• Latest
  • Trending
Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

2 months ago
Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

43 seconds ago
ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

9 minutes ago
Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

25 minutes ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

3 hours ago
Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

4 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

4 hours ago
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

4 hours ago
ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

4 hours ago
ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

5 hours ago
ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

5 hours ago
Hindi News
English News
Monday, September 7, 2026
No Result
View All Result
32 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

July 17, 2026
in ਖਬਰਾਂ, ਪੰਜਾਬ
Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Asia Cup

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

– ਅਦਾਲਤ ਨੇ ਸੁਰੱਖਿਆ ਬਹਾਲ ਕਰਨ ਤੋਂ ਕੀਤਾ ਇਨਕਾਰ

ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ) – ਜਲੰਧਰ ਦੇ ਰਹਿਣ ਵਾਲੇ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਝਟਕਾ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਪੁਲਿਸ ਸੁਰੱਖਿਆ ਬਹਾਲ ਕਰਨ ਲਈ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਪਾਰਟੀ ਛੱਡਣ ਕਾਰਨ ਨਹੀਂ, ਸਗੋਂ ਸੁਰੱਖਿਆ ਸਮੀਖਿਆ ਕਮੇਟੀ ਦੀ ਮੀਟਿੰਗ ਦੇ ਆਧਾਰ ‘ਤੇ ਲਿਆ ਗਿਆ ਸੀ। ਹਾਈ ਕੋਰਟ ਨੇ ਮੰਨਿਆ ਕਿ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਸੁਰੱਖਿਆ ਸਮੀਖਿਆ ਕਮੇਟੀ ਦੁਆਰਾ ਪਹਿਲਾਂ ਹੀ ਲਿਆ ਜਾ ਚੁੱਕਾ ਹੈ।

ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਸੁਰੱਖਿਆ ਵਾਪਸ ਲੈਣ ਦਾ ਫੈਸਲਾ 3 ਮਾਰਚ, 2026 ਨੂੰ ਹੋਈ ਸੁਰੱਖਿਆ ਸਮੀਖਿਆ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਸੀ। ਹਰਭਜਨ ਸਿੰਘ ਉਸ ਸਮੇਂ ਆਮ ਆਦਮੀ ਪਾਰਟੀ (ਆਪ) ਵਿੱਚ ਹੀ ਸਨ।

ਹਰਭਜਨ ਸਿੰਘ ਨੇ ਹਾਈ ਕੋਰਟ ਦੇ ਸਾਹਮਣੇ ਦਲੀਲ ਦਿੱਤੀ ਕਿ ਉਹ ਪੰਜਾਬ ਤੋਂ ਰਾਜ ਸਭਾ ਮੈਂਬਰ ਸਨ ਅਤੇ ਆਮ ਆਦਮੀ ਪਾਰਟੀ ਵਿੱਚ ਰਹਿੰਦੇ ਹੋਏ ਉਨ੍ਹਾਂ ਕੋਲ ਲਗਭਗ 25 ਪੁਲਿਸ ਕਰਮਚਾਰੀਆਂ ਦੀ ਸੁਰੱਖਿਆ ਸੀ। ਉਨ੍ਹਾਂ ਨੇ 24 ਅਪ੍ਰੈਲ, 2026 ਨੂੰ ਪਾਰਟੀ ਛੱਡ ਦਿੱਤੀ ਸੀ, ਅਤੇ ਪੰਜਾਬ ਪੁਲਿਸ ਨੇ ਅਗਲੇ ਹੀ ਦਿਨ, 25 ਅਪ੍ਰੈਲ ਨੂੰ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਜਲੰਧਰ ਦੇ ਘਰ ਦੇ ਬਾਹਰ ਇੱਕ ਵਿਰੋਧ ਪ੍ਰਦਰਸ਼ਨ ਹੋਇਆ ਸੀ ਅਤੇ ਉਨ੍ਹਾਂ ਨੂੰ ‘ਗੱਦਾਰ’ ਵਾਲੇ ਪੋਸਟਰ ਲਗਾਏ ਗਏ ਸਨ, ਜਿਸ ਨਾਲ ਉਨ੍ਹਾਂ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਹੋ ਗਿਆ ਹੈ।

ਅਦਾਲਤ ਨੇ ਕਿਹਾ ਕਿ ਸਿਰਫ਼ ਉਸਦੇ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਾ ਜਾਂ ‘ਗੱਦਾਰ’ ਕਿਹਾ ਜਾਣਾ ਕੋਈ ਅਸਲ ਖ਼ਤਰਾ ਨਹੀਂ ਹੈ। ਉਨ੍ਹਾਂ ਨੂੰ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰਾਲੇ ਤੋਂ Y-ਪਲੱਸ ਸੁਰੱਖਿਆ ਪ੍ਰਾਪਤ ਹੈ। ਅਦਾਲਤ ਨੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਉਨ੍ਹਾਂ ਦੀ ਸੁਰੱਖਿਆ ਅਚਾਨਕ ਇਸ ਲਈ ਵਾਪਸ ਲੈ ਲਈ ਗਈ ਸੀ ਕਿਉਂਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 7, 2026
0

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਅੱਜ, 7 ਸਤੰਬਰ ਨੂੰ ਸੋਨੇ...

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

by Navjot
September 7, 2026
0

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ)ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ...

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

by Navjot
September 7, 2026
0

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19  ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਸਾਗਰ ਵਿੱਚ...

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

by Navjot
September 7, 2026
0

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 7, 2026
0

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਅੱਜ, 7 ਸਤੰਬਰ ਨੂੰ ਸੋਨੇ...

Most Popular

PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

by Ranjit Singh
1 week ago
0

PM Modi ਨੇ 'ਮਨ ਕੀ ਬਾਤ' 'ਚ 'ਨਸ਼ਾ ਛੱਡਣ' ਤੋਂ ਲੈ ਕੇ 'ਵੋਕਲ ਫਾਰ ਲੋਕਲ' ਤੱਕ ਦਿੱਤਾ ਮਹੱਤਵਪੂਰਨ ਸੰਦੇਸ਼ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 