• Latest
  • Trending
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

4 months ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

25 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

34 minutes ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

41 minutes ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

2 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

4 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

4 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

5 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰਿਟੇਬਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਦਿੱਤਾ ਜਾਵੇਗਾ ਸਨਮਾਨ

July 15, 2026
in ਖਬਰਾਂ, ਪੰਜਾਬ

ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ);- ਪੰਜਾਬ ਕਲਾ ਪਰਿਸ਼ਦ ਵੱਲੋਂ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰਿਟੇਬਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੂੰ 51000/- ਰੁਪਏ, ਦੁਸ਼ਾਲਾ ਤੇ ਯਾਦਗਾਰੀ ਚਿੰਨ ਪ੍ਰਦਾਨ ਕੀਤਾ ਜਾਵੇਗਾ । ਇਨਾਮ ਸਬੰਧੀ ਜਿਊਰੀ ਮੈਂਬਰ ਡਾ. ਬਲਕਾਰ ਸਿੰਘ, ਡਾ ਨਿਵੇਦਤਾ ਸਿੰਘ, ਡਾ. ਆਤਮ ਰੰਧਾਵਾ ਅਤੇ ਸ੍ਰੀ ਮਲਵਿੰਦਰ ਸਿੰਘ ਜੱਗੀ ਸਨ। ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ ਜਿਨ੍ਹਾਂ ਨੇ ਹਰ ਮੰਚ ਉੱਤੇ ਗੁਰਮਤਿ ਸਿਧਾਂਤ ਲੋਕਾਂ ਤੱਕ ਪਹੁੰਚਾਉਣ ਲਈ ਅਤੇ ਸਾਰੀ ਦੁਨੀਆਂ ਵਿਚ ਗੁਰਮਤਿ ਸਿਧਾਂਤ ਦਾ ਸੁਨੇਹਾ ਪਹੁੰਚਾਉਣ ਲਈ ਉਨ੍ਹਾਂ ਨੇ ਵੱਡੀ ਭੂਮਿਕਾ ਨਿਭਾਈ ਹੈ। ਪੰਜਾਬ ਕਲਾ ਪਰਿਸ਼ਦ ਦੇ ਓਪਨ ਏਅਰ ਥੀਏਟਰ ਦਾ ਰੈਨੋਵੇਸ਼ਨ ਦਾ ਕੰਮ ਵੀ ਇਸ ਟਰਸਟ ਵੱਲੋਂ ਡਾ. ਰਤਨ ਸਿੰਘ ਜੱਗੀ ਦੇ ਬੇਟੇ ਮਲਵਿੰਦਰ ਸਿੰਘ ਜੱਗੀ ਵੱਲੋਂ ਕਰਵਾਇਆ ਜਾ ਰਿਹਾ ਹੈ। ਇਹ ਐਵਾਰਡ ਹਰ ਸਾਲ ਗੁਰਮਤਿ ਸਿਧਾਂਤ ਦੇ ਖੇਤਰ ਵਿਚ ਕਿਸੇ ਉੱਘੀ ਸ਼ਖਸੀਅਤ ਨੂੰ ਦਿੱਤਾ ਜਾਇਆ ਕਰੇਗਾ।

ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਇੱਕ ਉੱਘੇ ਸਿੱਖ ਆਗੂ, ਸਮਾਜ ਸੇਵੀ ਅਤੇ ਸਿੱਖਿਆ ਪ੍ਰੇਮੀ ਹਨ। ਉਹ 2004 ਤੋਂ 2010 ਤੱਕ ਰਾਜ ਸਭਾ ਦੇ ਮੈਂਬਰ ਰਹੇ। ਇਸ ਤੋਂ ਪਹਿਲਾਂ ਉਹ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਸਨ।ਉਹ ਨਿਰੰਤਰ ਸਿੱਖ ਮਾਮਲਿਆਂ ਉੱਤੇ ਪਾਰਲੀਮੈਂਟ ਸਮੇਤ ਹਰ ਮੰਚ ਉੱਤੇ ਉਠਾਉਣ ਲਈ ਜਾਣੇ ਜਾਂਦੇ ਹਨ।ਉਨ੍ਹਾਂ ਨੇ ਘੱਟ ਗਿਣਤੀਆਂ ਦੇ ਹੱਕਾਂ ਦੀ ਰੱਖਿਆ, ਧਾਰਮਿਕ ਸਦਭਾਵਨਾ ਅਤੇ ਸਮਾਜਿਕ ਨਿਆਂ ਲਈ ਮਹੱਤਵਪੂਰਨ ਯੋਗਦਾਨ ਪਾਇਆ। ਸਿੱਖ ਵਿਰਾਸਤ, ਸਿੱਖਿਆ ਅਤੇ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਕੀਤਾ ਜਾਵੇਗਾ। ਸਾਦਗੀ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਸਮਰਪਣ ਕਾਰਨ ਤਰਲੋਚਨ ਸਿੰਘ ਨੂੰ ਦੇਸ਼ ਭਰ ਵਿੱਚ ਇੱਕ ਸਨਮਾਨਿਤ ਸਖਸ਼ੀਅਤ ਵਜੋਂ ਜਾਣਿਆ ਜਾਂਦਾ ਹੈ।

ਪ੍ਰਸਿੱਧ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਦਾ ਨਾਮ ਪੰਜਾਬੀ-ਹਿੰਦੀ ਅਤੇ ਗੁਰਮਤਿ ਤੇ ਭਗਤੀ ਲਹਿਰ ਸਾਹਿਤ ਦੇ ਉੱਘੇ ਵਿਦਵਾਨਾਂ/ਮਾਹਿਰਾਂ ਵਿੱਚ ਸ਼ੁਮਾਰ ਹੈ। ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮੱਧਕਾਲੀਨ ਸਾਹਿਤ ਦਾ ਵੱਖ ਵੱਖ ਦ੍ਰਿਸ਼ਟੀਕੋਣਾਂ ਤੋਂ ਅਧਿਐਨ ਕਰਨ ਅਤੇ ਸਿੱਖ ਗੁਰੂ ਸਾਹਿਬਾਨਾਂ ਦੀ ਬਾਣੀ ਅਤੇ ਭਗਤ ਲਹਿਰ ਸੰਬੰਧੀ ਵੱਖ ਵੱਖ ਪਹਿਲੂਆਂ ਦੀ ਖੋਜ ਕਰਨ ਲਈ ਸਮਰਪਿਤ ਕਰਕੇ ਭਰਪੂਰ ਯੋਗਦਾਨ ਪਾਇਆ। ਉਨ੍ਹਾਂ ਦੇ ਪ੍ਰਮੁੱਖ ਕੰਮਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਦਸ਼ਮ ਗ੍ਰੰਥ ਸਾਹਿਬ ਦਾ ਹਿੰਦੀ ਅਤੇ ਪੰਜਾਬੀ ਵਿੱਚ ਸੰਪੂਰਨ ਟੀਕਾ, ਗੁਰੂ ਨਾਨਕ ਬਾਣੀ ਦੀ ਵਿਆਖਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵਕੋਸ਼, ਸਿੱਖ ਪੰਥ ਵਿਸ਼ਵਕੋਸ਼, ਤੁਲਸੀ ਰਮਾਇਣ ਦਾ ਪੰਜਾਬੀ ਵਿੱਚ ਲਿਪੀਅੰਤਰਨ ਅਤੇ ਅਨੁਵਾਦ, ਪੰਜਾਬੀ ਸਾਹਿਤ ਦਾ ਸਰੋਤ ਮੂਲਕ ਇਤਿਹਾਸ ਸਮੇਤ 150 ਦੇ ਕਰੀਬ ਲਿਖੀਆਂ ਕਿਤਾਬਾਂ ਸ਼ਾਮਲ ਹਨ । ਸਾਲ 2023 ਵਿੱਚ ਭਾਰਤ ਦੇ ਰਾਸ਼ਟਰਪਤੀ ਵਲੋਂ ਉਨ੍ਹਾਂ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਬਦਲੇ ‘ਪਦਮ ਸ੍ਰੀ ਸਨਮਾਨ ਨਾਲ ਨਿਵਾਜਿਆ ਗਿਆ। ਉਨ੍ਹਾਂ ਨੂੰ ਸਾਹਿਤ ਅਕਾਦਮੀ ਦਿੱਲੀ ਦਾ ਰਾਸ਼ਟਰੀ ਪੁਰਸਕਾਰ ਅਤੇ ਪੰਜਾਬ ਸਰਕਾਰ ਦਾ ਸਰਵੋਤਮ ਸਨਮਾਨ “ਪੰਜਾਬੀ ਸਾਹਿਤ ਸ਼੍ਰੋਮਣੀ ਪੁਰਸਕਾਰ” ਅਤੇ ਹੋਰ ਵੀ ਕਈ ਉੱਚ ਪੱਧਰੀ ਸਨਮਾਨ/ਪੁਰਸਕਾਰ ਪ੍ਰਾਪਤ ਕਰਨ ਦਾ ਮਾਣ ਵੀ ਹਾਸਲ ਹੈ।
ਸੰਖੇਪ ਵਿੱਚ ਡਾ. ਰਤਨ ਸਿੰਘ ਜੱਗੀ ਦਾ ਸਾਹਿਤ ਦੇ ਖੇਤਰ ਵਿੱਚ ਪਾਇਆ ਯੋਗਦਾਨ ਸਚਮੁੱਚ ਪਰਮ ਉਤਕਿਸ਼ਟ ਪੱਧਰ ਦਾ ਹੈ ਅਤੇ ਨਿਸਚੈ ਹੀ ਉਹ ਸਾਹਿਤ ਜਗਤ ਦੇ ਅਨਮੋਲ ਰਤਨ ਸਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀਆਂ ਨਿਸ਼ਾਨੀਆਂ ਸਮੁੱਚੀ ਮਾਨਵ ਜਾਤ ਦੀ ਵਿਰਾਸਤ ਦਾ ਹਮੇਸ਼ਾ ਅਹਿਮ ਹਿੱਸਾ ਰਹਿਣਗੀਆਂ।
——

Tags: 'Gurmat Ratan' AwardBREAKING NEWSLatest Punjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

by Ranjit Singh
November 8, 2026
0

Punjab: ਪੰਜ ਤੱਤਾਂ 'ਚ ਵਲੀਨ ਹੋਏ ਪਰਵਿੰਦਰ ਝੋਟਾ - ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ ਮਾਨਸਾ: 8...

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Most Popular

International: ਅਜਰਬੈਜਾਨ ਦੇ ਸਕੂਲਾਂ ’ਚ ਹਿਜਾਬ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਵਿਦਿਆਰਥਣਾਂ ਨੇ ਕੀਤਾ ਕਲਾਸਾਂ ਦਾ ਬਾਈਕਾਟ

International: ਅਜਰਬੈਜਾਨ ਦੇ ਸਕੂਲਾਂ ’ਚ ਹਿਜਾਬ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਵਿਦਿਆਰਥਣਾਂ ਨੇ ਕੀਤਾ ਕਲਾਸਾਂ ਦਾ ਬਾਈਕਾਟ

by Ranjit Singh
4 weeks ago
0

International: ਅਜਰਬੈਜਾਨ ਦੇ ਸਕੂਲਾਂ ’ਚ ਹਿਜਾਬ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਵਿਦਿਆਰਥਣਾਂ ਨੇ ਕੀਤਾ ਕਲਾਸਾਂ ਦਾ ਬਾਈਕਾਟ ਚੰਡੀਗੜ੍ਹ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 