• Latest
  • Trending
Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

2 hours ago
Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

10 minutes ago
Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

40 minutes ago
Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

2 hours ago
Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

3 hours ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

3 hours ago
Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

3 hours ago
National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

4 hours ago
Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

5 hours ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

5 hours ago
Hindi News
English News
Thursday, July 16, 2026
No Result
View All Result
39 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

July 16, 2026
in ਖਬਰਾਂ, ਪੰਜਾਬ
Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

DM Suicide Case

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ‘ਤੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾਕਟਰ ਗਗਨਦੀਪ ਸਿੰਘ ਰੰਧਾਵਾ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਹੈ।

ਸੁਣਵਾਈ ਦੌਰਾਨ ਰੰਧਾਵਾ ਦੇ ਪਰਿਵਾਰ ਵੱਲੋਂ ਪੇਸ਼ ਹੋਏ ਵਕੀਲ ਨੇ ਦਲੀਲ ਦਿੱਤੀ ਕਿ ਭੁੱਲਰ ਕਾਫੀ ਸਿਆਸੀ ਰਸੂਖ ਰੱਖਦੇ ਹਨ ਅਤੇ ਜੇਕਰ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਗਈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ ਜਾਂ ਮੁਕੱਦਮੇ ਵਿੱਚ ਦਖ਼ਲਅੰਦਾਜ਼ੀ ਕਰ ਸਕਦੇ ਹਨ। ਜਿਸ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੀਵ ਕੁੰਡੀ ਦੀ ਅਦਾਲਤ ਨੇ ਸਵੀਕਾਰ ਕਰਦਿਆਂ ਲਾਲਜੀਤ ਭੁੱਲਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।

ਇੱਥੇ ਇਹ ਗੱਲ ਦੱਸਣਯੋਗ ਹੈ ਕਿ ਜ਼ਿਲ੍ਹਾ ਮੈਨੇਜਰ ਡਾਕਟਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਦੇ ਦੋ ਹੋਰ ਮੁਲਜ਼ਮਾਂ—ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਸਾਬਕਾ ਨਿੱਜੀ ਸਹਾਇਕ (ਪੀ ਏ) ਦਿਲਬਾਗ ਸਿੰਘ ਦੀ ਅਜੇ ਤੱਕ ਵੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਪੀੜਤ ਪਰਿਵਾਰ ਨੇ ਇਸ ਮਾਮਲੇ ਦੀ ਸੀ ਬੀ ਆਈ (CBI) ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਵੀ ਪਹੁੰਚ ਕੀਤੀ ਹੈ। ਇਸ ਪਟੀਸ਼ਨ ‘ਤੇ ਅੱਜ ਵੀਰਵਾਰ ਨੂੰ ਸੁਣਵਾਈ ਹੋਣੀ ਹੈ।

ਜ਼ਿਕਰਯੋਗ ਹੈ ਕਿ ਮ੍ਰਿਤਕ ਅਧਿਕਾਰੀ ਰੰਧਾਵਾ ਨੇ ਇੱਕ ਵੀਡੀਓ ਜਾਰੀ ਕਰਕੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਪ੍ਰੇਸ਼ਾਨ ਕਰਨ ਅਤੇ ਧਮਕੀਆਂ ਦੇਣ ਦੇ ਗੰਭੀਰ ਦੋਸ਼ ਲਗਾਏ ਸਨ। ਇਸ ਤੋਂ ਬਾਅਦ, ਪੁਲਿਸ ਨੇ ਖੁਦਕੁਸ਼ੀ ਲਈ ਉਕਸਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਨੇ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਪੁਲਿਸ ਇਸ ਸਮੇਂ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ 23 ਮਾਰਚ ਨੂੰ ਲਾਲਜੀਤ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

by Ranjit Singh
July 16, 2026
0

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ ਨਵੀਂ ਦਿੱਲੀ, 16 ਜੁਲਾਈ (ਵਿਸ਼ਵ...

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

by Ranjit Singh
July 16, 2026
0

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ 'ਤੇ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ - ਡੀਜੀਪੀ ਪੰਜਾਬ ਨੇ...

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

by Ranjit Singh
July 16, 2026
0

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਪੰਜਾਬੀ ਰੰਗਮੰਚ, ਰੇਡੀਓ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

by Ranjit Singh
July 16, 2026
0

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ ਨਵੀਂ ਦਿੱਲੀ, 16 ਜੁਲਾਈ (ਵਿਸ਼ਵ...

Most Popular

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

by Ranjit Singh
3 weeks ago
0

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ - ਨੂਹ ਵਿੱਚ ਤਾਇਨਾਤ ਸਹਾਇਕ ਜ਼ਿਲ੍ਹਾ ਖੇਡ ਅਧਿਕਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 