• Latest
  • Trending
Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

2 hours ago
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

6 minutes ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

10 minutes ago
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

22 minutes ago
Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

49 minutes ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

1 hour ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

4 hours ago
FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

5 hours ago
Hindi News
English News
Saturday, July 18, 2026
No Result
View All Result
40 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

July 18, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

– ਹਾਦਸੇ ‘ਚ ਜ਼ਿੰਦਾ ਹੀ ਸੜਿਆ ਨੌਜਵਾਨ

ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਆਸਟ੍ਰੇਲੀਆ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਹਾਦਸੇ ਤੋਂ ਬਾਅਦ ਨੌਜਵਾਨ ਦੀ ਜ਼ਿੰਦਾ ਹੀ ਸੜ ਕੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਬਟਾਲਾ ਨਜ਼ਦੀਕ ਪਿੰਡ ਵੈਰੋਨੰਗਲ ਦਾ ਰਹਿਣ ਵਾਲਾ ਸੀ ਅਤੇ ਉਸ ਦੀ ਪਛਾਣ ਸੁਖਜਿੰਦਰ ਸਿੰਘ ਸੰਧੂ ਵੱਜੋਂ ਹੋਈ ਹੈ ਅਤੇ ਉਹ 2018 ‘ਚ ਆਸਟ੍ਰੇਲੀਆ ਗਿਆ ਸੀ। ਉਹ ਉਥੇ ਟਰਾਲਾ ਚਲਾਉਂਦਾ ਸੀ। ਜਾਣਕਾਰੀ ਮਿਲ ਰਹੀ ਹੈ ਕਿ ਸੁਖਜਿੰਦਰ ਸਿੰਘ ਸੰਧੂ ਦਾ ਅਜੇ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।

ਦੱਸਿਆ ਜਾ ਰਿਹਾ ਹੈ ਕਿ ਮੈਲਬੋਰਨ ਤੋਂ ਸਿਡਨੀ ਵੱਲ ਜਾਂਦੇ ਹਾਈਵੇ ‘ਤੇ ਸੁਖਜਿੰਦਰ ਦਾ ਟਰਾਲਾ ਸੜਕ ਕਿਨਾਰੇ ਖੜ੍ਹੇ ਇੱਕ ਤੇਲ ਟੈਂਕਰ ਨਾਲ ਟਕਰਾ ਗਿਆ। ਟਰਾਲੇ ਵਿੱਚ ਜਲਣਸ਼ੀਲ ਪਦਾਰਥ ਦੇ ਡਰੱਮ ਲੱਦੇ ਹੋਣ ਕਾਰਨ ਟੱਕਰ ਤੋਂ ਤੁਰੰਤ ਬਾਅਦ ਜ਼ੋਰਦਾਰ ਧਮਾਕਾ ਹੋਇਆ ਅਤੇ ਵਾਹਨ ਨੂੰ ਅੱਗ ਲੱਗ ਗਈ। ਅੱਗ ਦੀ ਲਪੇਟ ਵਿੱਚ ਆਉਣ ਕਾਰਨ ਸੁਖਜਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

by Jaspreet Kaur
July 18, 2026
0

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਔਰਤ ਨੇ ਸੁੱਟੀ ਸਿਆਹੀ ਨਵੀ ਦਿੱਲੀ, 18 ਜੁਲਾਈ ( ਵਿਸ਼ਵ ਵਾਰਤਾ) :...

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

by Ranjit Singh
July 18, 2026
0

Punjab 'ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ ! - ਅਧਿਆਪਕਾਂ ਨੂੰ ਕੋਈ ਛੁੱਟੀ ਨਹੀਂ; ਸਰਕਾਰ ਨੇ...

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

by Jaspreet Kaur
July 18, 2026
0

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ ਲੰਡਨ, 18 ਜੁਲਾਈ ( ਵਿਸ਼ਵ ਵਾਰਤਾ) :...

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

by Ranjit Singh
July 18, 2026
0

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ ਚੰਡੀਗੜ੍ਹ, 18 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

by Jaspreet Kaur
July 18, 2026
0

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਔਰਤ ਨੇ ਸੁੱਟੀ ਸਿਆਹੀ ਨਵੀ ਦਿੱਲੀ, 18 ਜੁਲਾਈ ( ਵਿਸ਼ਵ ਵਾਰਤਾ) :...

Most Popular

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ!

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ!

by Jaspreet Kaur
2 weeks ago
0

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ! - ਹੁਣ 9 ਜੁਲਾਈ 'ਤੇ ਟਿਕੀਆਂ ਨਜ਼ਰਾਂ! ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 