• Latest
  • Trending
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

2 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

5 hours ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

Hindi News
English News
Thursday, July 16, 2026
No Result
View All Result
33 °c
Chandigarh
36 ° Thu
36 ° Fri
36 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

July 15, 2026
in ਖਬਰਾਂ, ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼ ਕੁਮਾਰ ਪੱਪੀ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸਵੀਪ ਟੀਮ ਵੱਲੋਂ ਸਪੈਸ਼ਲ ਇੰਟੈਂਸਿਵ ਰੀਵਿਜ਼ਨ-2026 ਮੁਹਿੰਮ ਤਹਿਤ ਵੱਧ ਤੋਂ ਵੱਧ ਐਨੁਮਰੇਸ਼ਨ ਫਾਰਮ ਭਰਵਾਉਣ ਲਈ ਲਗਾਤਾਰ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਉਦੇਸ਼ 24 ਜੁਲਾਈ ਤੱਕ ਐਨੁਮਰੇਸ਼ਨ ਫਾਰਮ ਭਰਨ ਦਾ 100 ਫ਼ੀਸਦੀ ਟੀਚਾ ਹਾਸਲ ਕਰਨਾ ਹੈ।

ਇਸੇ ਕੜੀ ਤਹਿਤ ਅੱਜ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ਵਿੱਚ ਸਵੀਪ ਟੀਮ ਨੇ ਪੰਜਾਬੀ ਸੰਗੀਤ ਜਗਤ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪ੍ਰਸਿੱਧ ਗਾਇਕ ਹਰਦੀਪ ਗਿੱਲ, ਉੱਘੇ ਗੀਤਕਾਰ ਭੱਟੀ ਭੜੀਵਾਲਾ, ਪ੍ਰਸਿੱਧ ਗੀਤਕਾਰ ਬਿੱਟੂ ਖੰਨੇਵਾਲਾ, ਉਭਰਦੇ ਗਾਇਕ ਸਾਹਿਬ ਗਿੱਲ ਅਤੇ ਆਰਦੀਪ ਰਮਨ ਨੇ ਐਸ ਆਈ ਆਰ-2026 ਮੁਹਿੰਮ ਨੂੰ ਆਪਣਾ ਸਮਰਥਨ ਦਿੰਦਿਆਂ ਸਮੂਹ ਪੰਜਾਬੀਆਂ ਨੂੰ ਐਨੁਮਰੇਸ਼ਨ ਫਾਰਮ ਭਰਨ ਦੀ ਅਪੀਲ ਕੀਤੀ।

ਕਲਾਕਾਰਾਂ ਨੇ ਸਾਂਝੇ ਤੌਰ ‘ਤੇ ਕਿਹਾ, “ਅਸੀਂ ਆਪਣਾ ਐਨੁਮਰੇਸ਼ਨ ਫਾਰਮ ਭਰ ਦਿੱਤਾ ਹੈ। ਤੁਸੀਂ ਵੀ ਆਪਣਾ ਐਨੁਮਰੇਸ਼ਨ ਫਾਰਮ ਭਰੋ ਅਤੇ ਵੋਟਰ ਸੂਚੀ ਨੂੰ ਹੋਰ ਸ਼ੁੱਧ, ਸਹੀ ਅਤੇ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਓ।”

ਇਸ ਮੌਕੇ ਗੀਤਕਾਰ ਭੱਟੀ ਭੜੀਵਾਲਾ ਨੇ ਕਿਹਾ, “ਜਿਸ ਤਰ੍ਹਾਂ ਅਸੀਂ ਆਪਣੇ ਲਫ਼ਜ਼ਾਂ ਨਾਲ ਗੀਤਾਂ ਨੂੰ ਸੋਹਣਾ ਰੂਪ ਦਿੰਦੇ ਹਾਂ, ਉਸੇ ਤਰ੍ਹਾਂ ਆਓ ਅੱਜ ਅਸੀਂ ਸਾਰੇ ਮਿਲ ਕੇ ਐਸ ਆਈ ਆਰ ਦੇ ਐਨੁਮਰੇਸ਼ਨ ਫਾਰਮ ਭਰ ਕੇ ਆਪਣੀਆਂ ਵੋਟਰ ਸੂਚੀਆਂ ਨੂੰ ਹੋਰ ਸੁਚੱਜਾ ਅਤੇ ਸ਼ੁੱਧ ਬਣਾਈਏ। ਇਹ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਵੱਲ ਸਾਡਾ ਇੱਕ ਅਹਿਮ ਯੋਗਦਾਨ ਹੋਵੇਗਾ।”

ਜ਼ਿਲ੍ਹਾ ਸਵੀਪ ਟੀਮ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 24 ਜੁਲਾਈ ਤੋਂ ਪਹਿਲਾਂ ਆਪਣਾ ਐਨੁਮਰੇਸ਼ਨ ਫਾਰਮ ਜ਼ਰੂਰ ਭਰਨ ਅਤੇ ਲੋਕਤੰਤਰ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਆਪਣੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ।

Tags: BREAKING NEWSPUNJABPunjabi music industrytop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

by Ankit
July 15, 2026
0

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15...

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

by Ankit
July 15, 2026
0

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ' ਐਵਾਰਡ ਪੰਜਾਬ ਕਲਾ ਪਰਿਸ਼ਦ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 15, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

3 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ   ਮਹਿਜ਼ ਸਾਢੇ ਚਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 