• Latest
  • Trending
PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

2 hours ago
UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

28 minutes ago
Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

1 hour ago
ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

1 hour ago
Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

2 hours ago
PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

2 hours ago
PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

3 hours ago
Re-NEET Result 2026: NTA ਨੇ ਐਲਾਨਿਆ ਨਤੀਜਾ

Re-NEET Result 2026: NTA ਨੇ ਐਲਾਨਿਆ ਨਤੀਜਾ

3 hours ago
PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

3 hours ago
IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

3 hours ago
Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

5 hours ago
Hindi News
English News
Friday, July 17, 2026
No Result
View All Result
35 °c
Chandigarh
35 ° Sat
33 ° Sun
31 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

July 17, 2026
in ਹਰਿਆਣਾ, ਖਬਰਾਂ, ਚੰਡੀਗੜ੍ਹ, ਪੰਜਾਬ, ਬ੍ਰੇਕਿੰਗ ਨਿਊਜ਼
PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

PM Modi

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 17 ਜੁਲਾਈ ਨੂੰ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਹ ਲਗਭਗ 25,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਆਪਣੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ, “ਮੈਂ ਰੇਲਵੇ, ਸਿਹਤ ਸੇਵਾਵਾਂ, ਸੱਭਿਆਚਾਰ, ਕਨੈਕਟੀਵਿਟੀ, ਸਿੱਖਿਆ ਅਤੇ ਹੋਰ ਕਈ ਖੇਤਰਾਂ ਨਾਲ ਸਬੰਧਤ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦੇ ਲੋਕਾਂ ਵਿਚਾਲੇ ਜਾਣ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਹਾਂ। ਇਨ੍ਹਾਂ ਕੰਮਾਂ ਦਾ ਲੋਕਾਂ ਦੇ ਜੀਵਨ, ਖ਼ਾਸ ਕਰਕੇ ਸਾਡੀ ਯੁਵਾ ਸ਼ਕਤੀ ’ਤੇ ਬਹੁਤ ਸਕਾਰਾਤਮਕ ਅਸਰ ਹੋਵੇਗਾ।”

ਦੱਸ ਦਈਏ ਕਿ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਹਰਿਆਣਾ ਆਉਣਗੇ ਅਤੇ ਜੀਂਦ ਵਿੱਚ ਲਗਭਗ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਪ੍ਰਧਾਨ ਮੰਤਰੀ ਜੀਂਦ ਅਤੇ ਸੋਨੀਪਤ ਵਿਚਕਾਰ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਵੀ ਦਿਖਾਉਣਗੇ, ਇਹ ਟ੍ਰੇਨ ਦੁਨੀਆ ਦੀਆਂ ਸਭ ਤੋਂ ਲੰਬੀਆਂ ਅਤੇ ਸਭ ਤੋਂ ਸ਼ਕਤੀਸ਼ਾਲੀ ਹਾਈਡ੍ਰੋਜਨ ਟ੍ਰੇਨਾਂ ਵਿੱਚੋਂ ਇੱਕ ਹੈ। ਪ੍ਰਧਾਨ ਮੰਤਰੀ ਕੁਰੂਕਸ਼ੇਤਰ ਵਿੱਚ ਸਿੱਖ ਅਜਾਇਬ ਘਰ ਦਾ ਨੀਂਹ ਪੱਥਰ ਰੱਖਣਗੇ, ਜੋ ਕਿ ਸਿੱਖ ਗੁਰੂਆਂ ਦੀ ਵਿਰਾਸਤ ਅਤੇ ਸਿੱਖ ਵਿਰਾਸਤ ਨੂੰ ਸਮਰਪਿਤ ਹੋਵੇਗਾ।

ਇਸ ਤੋਂ ਬਾਅਦ ਉਹ ਚੰਡੀਗੜ੍ਹ ਆਉਣਗੇ ਅਤੇ ਪ੍ਰਧਾਨ ਮੰਤਰੀ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ, ਜਿਸ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਬੁਨਿਆਦੀ ਢਾਂਚੇ ਦਾ ਵਿਸਥਾਰ ਹੋਵੇਗਾ। ਪ੍ਰਧਾਨ ਮੰਤਰੀ ਪੀਜੀਆਈਐਮਈਆਰ, ਚੰਡੀਗੜ੍ਹ ਵਿਖੇ ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ ਅਤੇ ਐਡਵਾਂਸਡ ਨਿਊਰੋਸਾਇੰਸ ਸੈਂਟਰ ਦਾ ਵੀ ਉਦਘਾਟਨ ਕਰਨਗੇ।

ਅੰਤ ‘ਚ ਪ੍ਰਧਾਨ ਮੰਤਰੀ ਜਲੰਧਰ ਆਉਣਗੇ। ਪ੍ਰਧਾਨ ਮੰਤਰੀ ਜਲੰਧਰ ਵਿੱਚ 5,470 ਕਰੋੜ ਰੁਪਏ ਤੋਂ ਵੱਧ ਦੇ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇੱਥੋਂ ਪ੍ਰਧਾਨ ਮੰਤਰੀ 20 ਰਾਜਾਂ ਵਿੱਚ 75 ਪੁਨਰਵਿਕਸਿਤ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPM modipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

by Ranjit Singh
July 17, 2026
0

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ 'ਚ ਹੋਇਆ ਨਵਾਂ ਖੁਲਾਸਾ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਯੂਕੇ ਦੇ 18 ਸਾਲਾ...

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

by Ranjit Singh
July 17, 2026
0

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

by Ankit
July 17, 2026
0

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ ਸੋਨਮ ਵਾਂਗਚੁਕ ਸਿੱਖਿਆ ਵਿੱਚ ਕੋਈ...

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

by Ranjit Singh
July 17, 2026
0

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ ਜਲੰਧਰ, 17 ਜੁਲਾਈ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਦੀ ਕੈਬਨਿਟ ਦੀ ਇੱਕ ਮਹੱਤਵਪੂਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

by Ranjit Singh
July 17, 2026
0

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ 'ਚ ਹੋਇਆ ਨਵਾਂ ਖੁਲਾਸਾ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਯੂਕੇ ਦੇ 18 ਸਾਲਾ...

Most Popular

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

by Jaspreet Kaur
4 weeks ago
0

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ -ਦੇਸ਼ ਭਰ ਦੇ 14 ਲੱਖ 71 ਹਜ਼ਾਰ ਸਕੂਲਾਂ 'ਚੋਂ ਹੋਈ ਚੋਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 