• Latest
  • Trending
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

55 minutes ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

1 hour ago
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

2 hours ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

3 hours ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

5 hours ago
Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Hindi News
English News
Saturday, July 18, 2026
No Result
View All Result
41 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

July 18, 2026
in ਖਬਰਾਂ, ਪੰਜਾਬ
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

ਲੰਡਨ, 18 ਜੁਲਾਈ ( ਵਿਸ਼ਵ ਵਾਰਤਾ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਿਹਕਾਮੀ ਸੇਵਾ ਟ੍ਰਸਟ ਯੂਕੇ ਦੇ ਸੱਦੇ ਉੱਤੇ ਤਿੰਨ ਦਿਨਾਂ ਦੇ ਦੌਰੇ ਉੱਤੇ ਯੂਕੇ (ਯੁਨਾਈਟਡ ਕਿੰਗਡਮ) ਪੁੱਜੇ ਹਨ। ਯੂਕੇ ਦੇ ਲੰਡਨ ਸਥਿਤ ਹਵਾਈ ਅੱਡੇ ਉੱਤੇ ਪੁੱਜਣ ’ਤੇ ਸਥਾਨਕ ਸਿੱਖ ਸੰਗਤ ਅਤੇ ਨੌਜਵਾਨਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਤੇ ਫੁੱਲਾਂ ਦੇ ਗੁਲਦਸਤੇ ਦੇ ਕੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਭਰਵਾਂ ਸੁਆਗਤ ਕੀਤਾ।

ਆਪਣੇ ਤਿੰਨ ਦਿਨਾਂ ਦੇ ਦੌਰੇ ਸਮੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਗੁਰੂ ਗ਼ਰੀਬ ਨਿਵਾਜ, ਹਯੇਜ਼, ਲੰਡਨ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਸੰਗਤ ਨੂੰ ਸੰਬੋਧਨ ਅਤੇ ਵਿਚਾਰ ਚਰਚਾ ਕਰਨਗੇ। ਇਹ ਸਮਾਗਮ ਸਾਂਝੇ ਤੌਰ ਉੱਤੇ ਨਿਹਕਾਮੀ ਸੇਵਾ ਟ੍ਰਸਟ ਯੂਕੇ, ਜੱਥਾ ਪੰਜ ਪਿਆਰੇ ਸਾਹਿਬਾਨ ਯੂਕੇ, ਗੁਰੂ ਹਰਿਗੋਬਿੰਦ ਸਾਹਿਬ ਟ੍ਰਸਟ ਯੂਕੇ ਅਤੇ ਸਮੂਹ ਸਾਧ-ਸੰਗਤ ਵੱਲੋਂ ਕਰਵਾਇਆ ਦਾ ਰਿਹਾ ਹੈ।

ਇਸ ਫੇਰੀ ਦੌਰਾਨ ਜਥੇਦਾਰ ਗੜਗੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸੰਗਤ ਵੱਲੋਂ ਕਰਵਾਏ ਜਾ ਰਹੇ ਸਮਾਗਮ ਵਿੱਚ ਵੀ ਸ਼ਮੂਲੀਅਤ ਕਰਨਗੇ ਅਤੇ ਸਥਾਨਕ ਸੰਗਤ ਨਾਲ ਵਿਚਾਰਾਂ ਕਰਨਗੇ। ਜਥੇਦਾਰ ਗੜਗੱਜ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਵੀ ਯੂਕੇ ਪੁੱਜੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

by Ranjit Singh
July 18, 2026
0

Punjab: 'ਮਾਵਾਂ-ਧੀਆਂ ਸਤਿਕਾਰ ਯੋਜਨਾ': ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ - ਕੇਜਰੀਵਾਲ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ)...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

by Jaspreet Kaur
July 18, 2026
0

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਔਰਤ ਨੇ ਸੁੱਟੀ ਸਿਆਹੀ ਨਵੀ ਦਿੱਲੀ, 18 ਜੁਲਾਈ ( ਵਿਸ਼ਵ ਵਾਰਤਾ) :...

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

by Ranjit Singh
July 18, 2026
0

Punjab 'ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ ! - ਅਧਿਆਪਕਾਂ ਨੂੰ ਕੋਈ ਛੁੱਟੀ ਨਹੀਂ; ਸਰਕਾਰ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

National: ਬਿਨਾਂ ਡਾਟਾ ਵਾਲੇ ਰੀਚਾਰਜ ਪਲਾਨ ਹੋ ਸਕਦੇ ਨੇ ਸਸਤੇ, TRAI ਨੇ ਖਰੜਾ ਕੀਤਾ ਪੇਸ਼

National: ਬਿਨਾਂ ਡਾਟਾ ਵਾਲੇ ਰੀਚਾਰਜ ਪਲਾਨ ਹੋ ਸਕਦੇ ਨੇ ਸਸਤੇ, TRAI ਨੇ ਖਰੜਾ ਕੀਤਾ ਪੇਸ਼

by Ranjit Singh
1 week ago
0

National: ਬਿਨਾਂ ਡਾਟਾ ਵਾਲੇ ਰੀਚਾਰਜ ਪਲਾਨ ਹੋ ਸਕਦੇ ਨੇ ਸਸਤੇ, TRAI ਨੇ ਖਰੜਾ ਕੀਤਾ ਪੇਸ਼ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 