Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 15 July 2026 | Ang 709 I ਅੱਜ ਦਾ ਹੁਕਮਨਾਮਾ
– Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੁਕੇਰੀਆਂ ਦੌਰੇ ‘ਤੇ
– Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਅੱਜ ਪੰਜਾਬ ਸਮੇਤ ਦੇਸ਼ ਭਰ ਵਿੱਚ ਕਿਸਾਨ ਕਰਨਗੇ ਮੋਟਰਸਾਈਕਲ ਮਾਰਚ
– Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ
– IND Vs ENG: ਪਹਿਲੇ ਵਨਡੇ ‘ਚ ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























