ ਦੇ ਨੇਤਾ ਨੂੰ ਦਿੱਤਾ ਖਾਸ ਤੋਹਫ਼ਾ; ਰਿਚਰਡ ਰਾਸੀ ਨੇ ਵੀਡੀਓ ਸਾਂਝੀ ਕਰ ਕੀਤੀ ਤਾਰੀਫ਼

2 hours ago
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ

2 hours ago
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

3 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

3 hours ago
ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

4 hours ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

4 hours ago
ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

4 hours ago
Hindi News
English News
Tuesday, July 14, 2026
No Result
View All Result
33 °c
Chandigarh
36 ° Wed
38 ° Thu
37 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ

July 14, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ

ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ

– ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰੀਕੇ ਪੱਤਣ ਨੂੰ ‘ਸ਼ਹੀਦੀ ਪੱਤਣ’ ਐਲਾਨਿਆ
– ਸ਼੍ਰੋਮਣੀ ਕਮੇਟੀ ਨੂੰ ਯਾਦਗਾਰ ਬਣਾਉਣ ਦੇ ਆਦੇਸ਼,
– 1982 ਤੋਂ 1995 ਤੱਕ ਦੇ ਸ਼ਹੀਦਾਂ ਦਾ ਦਸਤਾਵੇਜ਼ੀਕਰਨ ਕਰਨ ਦਾ ਐਲਾਨ

ਸ੍ਰੀ ਅੰਮ੍ਰਿਤਸਰ, 14 ਜੁਲਾਈ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਸਮੂਹ ਖ਼ਾਲਸਾ ਪੰਥ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰੀਕੇ ਪੱਤਣ ਵਿਖੇ 1984 ਅਤੇ ਬਾਅਦ ਦੇ ਦਹਾਕੇ ਦੇ ਸਮੂਹ ਸ਼ਹੀਦਾਂ ਅਤੇ ਕੌਮੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਅਤੇ ਪੀੜਤ ਪਰਿਵਾਰਾਂ ਤੇ ਪੰਥ ਨੂੰ ਇਨਸਾਫ਼ ਲਈ ਅਰਦਾਸ ਸਮਾਗਮ ਕੀਤਾ ਗਿਆ।

ਸਮਾਗਮ ਦੌਰਾਨ ਵਿਸ਼ੇਸ਼ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਸੁਸ਼ੋਭਿਤ ਕਰਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਭਾਈ ਸਿਮਰਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਸਮਗਤ ਨੂੰ ਸਰਵਣ ਕਰਵਾਇਆ। ਸਮਾਗਮ ਦੀ ਸਮਾਪਤੀ ਦੀ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖੁਦ ਕੀਤੀ।

ਅਰਦਾਸ ਵਿੱਚ ਜਥੇਦਾਰ ਗੜਗੱਜ ਨੇ ਲਾਵਾਰਿਸ ਕਹਿ ਕੇ ਸਾੜੇ ਅਤੇ ਦਰਿਆਵਾਂ ਵਿੱਚ ਵਹਾਏ ਗਏ ਪੰਜਾਬ ਦੇ ਪੁੱਤਾਂ ਤੇ ਧੀਆਂ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਕਿ ਖ਼ਾਲਸਾ ਪੰਥ ਨੂੰ ਇਨਸਾਫ਼ ਲਈ ਬਲ ਬਖ਼ਸ਼ਣ। ਉਨ੍ਹਾਂ ਅਰਦਾਸ ਕੀਤੀ ਕਿ ਅੱਜ ਅਸੀਂ ਜਿੱਥੇ (ਹਰੀਕੇ ਪੱਤਣ) ਵਿਖੇ ਖੜ੍ਹੇ ਹਾਂ ਇੱਥੇ ਕੌਮੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਹਜ਼ਾਰਾਂ ਨੌਜਵਾਨਾਂ, ਭੈਣਾਂ, ਬਜ਼ੁਰਗਾਂ ਤੇ ਬੱਚਿਆਂ ਨੂੰ ਕਤਲ ਕਰਕੇ ਵਹਾਇਆ ਗਿਆ ਹੈ।

ਉਨ੍ਹਾਂ ਅਰਦਾਸ ਕੀਤੀ ਕਿ ਸੱਚੇ ਪਾਤਸ਼ਾਹ ਮੌਤ ਤੋਂ ਬਾਅਦ ਸਰੀਰ ਨਾਲ ਸਾਰੇ ਵੈਰ ਵਿਰੋਧ ਮੁੱਕ ਜਾਂਦੇ ਹਨ, ਪਰ ਇੱਥੇ ਸਮੇਂ ਦੀ ਜਾਲਮ ਹਕੂਮਤ ਨੇ ਮਨੁੱਖੀ ਹੱਕਾਂ ਦਾ ਘਾਣ ਕਰਦਿਆਂ, ਲਾਸ਼ਾਂ ਨੂੰ ਲਾਵਾਰਿਸ ਕਹਿ ਕੇ ਸਿੱਖਾਂ ਹਿੰਦੂਆਂ ਦੇ ਸਰੀਰ ਵੀ ਵਾਰਸਾਂ ਨੂੰ ਨਾ ਦਿੱਤੇ ਗਏ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਮ੍ਰਿਤਕ ਸਰੀਰਾਂ ਨਾਲ ਵੈਰ ਕਮਾਉਣ ਵਾਲੇ ਹਾਕਮਾਂ ਦਾ ਲੇਖਾ ਸੱਚੇ ਪਾਤਸ਼ਾਹ ਆਪ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇੱਥੇ ਦਰਿਆ ਸਤਲੁਜ ਬਿਆਸ ਦੇ ਸੰਗਮ ਤੇ ਪੰਜਾਬ ਦੇ ਹੋਰ ਦਰਿਆਵਾਂ, ਪੱਤਣਾਂ ਤੇ ਨਹਿਰਾਂ ਵਿੱਚ ਮਾਰ ਕੇ ਟੋਟੇ-ਟੋਟੇ ਕਰਕੇ ਵਹਾਇਆ ਗਿਆ।

ਉਨ੍ਹਾਂ ਅਰਦਾਸ ਕੀਤੀ ਕਿ ਪੰਥ ਤੇ ਪੰਜਾਬ ਦੇ ਧੀਆਂ ਪੁੱਤਾਂ ਦੇ ਇਨਸਾਫ਼ ਲਈ ਖ਼ਾਲਸਾ ਪੰਥ ਨੂੰ ਉੱਦਮ ਦਾ ਬਲ ਮਿਲੇ। ਉਨ੍ਹਾਂ ਸ਼ਹੀਦ ਕੀਤੇ ਗਏ ਸਿੰਘਾਂ ਸਿੰਘਣੀਆਂ ਦੇ ਪਰਿਵਾਰਾਂ ਤੇ ਬੱਚਿਆਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਲਈ ਵੀ ਅਰਦਾਸ ਕੀਤੀ। ਅਰਦਾਸ ਉਪਰੰਤ ਪਾਵਨ ਮੁੱਖਵਾਕ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਦੇ ਮੁੱਖ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਸਰਵਣ ਕਰਵਾਇਆ।

ਇਸ ਤੋਂ ਬਾਅਦ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੋ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਉਹ ਖ਼ਾਲਸਾ ਪੰਥ ਦੇ ਸਹਿਯੋਗ ਨਾਲ ਹਰੀਕੇ ਪੱਤਣ ਵਿਖੇ ‘ਸ਼ਹੀਦੀ ਪੱਤਣ ਯਾਦਗਾਰ’ ਬਣਾਏ। ਉਨ੍ਹਾਂ ਕਿਹਾ ਕਿ ਅੱਜ ਤੋਂ ਬਾਅਦ ਇਸ ਥਾਂ ਜਿੱਥੇ ਸਾਡੇ ਨੌਜਵਾਨਾਂ ਨੂੰ ਸ਼ਹੀਦ ਕਰਕੇ ਟੋਟੇ-ਟੋਟੇ ਕਰਕੇ ਵਹਾਇਆ ਗਿਆ ਨੂੰ ਸਿੱਖ ਸ਼ਹੀਦੀ ਪੱਤਣ ਵਜੋਂ ਸੰਬੋਧਤ ਹੋਣਗੇ।

ਜਥੇਦਾਰ ਗੜਗੱਜ ਨੇ ਇਹ ਵੀ ਐਲਾਨ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਸਾਲ 1982 ਤੋਂ 1995 ਤੱਕ ਦੇ ਜੋ ਵੀ ਸ਼ਹੀਦ ਹਨ ਸਮੇਤ ਜਿਨ੍ਹਾਂ ਨੂੰ ਲਾਵਾਰਿਸ ਕਹਿ ਕੇ ਸਾੜਿਆ ਗਿਆ, ਕਤਲ ਕੀਤਾ ਗਿਆ, ਉਨ੍ਹਾਂ ਦੇ ਸਮੁੱਚੇ ਵੇਰਵੇ ਦਸਤਾਵੇਜ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਵੇਰਵੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਰਿਕਾਰਡ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਭਾਰਤ-ਯੂਕੇ ਇਤਿਹਾਸਕ ਵਪਾਰਕ ਸਮਝੌਤਾ ਭਲਕੇ 15 ਜੁਲਾਈ ਤੋਂ ਲਾਗੂ

ਭਾਰਤ-ਯੂਕੇ ਇਤਿਹਾਸਕ ਵਪਾਰਕ ਸਮਝੌਤਾ ਭਲਕੇ 15 ਜੁਲਾਈ ਤੋਂ ਲਾਗੂ

by Jaspreet Kaur
July 14, 2026
0

ਭਾਰਤ-ਯੂਕੇ ਇਤਿਹਾਸਕ ਵਪਾਰਕ ਸਮਝੌਤਾ ਭਲਕੇ 15 ਜੁਲਾਈ ਤੋਂ ਲਾਗੂ - ਮੋਦੀ ਸਰਕਾਰ ਦਾ ਛੇਵਾਂ ਵੱਡਾ ਫ੍ਰੀ ਟਰੇਡ ਐਗਰੀਮੈਂਟ - 99%...

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
July 14, 2026
0

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ:...

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

by Ankit
July 14, 2026
0

ਗੈਂਗਸਟਰਾਂ 'ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ — ਪੁਲਿਸ ਟੀਮਾਂ ਨੇ 515 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਸਪੈਸ਼ਲ ਇੰਟੈਂਸਿਵ ਰਵੀਜ਼ਨ-2026: ਏ.ਡੀ.ਸੀ. (ਜਨਰਲ) ਗੀਤਿਕਾ ਸਿੰਘ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ, ਬੀ.ਐਲ.ਓਜ਼ ਨੂੰ ਕੀਤਾ ਉਤਸ਼ਾਹਿਤ

ਸਪੈਸ਼ਲ ਇੰਟੈਂਸਿਵ ਰਵੀਜ਼ਨ-2026: ਏ.ਡੀ.ਸੀ. (ਜਨਰਲ) ਗੀਤਿਕਾ ਸਿੰਘ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ, ਬੀ.ਐਲ.ਓਜ਼ ਨੂੰ ਕੀਤਾ ਉਤਸ਼ਾਹਿਤ

by Ankit
2 weeks ago
0

ਸਪੈਸ਼ਲ ਇੰਟੈਂਸਿਵ ਰਵੀਜ਼ਨ-2026: ਏ.ਡੀ.ਸੀ. (ਜਨਰਲ) ਗੀਤਿਕਾ ਸਿੰਘ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ, ਬੀ.ਐਲ.ਓਜ਼ ਨੂੰ ਕੀਤਾ ਉਤਸ਼ਾਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 