Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ
CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ
ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ
ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼
ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ
ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ
PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼























