Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ
12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ
ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ
ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ
ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ
Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !
ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ
PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ
IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























