• Latest
  • Trending
12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

37 minutes ago
IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

44 minutes ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

1 hour ago
ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

2 hours ago
IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

3 hours ago
ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

3 hours ago
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

4 hours ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

4 hours ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

5 hours ago
IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

5 hours ago
Hindi News
English News
Thursday, July 16, 2026
No Result
View All Result
34 °c
Chandigarh
37 ° Fri
37 ° Sat
32 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ ਸਿੰਘ ਸਭਾ ਲੰਡਨ ਈਸਟ ਗੁਰਦੁਆਰਾ ਤੇ ਖੇਡ ਕਲੱਬ ਦੇ ਸਹਿਯੋਗ ਨਾਲ ਕਰਵਾਏ ਸਲਾਨਾ ਗੱਤਕਾ ਮੁਕਾਬਲੇ

July 16, 2026
in ਖਬਰਾਂ, ਪੰਜਾਬ

ਲੰਡਨ, 16 ਜੁਲਾਈ, 2026 (ਵਿਸ਼ਵ ਵਾਰਤਾ):- ਸਿੰਘ ਸਭਾ ਲੰਡਨ ਈਸਟ ਗੁਰਦੁਆਰਾ ਅਤੇ ਖੇਡ ਕਲੱਬ ਦੇ ਸਹਿਯੋਗ ਨਾਲ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ਕਰਵਾਈ ਗਈ। ਇਲਫੋਰਡ ਵਿਖੇ ਆਯੋਜਿਤ ਇਸ ਚੈਂਪੀਅਨਸ਼ਿਪ ਦੌਰਾਨ ਵਾਰਿੰਗਟਨ, ਕਵੈਂਟਰੀ, ਡਰਬੀ, ਲੇਟਨ, ਗੁੱਡਮੇਅਜ਼, ਗ੍ਰੇਵਜ਼ੈਂਡ, ਵੂਲਿਚ ਅਤੇ ਬੋਅ ਸ਼ਹਿਰਾਂ ਤੋਂ ਪਹੁੰਚੇ 9 ਗੱਤਕਾ ਅਖਾੜਿਆਂ ਦੇ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ਖਾਲਸਾਈ ਪ੍ਰੰਪਰਾਵਾਂ ਮੁਤਾਬਿਕ ਜੌਹਰ ਵਿਖਾਏ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਅਰਦਾਸ ਤੋਂ ਉਪਰੰਤ ਢੇਸੀ ਸਮੇਤ ਪ੍ਰਬੰਧਕਾਂ ਨੇ ਗੱਤਕਾ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ।
ਢੇਸੀ ਨੇ ਦੱਸਿਆ ਕਿ ਇਹਨਾਂ ਸਲਾਨਾ ਮੁਕਾਬਲਿਆਂ ਦੌਰਾਨ ਗੱਤਕਾ ਖੇਡ ਦੇ ਵੱਖ-ਵੱਖ ਉਮਰ ਦੇ ਬੱਚਿਆਂ, ਬੀਬੀਆਂ ਅਤੇ ਮਰਦਾਂ ਦੇ ਜੰਗਜੂ ਮੁਕਾਬਲੇ ਕਰਵਾਏ ਗਏ। ਇੰਨਾ ਵਿੱਚੋਂ 18 ਸਾਲ ਤੋਂ ਵੱਧ ਉਮਰ ਦੇ ਲੜਕਿਆਂ ਦੇ ਮੁਕਾਬਲਿਆਂ ‘ਚੋਂ ਜੋਰਾ ਸਿੰਘ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਜੇਤੂ ਰਿਹਾ ਜਦਕਿ ਗੁਰਦੀਪ ਸਿੰਘ ਦਮਦਮੀ ਟਕਸਾਲ ਅਖਾੜਾ ਡਰਬੀ ਦੂਜੇ ਸਥਾਨ ‘ਤੇ ਰਿਹਾ। ਬੀਬੀਆਂ ‘ਚੋਂ ਦਮਦਮੀ ਟਕਸਾਲ ਅਖਾੜਾ ਡਰਬੀ ਦੀ ਕਮਲਪ੍ਰੀਤ ਕੌਰ ਪਹਿਲੇ ਅਤੇ ਕਰਮਜੀਤ ਕੌਰ ਦੂਜੇ ਸਥਾਨ ‘ਤੇ ਰਹੀ। 18 ਤੋਂ ਸਾਲ ਦੇ ਲੜਕਿਆਂ ਦੇ ਮੁਕਾਬਲਿਆਂ ਵਿੱਚੋਂ ਦਮਦਮੀ ਟਕਸਾਲ ਦਾ ਹਰਸ਼ਦੀਪ ਸਿੰਘ ਪਹਿਲੇ ਅਤੇ ਜਸਕੀਰਤ ਸਿੰਘ ਦੂਜੇ ਸਥਾਨ ਤੇ ਜਦਕਿ ਇਸੇ ਉਮਰ ਵਰਗ ਵਿੱਚ ਲੜਕੀਆਂ ‘ਚੋਂ ਗੁਰਸੁਖਮਨ ਕੌਰ ਅਕਾਲੀ ਫੂਲਾ ਸਿੰਘ ਅਖਾੜਾ ਪਹਿਲੇ ਅਤੇ ਹਰਲੀਨ ਕੌਰ ਦਮਦਮੀ ਟਕਸਾਲ ਅਖਾੜਾ ਦੂਜੇ ਸਥਾਨ ‘ਤੇ, 14 ਸਾਲ ਤੋਂ ਘੱਟ ਉਮਰ ਵਰਗ ਦੇ ਮੁਕਾਬਲੇ ‘ਚੋਂ ਦਮਦਮੀ ਟਕਸਾਲ ਅਖਾੜੇ ਦੇ ਯੁਵਰਾਜ ਸਿੰਘ ਪਹਿਲੇ ਅਤੇ ਰਬਜੋਤ ਸਿੰਘ ਦੂਜੇ ਸਥਾਨ ਤੇ ਜਦਕਿ ਲੜਕੀਆਂ ਚੋਂ ਅਕਾਲੀ ਫੂਲਾ ਸਿੰਘ ਅਖਾੜਾ ਕਵੈਂਟਰੀ ਦੀ ਮਨਰੂਪ ਕੌਰ ਪਹਿਲੇ ਅਤੇ ਅਕਾਲੀ ਬਾਬਾ ਅਜੀਤ ਸਿੰਘ ਅਖਾੜਾ ਵਾਰਿੰਗਟਨ ਦੀ ਨਕੀਤਾ ਕੌਰ ਦੂਜੇ ਸਥਾਨ ਤੇ ਰਹੀ।
ਇਸ ਮੌਕੇ ਬੋਲਦਿਆਂ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਐਮਪੀ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਹਰ ਸਾਲ ਗੱਤਕਾ ਚੈਂਪੀਅਨਸ਼ਿਪ ਕਰਵਾਈ ਜਾਂਦੀ ਹੈ। ਉਹਨਾਂ ਇਸ ਚੈਂਪੀਅਨਸ਼ਿਪ ਦੇ ਆਯੋਜਨ ਲਈ ਗੁਰਦੁਆਰਾ ਸਿੰਘ ਸਭਾ ਲੰਡਨ ਈਸਟ ਬਾਰਕਿੰਗ ਅਤੇ ਸੈਵਨਕਿੰਗਜ਼, ਸਿੰਘ ਸਭਾ ਲੰਡਨ ਈਸਟ ਸਪੋਰਟਸ ਕਲੱਬ ਦੇ ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਤਾਨੀਆ ਵਿੱਚ ਗੱਤਕਾ ਕਲਾ ਅਤੇ ਸ਼ਸਤਰ ਵਿੱਦਿਆ ਨੂੰ ਹੋਰ ਪ੍ਰਫੁਲਤ ਕਰਨ ਅਤੇ ਬੱਚਿਆਂ ਨੂੰ ਇਸ ਖੇਡ ਨਾਲ ਜੋੜਨ ਲਈ ਯੂਕੇ ਗੱਤਕਾ ਫੈਡਰੇਸ਼ਨ ਪੂਰੇ ਯਤਨ ਕਰ ਰਹੀ ਹਾਂ ਤਾਂ ਕਿ ਨੌਜਵਾਨ ਪੀੜੀ ਸਿੱਖ ਸਵੈ ਰੱਖਿਆ ਦੇ ਨਾਲ-ਨਾਲ ਸਿੱਖੀ ਪ੍ਰੰਪਰਾਵਾਂ ਅਤੇ ਸ਼ਸਤਰ ਵਿਦਿਆ ਦੇ ਹੁਨਰ ਨੂੰ ਅਪਣਾ ਸਕੇ।
ਉਹਨਾਂ ਯੂਕੇ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਮਨ ਸਿੰਘ ਜੌਹਲ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਗੁਰਦੀਪ ਸਿੰਘ ਹੁੰਦਲ, ਖੇਡ ਕਲੱਬ ਦੇ ਪਿੰਦਰ ਸਿੰਘ ਭਰੋਲੀ, ਲਹਿੰਬਰ ਸਿੰਘ ਲੱਧੜ, ਅਜਮੇਰ ਸਿੰਘ ਮੇਲਾ, ਮੇਜਰ ਸਿੰਘ ਬਾਸੀ, ਮਨਦੀਪ ਸਿੰਘ ਬੜਿੰਗ, ਮਨਜਿੰਦਰ ਸਿੰਘ ਬੜਿੰਗ, ਰਾਣਾ ਪੱਡਾ, ਜਸਪਾਲ ਸਿੰਘ ਢੇਸੀ, ਮਨਜੀਤ ਸਿੰਘ ਸ਼ਾਲਾਪੁਰੀ, ਸਾਹਿਬ ਸਿੰਘ ਢੇਸੀ, ਨਿਸ਼ਾਨ ਸਿੰਘ ਸਲੋਹ, ਜਗਬੀਰ ਸਿੰਘ ਜੱਗਾ ਚਕਰ, ਜਸਬੀਰ ਸਿੰਘ ਢੇਸੀ, ਹਰਨੇਕ ਸਿੰਘ ਨੇਕਾ ਮੈਰੀਪੁਰ, ਸੁਖਦੇਵ ਸਿੰਘ ਸਿੱਧੂ, ਪ੍ਰਮਜੀਤ ਸਿੰਘ ਛੋਕਰ, ਕੁਲਵਿੰਦਰ ਸਿੰਘ ਸਹੋਤਾ, ਰਸ਼ਪਾਲ ਸਿੰਘ ਪਾਲਾ ਸਹੋਤਾ ਜੀਐਨਜੀ ਕਬੱਡੀ ਕਲੱਬ ਗ੍ਰੇਵਜ਼ੈਂਡ, ਡਾ: ਚਾਨਣ ਸਿੰਘ ਸਿੱਧੂ, ਜਸਬੀਰ ਸਿੰਘ ਸ਼ੇਰਗਿੱਲ, ਗੁਰਪ੍ਰੀਤ ਸਿੰਘ ਟੁੱਟ, ਕੁਲਦੀਪ ਸਿੰਘ ਰਾਏ, ਜੈਜ਼ ਸਿੰਘ ਸਿੱਧੂ, ਬਿੰਦਰ ਪੁਆਦੜਾ, ਜਸ ਬਾਠ, ਬੂਟਾ ਸਿੰਘ ਨਿੱਝਰ, ਹਰਜਿੰਦਰ ਸਿੰਘ ਜੌਹਲ, ਦਵਿੰਦਰ ਸਿੰਘ ਪਤਾਰਾ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮਪੀ ਜਸ ਅਠਵਾਲ, ਰਾਣਾ ਪੱਡਾ, ਸੁਰਿੰਦਰ ਸਿੰਘ ਮਾਣਕ, ਸੋਖਾ ਢੇਸੀ, ਸੁਰਜੀਤ ਸਿੰਘ ਘੁੰਮਣ ‘ਪੰਜਾਬ ਰੇਡੀਓ’ ਅਤੇ ਪੰਜਾਬ ਟੀਵੀ, ਮਨਪ੍ਰੀਤ ਸਿੰਘ ਬੱਧਨੀ ਕਲਾਂ ਅਜੀਤ ਅਤੇ ਪੰਜਾਬ ਟਾਈਮਜ਼, ਅਮਨਜੀਤ ਸਿੰਘ ਖਹਿਰਾ ਜਨ ਸ਼ਕਤੀ, ਸੁਖਦੇਵ ਸਿੰਘ ਅਤੇ ਪਾਲ ਸਿੰਘ ਝੱਲੀ ਅਕਾਲ ਚੈਨਲ, ਹਰਵਿੰਦਰ ਸਿੰਘ ਸਿੱਖ ਚੈਨਲ, ਅਨਮੋਲ ਕੌਰ ਜੀਟੀਸੀ, ਪ੍ਰਭਜੋਤ ਸਿੰਘ ਪੀਟੀਸੀ ਆਦਿ ਵੀ ਉਚੇਚੇ ਤੌਰ ਤੇ ਪਹੁੰਚੇ।

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

by Jaspreet Kaur
July 16, 2026
0

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ ਇੰਗਲੈਂਡ ਨੂੰ ਪਹਿਲੀ ਹੀ ਗੇਂਦ 'ਤੇ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Ankit
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

by Jaspreet Kaur
July 16, 2026
0

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਪੂਰਥਲਾ,16 ਜੁਲਾਈ 2026 (ਵਿਸ਼ਵ ਵਾਰਤਾ): ਬੀਤੀ ਦੇਰ ਰਾਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1900 ਤੋਂ ਪਾਰ ; 10,000 ਤੋਂ ਵੱਧ ਜ਼ਖਮੀ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1900 ਤੋਂ ਪਾਰ ; 10,000 ਤੋਂ ਵੱਧ ਜ਼ਖਮੀ

by Navjot
2 weeks ago
0

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1900 ਤੋਂ ਪਾਰ ; 10,000 ਤੋਂ ਵੱਧ ਜ਼ਖਮੀ ਕਾਰਾਕਸ, 1 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 