• Latest
  • Trending
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

2 months ago
ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

22 minutes ago
Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

34 minutes ago
Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

56 minutes ago
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

1 hour ago
US Open  : ਰਾਇਬਾਕਿਨਾ ਨੇ ਮੌਜੂਦਾ ਚੈਂਪੀਅਨ ਸਾਬਾਲੇਂਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਸਿੰਗਲਜ਼ ਦਾ ਖਿਤਾਬ ; ਬਣੀ ਵਿਸ਼ਵ ਦੀ ਨੰਬਰ 1 ਖਿਡਾਰਨ

2 hours ago
ਮੁੰਬਈ ਵਿੱਚ ਭਾਰੀ ਮੀਂਹ ; ਪਾਣੀ ਭਰਨ ਕਾਰਨ ਆਵਾਜਾਈ ਅਤੇ ਰੇਲ ਸੇਵਾਵਾਂ ਪ੍ਰਭਾਵਿਤ

ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ ‘ਕਾਬੂ ਹੇਠ’

3 hours ago
WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਲੁਧਿਆਣਾ ਦੀ ਸਾਈਕਲ ਸਨਅਤ ਲੰਬੇ ਬਿਜਲੀ ਕੱਟਾਂ ਕਾਰਨ ਪ੍ਰਭਾਵਿਤ

ਸਲਮਾਨ ਖਾਨ ਦੀ ਫਿਲਮ ‘Maatrubhumi’ ਦੀ ਰਿਲੀਜ਼ ਮਿਤੀ ਦਾ ਜਲਦ ਕੀਤਾ ਜਾਵੇਗਾ ਐਲਾਨ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

International: 9/11 ਤੋਂ ਪਹਿਲਾਂ ਲਾਦੇਨ ਦੇ ਨਿਸ਼ਾਨੇ ’ਤੇ ਸੀ ਭਾਰਤ ! CIA ਦੀ ਰਿਪੋਰਟ ’ਚ ਵੱਡਾ ਖੁਲਾਸਾ

Hindi News
English News
Sunday, September 13, 2026
No Result
View All Result
24 °c
Chandigarh
29 ° Mon
29 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

July 15, 2026
in ਖਬਰਾਂ, ਪੰਜਾਬ
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

ਬੁੱਢਣਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 15 ਜੁਲਾਈ, 2026 (ਸਤੀਸ਼ ਕੁਮਾਰ ਪੱਪੀ);- ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ), ਬੁੱਢਣਪੁਰ, ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਵਿੱਚ ਸਰਕਾਰੀ ਹਾਈ ਸਕੂਲ, ਨਗਲ ਸਲੇਮਪੁਰ ਦੇ 42 ਵਿਦਿਆਰਥੀਆਂ ਦੀ ਇੱਕ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਅਨੁਭਵ ਆਧਾਰਿਤ ਸਿੱਖਣ ਦੇ ਮੌਕੇ ਪ੍ਰਦਾਨ ਕਰਨਾ ਸੀ।

ਵਿਜ਼ਿਟ ਦੌਰਾਨ ਵਿਦਿਆਰਥੀਆਂ ਨੇ ਸਟੈਮ ਲੈਬ ਵਿੱਚ ਉਪਲਬਧ ਰੋਬੋਟਿਕਸ ਕਿੱਟਾਂ, ਵਿਗਿਆਨਕ ਉਪਕਰਨਾਂ, ਆਧੁਨਿਕ ਤਕਨੀਕੀ ਸਾਧਨਾਂ ਅਤੇ ਵੱਖ-ਵੱਖ ਪ੍ਰਯੋਗਾਤਮਕ ਗਤੀਵਿਧੀਆਂ ਦਾ ਤਜਰਬਾ ਹਾਸਲ ਕੀਤਾ। ਉਨ੍ਹਾਂ ਨੂੰ ਸਟੈਮ ਆਧਾਰਿਤ ਗਤੀਵਿਧੀਆਂ ਰਾਹੀਂ ਵਿਗਿਆਨਕ ਧਾਰਨਾਵਾਂ ਨੂੰ ਵਿਹਾਰਕ ਢੰਗ ਨਾਲ ਸਮਝਣ ਦਾ ਮੌਕਾ ਮਿਲਿਆ।

ਇਸ ਮੌਕੇ ਵਿਦਿਆਰਥੀਆਂ ਦੇ ਨਾਲ ਸਰਕਾਰੀ ਹਾਈ ਸਕੂਲ, ਨਗਲ ਸਲੇਮਪੁਰ ਦੇ ਅੰਗਰੇਜ਼ੀ ਮਾਸਟਰ ਸ੍ਰੀ ਸੁਸ਼ੀਲ ਕੁਮਾਰ ਵੀ ਮੌਜੂਦ ਰਹੇ। ਅਮਰੀਕਨ ਇੰਡੀਆ ਫਾਊਂਡੇਸ਼ਨ ਵੱਲੋਂ ਸ੍ਰੀ ਨਿਖਿਲ, ਸ੍ਰੀ ਪ੍ਰਦੀਪ ਅਤੇ ਸ੍ਰੀ ਵਿਜੇ ਨੇ ਵਿਦਿਆਰਥੀਆਂ ਨੂੰ ਸਟੈਮ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਅਤੇ ਪੂਰੇ ਪ੍ਰੋਗਰਾਮ ਦੌਰਾਨ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ। ਡਾਇਟ ਬੁੱਢਣਪੁਰ, ਐੱਸ.ਏ.ਐੱਸ. ਨਗਰ ਦੇ ਫੈਕਲਟੀ ਮੈਂਬਰਾਂ ਨੇ ਵੀ ਵਿਦਿਆਰਥੀਆਂ ਨਾਲ ਸੰਵਾਦ ਕਰਦਿਆਂ ਉਨ੍ਹਾਂ ਨੂੰ ਨਵੀਨਤਾਕਾਰੀ ਅਤੇ ਵਿਗਿਆਨਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ।

ਵਿਦਿਆਰਥੀਆਂ ਨੇ ਇਸ ਐਕਸਪੋਜ਼ਰ ਵਿਜ਼ਿਟ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਸਟੈਮ ਲੈਬ ਵਿੱਚ ਉਪਲਬਧ ਆਧੁਨਿਕ ਉਪਕਰਨਾਂ ਅਤੇ ਪ੍ਰਯੋਗਾਤਮਕ ਗਤੀਵਿਧੀਆਂ ਨੂੰ ਦੇਖ ਕੇ ਉਹ ਕਾਫ਼ੀ ਪ੍ਰਭਾਵਿਤ ਅਤੇ ਪ੍ਰੇਰਿਤ ਨਜ਼ਰ ਆਏ। ਉਨ੍ਹਾਂ ਨੇ ਭਵਿੱਖ ਵਿੱਚ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਹੋਰ ਸਿੱਖਣ ਅਤੇ ਨਵੀਨਤਾ ਨਾਲ ਜੁੜਨ ਦੀ ਆਪਣੀ ਗਹਿਰੀ ਰੁਚੀ ਵੀ ਪ੍ਰਗਟ ਕੀਤੀ।

ਅਖੀਰ ਵਿੱਚ ਡਾਇਟ ਐੱਸ.ਏ.ਐੱਸ. ਨਗਰ ਵੱਲੋਂ ਅਮਰੀਕਨ ਇੰਡੀਆ ਫਾਊਂਡੇਸ਼ਨ ਦਾ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਥਾਪਨਾ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਅਤੇ ਅਨੁਭਵ ਆਧਾਰਿਤ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਹ ਐਕਸਪੋਜ਼ਰ ਵਿਜ਼ਿਟ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਨਵੀਨਤਾ ਅਤੇ ਸਮੱਸਿਆ ਹੱਲ ਕਰਨ ਦੀ ਯੋਗਤਾ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ।

Tags: BREAKING NEWSLatest Punjab newsLatest Punjab news in PunjabiPUNJABtop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

by Navjot
September 13, 2026
0

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ   ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਖਰਾਬ ਮੌਸਮ ਕਾਰਨ ਕੋਲਕਾਤਾ ਤੋਂ...

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

by Navjot
September 13, 2026
0

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ   ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਫਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਜਲਾਲਾਬਾਦ ਸਿਟੀ ਪੁਲਿਸ...

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

by Navjot
September 13, 2026
0

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ  ...

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

by Navjot
September 13, 2026
0

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

by Navjot
September 13, 2026
0

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ   ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਖਰਾਬ ਮੌਸਮ ਕਾਰਨ ਕੋਲਕਾਤਾ ਤੋਂ...

Most Popular

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

by Navjot
2 weeks ago
0

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 